23.9 C
Patiāla
Friday, May 3, 2024
- Advertisement -spot_img

TAG

ਗਰਫਤਰ

ਧਮਕੀ ਤੇ ਫ਼ਿਰੌਤੀ ਮਾਮਲੇ ’ਚ ਗ੍ਰਿਫ਼ਤਾਰੀ ਪੁਲੀਸ ਦਾ ਡਰਾਮਾ: ਚੰਨੀ

ਜਗਮੋਹਨ ਸਿੰਘ ਰੂਪਨਗਰ, 18 ਮਾਰਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਨੂੰ ਧਮਕੀ ਦੇਣ ਤੇ ਫਿਰੌਤੀ ਮੰਗਣ ਦੇ ਮਾਮਲੇ ’ਚ...

ਨੋਇਡਾ ਪੁਲੀਸ ਵੱਲੋਂ ਯੂਟਿਊਬਰ ਐਲਵਿਸ਼ ਯਾਦਵ ਗ੍ਰਿਫ਼ਤਾਰ

ਨੋਇਡਾ, 17 ਮਾਰਚ ਨੋਇਡਾ ਪੁਲੀਸ ਨੇ ਇੱਥੇ ਇੱਕ ਪਾਰਟੀ ਵਿੱਚ ਸੱਪ ਦੇ ਜ਼ਹਿਰ ਨੂੰ ਨਸ਼ੇ ਵਜੋਂ ਵਰਤਣ ਦੇ ਸ਼ੱਕੀ ਮਾਮਲੇ ਦੀ ਜਾਂਚ ਸਬੰਧੀ ਅੱਜ...

ਦੋ ਲੱਖ ਰੁਪਏ ਦਾ ਇਨਾਮੀ ਭਗੌੜਾ ਅਮਨ ਸਕੋਡਾ ਗ੍ਰਿਫਤਾਰ

ਪਰਮਜੀਤ ਸਿੰਘ ਫਾਜ਼ਿਲਕਾ, 16 ਮਾਰਚ ਫਾਜ਼ਿਲਕਾ ਪੁਲੀਸ ਵੱਲੋਂ 2 ਲੱਖ ਰੁਪਏ ਦੇ ਇਨਾਮੀ ਭਗੌੜੇ ਅਮਨ ਸਕੋਡਾ ਨੂੰ ਵਾਰਾਣਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕੀਤਾ ਗਿਆ ਹੈ।...

ਵਿਜੀਲੈਂਸ ਨੇ ਰੂਪਨਗਰ ਦਾ ਸੇਵਾਮੁਕਤ ਸਿਵਲ ਸਰਜਨ ਗ੍ਰਿਫ਼ਤਾਰ ਕੀਤਾ

ਜਗਮੋਹਨ ਸਿੰਘ ਰੂਪਨਗਰ, 15 ਮਾਰਚ ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ (ਸੇਵਾਮੁਕਤ), ਰੂਪਨਗਰ ਡਾਕਟਰ ਪਰਮਿੰਦਰ ਕੁਮਾਰ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ ਡਾਕਟਰਾਂ ਨੂੰ...

ਏਲਾਂਤੇ ਮਾਲ ਵਿੱਚੋਂ 11 ਲੱਖ ਰੁਪਏ ਲੁੱਟਣ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

ਆਤਿਸ਼ ਗੁਪਤਾਚੰਡੀਗੜ੍ਹ, 12 ਮਾਰਚਥਾਣਾ ਇੰਡਸਟਰੀਅਲ ਏਰੀਆ ਦੀ ਪੁਲੀਸ ਨੇ ਏਲਾਂਤੇ ਮਾਲ ਵਿੱਚੋਂ 11 ਲੱਖ ਰੁਪਏ ਦੀ ਲੁੱਟ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ...

