25.8 C
Patiāla
Saturday, April 27, 2024
- Advertisement -spot_img

TAG

ਚਅਰਮਨ

ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ , 21 ਮਾਰਚ ਪੰਜਾਬ ਦੇ ਫੂਡ ਕਮਿਸ਼ਨ ਦੇ ਨਵੇਂ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਅੱਜ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ...

ਬਾਲ ਮੁਕੰਦ ਸ਼ਰਮਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨਿਯੁਕਤ – Punjabi Tribune

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 16 ਮਾਰਚਪੰਜਾਬ ਸਰਕਾਰ ਨੇ ਬਾਲ ਮੁਕੰਦ ਸ਼ਰਮਾ ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਮਾਰਕਫੈੱਡ ਵਿੱਚ ਜ਼ਿਲ੍ਹਾ...

ਪੇਅਟੀਐੱਮ ਗਾਹਕਾਂ ਦੀ ਮਦਦ ਲਈ ਐੱਸਬੀਆਈ ਤਿਆਰ: ਚੇਅਰਮੈਨ – Punjabi Tribune

ਮੁੰਬਈ, 3 ਫਰਵਰੀਭਾਰਤੀ ਸਟੇਟ ਬੈਂਕ (ਐੱਸਬੀਆਈ) ਨੇ ਅੱਜ ਕਿਹਾ ਕਿ ਉਹ ਪੇਅਟੀਐੱਮ ਦੇ ਉਨ੍ਹਾਂ ਗਾਹਕਾਂ ਦੀ ਮਦਦ ਕਰਨ ਲਈ ਤਿਆਰ ਹੈ ਜੋ ਭਾਰਤੀ...

ਖੜਗੇ ਨੂੰ ਵਿਰੋਧੀ ਗਠਜੋੜ ‘ਇੰਡੀਆ’ ਦਾ ਚੇਅਰਮੈਨ ਬਣਾਉਣ ’ਤੇ ਸਹਿਮਤੀ

ਨਵੀਂ ਦਿੱਲੀ, 13 ਜਨਵਰੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਵਿਰੋਧੀ ਗਠਜੋੜ ‘ਇੰਡੀਆ’’ ਦਾ ਚੇਅਰਮੈਨ ਬਣਾਉਣ ’ਤੇ ਸਹਿਮਤੀ ਹੋ ਗਈ ਹੈ। ਗਠਜੋੜ ਨੇਤਾਵਾਂ ਨੇ ਮੁਲਾਕਾਤ ਕੀਤੀ...

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਦੇ ਪੀਏ ’ਤੇ ਕਾਤਲਾਨਾ ਹਮਲਾ

ਪੱਤਰ ਪ੍ਰੇਰਕ ਬੋਹਾ , 5 ਜਨਵਰੀ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਦੇ ਚੇਅਰਮੈਨ ਚਰਨਜੀਤ ਅੱਕਾਂਵਾਲੀ ਦੇ ਨਿੱਜੀ ਸਹਾਇਕ ਬਲਦੇਵ ਸਿੰਘ ਉਰਫ ਕਾਲਾ ਤੇ ਉਸਦੇ ਦੋ ਹੋਰ...

ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ – punjabitribuneonline.com

ਬੀ ਐੱਸ ਚਾਨਾ ਸ੍ਰੀ ਆਨੰਦਪੁਰ ਸਾਹਿਬ, 10 ਸਤੰਬਰ ਭਾਜਪਾ ਦੇ ਕੇਂਦਰੀ ਸੰਸਦੀ ਬੋਰਡ ਤੇ ਚੋਣ ਕਮੇਟੀ ਦੇ ਮੈਂਬਰ ਅਤੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ...

ਡਾ. ਵਾਂਦਰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਚੇਅਰਮੈਨ ਨਿਯੁਕਤ

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 8 ਜੁਲਾਈ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫਰੀਦਕੋਟ ਦੇ ਬੋਰਡ ਆਫ਼ ਮੈਨੇਜਮੈਂਟ ਦਾ ਚੇਅਰਮੈਨ ਉੱਘੇ ਕਾਰਡਿਆਲੋਜਿਸਟ ਡਾ. ਗੁਰਪ੍ਰੀਤ ਸਿੰਘ ਵਾਂਦਰ...

ਕ੍ਰਿਕਟ : ਅਜੀਤ ਅਗਰਕਰ ਸੀਨੀਅਰ ਚੋਣ ਕਮੇਟੀ ਦਾ ਚੇਅਰਮੈਨ ਨਿਯੁਕਤ

ਨਵੀਂ ਦਿੱਲੀ, 4 ਜੁਲਾਈਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ) ਨੇ ਸਾਬਕਾ ਤੇਜ਼ ਗੇਂਦਬਾਜ਼ ਅਜੀਤ ਅਗਰਕਰ ਨੂੰ ਸੀਨੀਅਰ ਚੋਣ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਜ਼ਿਕਰਯੋਗ...

Latest news

- Advertisement -spot_img