- Advertisement -spot_img

TAG

ਗਲਆ

ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

Ludhiana News: ਲੁਧਿਆਣਾ ਦੇ ਪਾਸ਼ ਰਾਜਗੁਰੂ ਨਗਰ ਇਲਾਕੇ ਵਿੱਚ ਸਥਿਤ ਗ੍ਰੈਂਡ ਵਾਕ ਮਾਲ ਦੇ ਬਾਹਰ ਸ਼ੁੱਕਰਵਾਰ ਸ਼ਾਮ ਨੂੰ ਉਸ ਸਮੇਂ...

Jalandhar News: ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ…

Jalandhar News: ਜਲੰਧਰ ਵਿੱਚ, ਪੁਲਿਸ ਨੇ ਇੱਕ ਐਨਕਾਊਂਟਰ ਤੋਂ ਬਾਅਦ ਕਤਲ ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਜਦੋਂ ਉਸਨੂੰ...

Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ…

Patiala News: ਪਟਿਆਲਾ ਦੇ ਐਸਐਸਟੀ ਨਗਰ ਇਲਾਕੇ ਵਿੱਚ ਇੱਕ ਜਿਮ ਟ੍ਰੇਨਰ ਦੀ ਕਾਰ 'ਤੇ ਕਥਿਤ ਤੌਰ 'ਤੇ ਗੋਲੀਬਾਰੀ ਕੀਤੀ ਗਈ।...

ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ

Amritsar News: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਘਰ 'ਤੇ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਪੁਲਿਸ ਨੇ 36...

ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

Amritsar News: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਗੋਲੀਬਾਰੀ ਦੀ ਇੱਕ ਹੋਰ ਘਟਨਾ ਵਾਪਰੀ ਹੈ। ਸ਼ੇਖੂਪੁਰਾ ਇਲਾਕੇ ਵਿੱਚ ਨੌਂ ਅਣਪਛਾਤੇ ਵਿਅਕਤੀਆਂ...

ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, ਭੈਣ ਦੇ ਘਰ ਜਾ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ; ਮੱਚੀ ਸਨਸਨੀ

Amritsar News: ਅੰਮ੍ਰਿਤਸਰ ਵਿੱਚ ਦੇਰ ਰਾਤ ਕੋਟ ਖਾਲਸਾ ਇਲਾਕੇ ਵਿੱਚ ਐਕਟਿਵਾ ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਇੱਕ ਨੌਜਵਾਨ...

 Rajpura Firing News : ਪ੍ਰਾਪਰਟੀ ਡੀਲਰ ਦੇ ਦਫ਼ਤਰ 'ਤੇ ਦਿਨ ਦਿਹਾੜੇ ਫਾਇਰਿੰਗ, 2 ਨਕਾਬਪੋਸ਼ਾਂ ਨੇ ਚਲਾਈਆਂ 8 ਗੋਲੀਆਂ 

<p>Rajpura Property Dealer Office Firing : ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਦੇ ਅੰਡਰਬ੍ਰਿਜ ਰੋਡ 'ਤੇ ਸਥਿਤ ਲਕਸ਼ਮੀ ਪ੍ਰਾਪਰਟੀ ਦੇ ਦਫ਼ਤਰ 'ਤੇ (<strong>Rajpura Property Dealer...

ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ

Ludhiana News: ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿੱਚ ਦੇਰ ਰਾਤ ਇੱਕ ਘਰ ਦੇ ਬਾਹਰ ਅਣਪਛਾਤੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਗੋਲੀਬਾਰੀ ਕਰਨ ਦਾ...

ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ, ਕ੍ਰਾਸ ਫਾਈਰਿੰਗ ਤੋਂ ਬਾਅਦ 2 ਗ੍ਰਿਫਤਾਰ; ਪਿਸਤੌਲ ਤੇ ਕਾਰ ਬਰਾਮਦ

Amritsar News: ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਐਨਕਾਊਂਟਰ ਅਤੇ ਕਰਾਸ ਫਾਇਰਿੰਗ ਤੋਂ ਬਾਅਦ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ...

ਵੱਡੀ ਖ਼ਬਰ! ਜਲੰਧਰ ਦੇ ਹੋਮਿਓਪੈਥਿਕ ਕਲੀਨਿਕ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ

Jalandhar News: ਜਲੰਧਰ ਦੇ ਆਰੀਅਨ ਹੋਮਿਓਪੈਥਿਕ ਕਲੀਨਿਕ 'ਤੇ ਅਣਪਛਾਤੇ ਨਕਾਬਪੋਸ਼ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ...

Latest news

- Advertisement -spot_img