- Advertisement -spot_img

TAG

ਚਣ

ਚੋਣ ਜਿੱਤਣ ਤੋਂ ਬਾਅਦ ਹਲਕੇ ’ਚੋਂ ਨਹੀਂ ਭੱਜਾਂਗਾ: ਰਾਜਾ ਵੜਿੰਗ

ਜਸਬੀਰ ਸਿੰਘ ਸ਼ੇਤਰਾ ਜਗਰਾਉਂ, 6 ਮਈ ਲੁਧਿਆਣਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਜਗਰਾਉਂ ਹਲਕੇ ਦੇ ਦਰਜਨ ਦੇ ਕਰੀਬ ਪਿੰਡਾਂ...

ਦੋਰਾਂਗਲਾ ‘ਚ ਚੋਣ ਪ੍ਰਚਾਰ ਕਰਨ ਪਹੁੰਚੇ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਦੇ ਪੁੱਤਰ ਦਾ ਕਿਸਾਨਾਂ ਵੱਲੋਂ ਵਿਰੋਧ

ਕੇਪੀ ਸਿੰਘ ਗੁਰਦਾਸਪੁਰ, 6 ਮਈ ਭਾਰਤੀ ਜਨਤਾ ਪਾਰਟੀ ਤੋਂ ਨਾਰਾਜ਼ ਕਿਸਾਨਾਂ ਵੱਲੋਂ ਪੰਜਾਬ ਭਰ ਵਿੱਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ...

ਪਟਿਆਲਾ ਲੋਕ ਸਭਾ ਸੀਟ ਤੋਂ ਉੱਭਰਨ ਲੱਗੇ ਚੋਣ ਮੁੱਦੇ

ਗੁਰਨਾਮ ਸਿੰਘ ਅਕੀਦਾ ਪਟਿਆਲਾ, 5 ਮਈ ਲੋਕ ਸਭਾ ਹਲਕਾ ਪਟਿਆਲਾ ਵਿੱਚ ਹੁਣ ਚੋਣ ਮੁੱਦੇ ਉੱਭਰਨ ਲੱਗੇ ਹਨ, ਬੇਸ਼ੱਕ ਸਾਰੇ ਲੋਕ ਸਭਾ ਹਲਕੇ ਦੇ ਮੁੱਦੇ ਇਕਸਾਰ...

ਚੋਣ ਕਮਿਸ਼ਨ ਨੇ ਆਂਧਰਾ ਦਾ ਡੀਜੀਪੀ ਬਦਲਿਆ

ਨਵੀਂ ਦਿੱਲੀ, 5 ਮਈ ਚੋਣ ਕਮਿਸ਼ਨ ਨੇ ਆਂਧਰਾ ਪ੍ਰਦੇਸ਼ ਦੇ ਪੁਲੀਸ ਮੁਖੀ ਕੇ ਵੀ ਰਾਜੇਂਦਰਨਾਥ ਰੈੱਡੀ ਨੂੰ ਤੁਰੰਤ ਪ੍ਰਭਾਵ ਤੋਂ ਬਦਲਣ ਦੇ ਅੱਜ ਆਦੇਸ਼...

ਛੱਤੀਸਗੜ੍ਹ ਦੇ ਰਾਜਪਾਲ ਦੇ ਉੜੀਸਾ ਦੌਰੇ ਖ਼ਿਲਾਫ਼ ਬੀਜੇਡੀ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ

ਭੁਬਨੇਸ਼ਵਰ, 5 ਮਈ ਬੀਜੂ ਜਨਤਾ ਦਲ (ਬੀਜੇਡੀ) ਨੇ ਛੱਤੀਸਗੜ੍ਹ ਦੇ ਰਾਜਪਾਲ ਬਿਸਵਭੂਸ਼ਨ ਹਰੀਚੰਦਨ ’ਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਲਾਉਂਦਿਆਂ ਚੋਣ ਕਮਿਸ਼ਨ...

ਸਿਰਫ਼ ਆਪਣੇ ਬੱਚਿਆਂ ਦੇ ਭਵਿੱਖ ਲਈ ਚੋਣਾਂ ਲੜ ਰਹੀਆਂ ਨੇ ਸਮਾਜਵਾਦੀ ਪਾਰਟੀ ਤੇ ਕਾਂਗਰਸ: ਮੋਦੀ

ਇਟਾਵਾ (ਉੱਤਰ ਪ੍ਰਦੇਸ਼), 5 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਾਜਵਾਦੀ ਪਾਰਟੀ ਅਤੇ ਕਾਂਗਰਸ ’ਤੇ ਸਿਰਫ਼ ਆਪਣੇ ਅਤੇ ਆਪਣੇ ਬੱਚਿਆਂ ਦੇ ਭਵਿੱਖ ਲਈ ਚੋਣਾਂ...

ਬਰਤਾਨੀਆ ’ਚ ਸਥਾਨਕ ਚੋਣਾਂ ’ਚ ਸੁਨਕ ਦੀ ਪਾਰਟੀ ਨੂੰ ਹਾਲਤ ਖ਼ਰਾਬ

ਲੰਡਨ, 3 ਮਈ ਬਰਤਾਨੀਆ ਵਿਚ ਸਥਾਨਕ ਚੋਣਾਂ ਅਤੇ ਇਕ ਅਹਿਮ ਸੰਸਦੀ ਜ਼ਿਮਨੀ ਚੋਣ ਵਿਚ ਕੰਜ਼ਰਵੇਟਿਵ ਪਾਰਟੀ ਦੇ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਬਰਤਾਨੀਆ ਦੇ ਪ੍ਰਧਾਨ...

ਨਵਜੋਤ ਸਿੱਧੂ ਧੜਾ ਅਜੇ ਵੀ ਕਾਂਗਰਸ ਦੀ ਚੋਣ ਮੁਹਿੰਮ ਤੋਂ ਦੂਰ

ਜੋਗਿੰਦਰ ਸਿੰਘ ਮਾਨਮਾਨਸਾ, 1 ਮਈ ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਮਾਹੌਲ ਭਖਣ ਦੇ ਬਾਵਜੂਦ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ...

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲੀਸ ਵੱਲੋਂ ਵਾਹਨਾਂ ਦੀ ਚੈਕਿੰਗ

ਪੱਤਰ ਪ੍ਰੇਰਕ ਪਾਤੜਾਂ, 30 ਅਪਰੈਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੇ ਜਾ ਰਹੇ ਸਖਤ ਪ੍ਰਬੰਧਾਂ ਦੇ ਚਲਦਿਆਂ ਪੁਲੀਸ ਵੱਲੋਂ ਡੀਐੱਸਪੀ ਪਾਤੜਾਂ ਦਲਜੀਤ ਸਿੰਘ ਵਿਰਕ ਦੀ...

ਬਿਕਰਮਜੀਤ ਸਿੰਘ ਖਾਲਸਾ ਵੱਲੋਂ ਬੱਸੀ ਪਠਾਣਾਂ ਤੋਂ ਚੋਣ ਮੁਹਿੰਮ ਦੀ ਸ਼ੁਰੂਆਤ

ਅਜੇ ਮਲਹੋਤਰਾ ਬਸੀ ਪਠਾਣਾਂ, 29 ਅਪਰੈਲ ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਰਮਜੀਤ ਸਿੰਘ ਖਾਲਸਾ ਨੇ ਅੱਜ ਬੱਸੀ ਪਠਾਣਾਂ...

Latest news

- Advertisement -spot_img