- Advertisement -spot_img

TAG

ਚਣ

ਲੋਕ ਸਭਾ ਚੋਣ: ਪਵਨ ਸਿੰਘ ਵੱਲੋਂ ਆਸਨਸੋਲ ਤੋਂ ਚੋਣ ਲੜਨ ਤੋਂ ਇਨਕਾਰ

ਨਵੀਂ ਦਿੱਲੀ, 3 ਮਾਰਚ ਭਾਜਪਾ ਵੱਲੋਂ ਆਸਨਸੋਲ ਲੋਕ ਸਭਾ ਸੀਟ ਤੋਂ ਐਲਾਨੇ ਗਏ ਉਮੀਦਵਾਰ ਪਵਨ ਸਿੰਘ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ।...

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਦੋ-ਚਾਰ ਦਿਨਾਂ ’ਚ ਐਲਾਨਾਂਗੇ ਉਮੀਦਵਾਰ: ਕੇਜਰੀਵਾਲ

ਚੰਡੀਗੜ੍ਹ, 2 ਮਾਰਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਲਈ ‘ਆਪ’...

ਲੋਕ ਸਭਾ ਚੋਣਾਂ: ਵਾਰਾਣਸੀ ਤੋਂ ਚੋਣ ਲੜਨਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 2 ਮਾਰਚ ਭਾਜਪਾ ਨੇ ਅਗਾਮੀ ਲੋਕ ਸਭਾ ਚੋਣਾਂ ਲਈ ਅੱਜ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ...

ਐੱਸਜੀਪੀਸੀ ਚੋਣਾਂ: ਵੋਟਾਂ ਬਣਾਉਣ ਦੀ ਤਰੀਕ ’ਚ ਮੁੜ ਵਾਧਾ, ਹੁਣ 30 ਅਪਰੈਲ ਤੱਕ ਭਰੇ ਜਾ ਸਕਣਗੇ ਫਾਰਮ

ਦਰਸ਼ਨ ਸਿੰਘ ਸੋਢੀ ਮੁਹਾਲੀ, 2 ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਵੋਟਾਂ ਬਣਾਉਣ ਦੀ ਤਰੀਕ ਵਿੱਚ ਮੁੜ ਤੀਜੀ ਵਾਰ ਵਾਧਾ ਕੀਤਾ ਗਿਆ...

ਪਾਕਿਸਤਾਨ ਦੇ ਨਵੇਂ ਰਾਸ਼ਟਰਪਤੀ ਦੀ ਚੋਣ 9 ਨੂੰ

ਇਸਲਾਮਾਬਾਦ, 1 ਮਾਰਚਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਅੱਜ ਐਲਾਨ ਕੀਤਾ ਕਿ ਰਾਸ਼ਟਰਪਤੀ ਚੋਣਾਂ ਲਈ ਮਤਦਾਨ 9 ਮਾਰਚ ਨੂੰ ਹੋਵੇਗਾ ਜਿਸ ਵਿੱਚ ਸਾਬਕਾ ਰਾਸ਼ਟਰਪਤੀ...

ਭਾਜਪਾ ਸਾਡੇ ਤੋਂ ਬਿਹਤਰ ਕੰਮ ਕਰ ਰਹੀ ਹੈ ਤੇ ਸਾਡੇ ਲਈ ਲੋਕ ਸਭਾ ਚੋਣਾਂ ਦਾ ਰਾਹ ਔਖਾ: ਪ੍ਰਤਿਭਾ ਸਿੰਘ

ਸ਼ਿਮਲਾ, 1 ਮਾਰਚ ਹਿਮਾਚਲ ਪ੍ਰਦੇਸ਼ ਵਿੱਚ ਸਿਆਸੀ ਬੇਯਕੀਨੀ ਜਾਰੀ ਹੈ ਤੇ ਇਸ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਪ੍ਰਤਿਭਾ ਸਿੰਘ ਨੇ ਅੱਜ ਆਖ ਦਿੱਤਾ ਕਿ ਭਾਜਪਾ...

ਬਜਰੰਗ ਪੂਨੀਆ ਵੱਲੋਂ ਡਬਲਿਊਐੱਫਆਈ ਤਹਿਤ ਚੋਣ ਟਰਾਇਲਾਂ ’ਚ ਸ਼ਾਮਲ ਤੋਂ ਇਨਕਾਰ

ਨਵੀਂ ਦਿੱਲੀ, 29 ਫਰਵਰੀਪਹਿਲਵਾਨ ਬਜਰੰਗ ਪੂਨੀਆ ਨੇ ਅਗਾਮੀ ਕੌਮੀ ਟਰਾਇਲਾਂ ’ਚ ਹਿੱਸਾ ਲੈਣ ਦੇ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊਐੱਡਆਈ) ਦੇ ਸੱਦੇ ਨੂੰ ਠੁਕਰਾਉਂਦਿਆਂ ਦਿੱਲੀ...

ਭਾਜਪਾ ਦੇ ਹਰਸ਼ ਮਹਾਜਨ ਹਿਮਾਚਲ ਪ੍ਰਦੇਸ਼ ਤੋਂ ਰਾਜ ਸਭਾ ਲਈ ਚੁਣੇ

ਟ੍ਰਿਬਿਊਨ ਨਿਊਜ਼ ਸਰਵਿਸਸ਼ਿਮਲਾ, 27 ਫਰਵਰੀਬੀਜੇਪੀ ਉਮੀਦਵਾਰ ਹਰਸ਼ ਮਹਾਜਨ ਨੂੰ ਮੰਗਲਵਾਰ ਨੂੰ ਹਿਮਾਚਲ ਪ੍ਰਦੇਸ਼ ਤੋਂ ਰਾਜ ਸਭਾ ਸੀਟ ਲਈ ਚੁਣੇ ਜਾਣ ਦਾ ਐਲਾਨ ਕਰ...

ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਲਈ ਵੋਟਰਾਂ ਦੀ ਰਜਿਸਟ੍ਰੇਸ਼ਨ ਨੂੰ ਮੱਠਾ ਹੁੰਗਾਰਾ

ਟ੍ਰਿਬਿਉੂਨ ਨਿਉੂਜ਼ ਸਰਵਿਸਅੰਮ੍ਰਿਤਸਰ ,27 ਫਰਵਰੀਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਵੋਟਰਾਂ ਦੀ ਰਜਿਸਟ੍ਰੇਸ਼ਨ ਨੂੰ ਮਿਲੇ ਮੱਠੇ ਹੁੰਗਾਰੇ ਨੂੰ ਦੇਖਦੇ ਹੋਏ ਗੁਰਦੁਆਰਾ...

ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ‘ਤੇ ਡਿਪਟੀ ਮੇਅਰ ਦੀ ਚੋਣ 4 ਨੂੰ

ਮੁਕੇਸ਼ ਕੁਮਾਰਚੰਡੀਗੜ੍ਹ, 27 ਫ਼ਰਵਰੀਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਹੁਣ 4 ਮਾਰਚ ਨੂੰ ਹੋਣਗੀਆਂ। ਸ਼ਹਿਰ ਦੇ ਸੀਨੀਅਰ ਡਿਪਟੀ ਮੇਅਰ...

Latest news

- Advertisement -spot_img