ਸ਼ਿਲਾਂਗ ਵਿੱਚ ਧਮਾਕੇ ਦੇ ਦੋਸ਼ ਵਿੱਚ ਦੋ ਗ੍ਰਿਫ਼ਤਾਰ

ਸ਼ਿਲਾਂਗ, 11 ਮਾਰਚ ਮੇਘਾਲਿਆ ਪੁਲੀਸ ਨੇ ਸੋਮਵਾਰ ਨੂੰ ਇੱਥੇ ਵਿਵਾਦਤ ਪੰਜਾਬੀ ਲੇਨ ਖੇਤਰ ਵਿੱਚ 9 ਮਾਰਚ ਨੂੰ ਆਈਈਡੀ ਲਗਾਉਣ ਅਤੇ ਧਮਾਕਾ ਕਰਨ ਦੇ ਦੋਸ਼...

ਟਿਊਬਵੈੱਲ ਮੋਟਰ ਚੋਰ ਗਰੋਹ ਦੇ ਚਾਰ ਮੈਂਬਰ ਗ੍ਰਿਫ਼ਤਾਰ

ਪੱਤਰ ਪ੍ਰੇਰਕ ਕਾਹਨੂੰਵਾਨ, 9 ਮਾਰਚ ਥਾਣਾ ਭੈਣੀ ਮੀਆਂ ਖਾਂ ਦੀ ਪੁਲੀਸ ਨੇ ਬੇਟ ਖੇਤਰ ਵਿੱਚ ਸਰਗਰਮ ਟਿਊਬਵੈੱਲ ਮੋਟਰ ਚੋਰ ਗਰੋਹ ਦੇ ਚਾਰ ਮੈਂਬਰ ਗ੍ਰਿਫ਼ਤਾਰ ਕੀਤੇ...

ਸੀਪੀ ਮਾਲ ਫਾਇਰਿੰਗ ਮਾਮਲਾ: ਪੰਜ ਗੈਂਗਸਟਰ ਅਸਲੇ ਸਣੇ ਪੀਲੀਭੀਤ ਤੋਂ ਗ੍ਰਿਫ਼ਤਾਰ

ਦਰਸ਼ਨ ਸਿੰਘ ਸੋਢੀਐੱਸਏਐੱਸ ਨਗਰ (ਮੁਹਾਲੀ), 8 ਮਾਰਚਇੱਥੋਂ ਦੇ ਸੈਕਟਰ-67 ਸਥਿਤ ਸੀਪੀ67 ਮਾਲ ਦੇ ਸਾਹਮਣੇ ਫਾਇਰਿੰਗ ਕਰਕੇ ਮੌਤ ਦੇ ਘਾਟ ਉਤਾਰੇ ਗੈਂਗਸਟਰ ਰਾਜੇਸ਼ ਡੋਗਰਾ...

ਗੈਂਗਸਟਰ ਭੂਪੀ ਰਾਣਾ ਨੂੰ ਮਾਰਨ ਆਏ ਲਾਰੈਂਸ ਬਿਸ਼ਨੋਈ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ – Punjabi Tribune

ਆਤਿਸ਼ ਗੁਪਤਾ ਚੰਡੀਗੜ੍ਹ, 28 ਫਰਵਰੀ ਚੰਡੀਗੜ੍ਹ ਪੁਲੀਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਦਿੱਲੀ ਪੁਲੀਸ ਦੇ ਕਾਉੂਂਟਰ ਇੰਟੇੈਲੀਜੈਂਸ ਸਪੈਸ਼ਲ ਸੈਲ ਦੇ ਸਹਿਯੋਗ ਨਾਲ ਚੰਡੀਗੜ੍ਹ ਵਿੱਚ...

ਉੱਤਰ ਪ੍ਰਦੇਸ਼: ਜਯਾ ਪ੍ਰਦਾ ਨੂੰ ਗ੍ਰਿਫਤਾਰ ਕਰਕੇ ਅਦਾਲਤ ’ਚ ਪੇਸ਼ ਕਰਨ ਦੇ ਹੁਕਮ

ਰਾਮਪੁਰ (ਯੂਪੀ), 27 ਫਰਵਰੀ ਰਾਮਪੁਰ ਦੇ ਸਾਬਕਾ ਸੰਸਦ ਮੈਂਬਰ ਜਯਾ ਪ੍ਰਦਾ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਇਕ ਮਾਮਲੇ ’ਚ ਲਗਾਤਾਰ ਗੈਰ ਹਾਜ਼ਰ ਰਹਿਣ...

Latest news

- Advertisement -spot_img