- Advertisement -spot_img

TAG

ਚਣ

ਮੁੱਖ ਚੋਣ ਕਮਿਸ਼ਨਰ ਅਤੇ ਕਮਿਸ਼ਨਰਾਂ ਦੀ ਚੋਣ ਸਬੰਧੀ ਬਿੱਲ ਰਾਜ ਸਭਾ ’ਚ ਪੇਸ਼

ਨਵੀਂ ਦਿੱਲੀ, 10 ਅਗਸਤ ਕੇਂਦਰ ਨੇ ਵਿਵਾਦਤ ਬਿੱਲ ਰਾਜ ਸਭਾ ’ਚ ਪੇਸ਼ ਕੀਤਾ ਹੈ ਜਿਸ ਤਹਿਤ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਚੋਣ...

ਛੇ ਸੂਬਿਆਂ ਦੇ ਸੱਤ ਹਲਕਿਆਂ ’ਚ ਜ਼ਿਮਨੀ ਚੋਣ 5 ਸਤੰਬਰ ਨੂੰ – punjabitribuneonline.com

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਦੱਸਿਆ ਕਿ ਛੇ ਸੂਬਿਆਂ ਦੀਆਂ ਸੱਤ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ 5 ਸਤੰਬਰ ਨੂੰ ਕਰਵਾਈਆਂ ਜਾਣਗੀਆਂ। ਤ੍ਰਿਪੁਰਾ...

ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੀ ਚੋਣ: ਕਾਬਜ਼ ਧਿਰ ਦੇ ਸੱਤ ਉਮੀਦਵਾਰ ਜਿੱਤੇ

ਖੇਤਰੀ ਪ੍ਰਤੀਨਿਧ ਐਸ.ਏ.ਐਸ. ਨਗਰ(ਮੁਹਾਲੀ), 4 ਅਗਸਤ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੀ ਕਾਰਜਕਾਰਨੀ ਦੇ ਨੌਂ ਮੈਂਬਰਾਂ ਦੀ ਚੋਣ ਅੱਜ ਇੱਥੋਂ ਦੇ ਸਨਅਤੀ ਖੇਤਰ ਵਿੱਚ ਮੁਹਾਲੀ ਇੰਡਸਟਰੀ ਐਸੋਸੀਏਸ਼ਨ...

ਸੰਸਦੀ ਕਮੇਟੀ ਵੱਲੋਂ ਲੋਕ ਸਭਾ ਤੇ ਅਸੈਂਬਲੀ ਚੋਣਾਂ ਲੜਨ ਲਈ ਉਮਰ ਘਟਾਉਣ ਦੀ ਸਿਫਾਰਸ਼

ਨਵੀਂ ਦਿੱਲੀ, 4 ਅਗਸਤ ਸੰਸਦ ਦੀ ਇੱਕ ਸਥਾਈ ਕਮੇਟੀ ਨੇ ਲੋਕ ਸਭਾ ਤੇ ਅਸੈਂਬਲੀ ਚੋਣਾਂ ਲੜਨ ਲਈ ਘੱਟੋ-ਘੱਟ ਉਮਰ ਹੱਦ ਘਟਾਉਣ ਦੀ ਵਕਾਲਤ ਕੀਤੀ...

ਟਰੰਪ ਖ਼ਿਲਾਫ਼ ਰਾਸ਼ਟਰਪਤੀ ਚੋਣਾਂ ਦੇ ਨਤੀਜੇ ਪਲਟਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਤੈਅ

ਵਾਸ਼ਿੰਗਟਨ, 2 ਅਗਸਤ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਖ਼ਿਲਾਫ਼ 2020 ਦੀਆਂ ਚੋਣਾਂ ’ਚ ਉਨ੍ਹਾਂ ਦੀ ਹਾਰ ਸਬੰਧੀ ਨਤੀਜੇ ਪਲਟਣ ਦੀ ਕੋਸ਼ਿਸ਼ ਕਰਨ ਦੇ...

ਆਮ ਚੋਣਾਂ ’ਚ ਜੇ ਮੁਸਲਿਮ ਲੀਗ-ਐੱਨ ਸੱਤਾ ’ਚ ਆਈ ਤਾਂ ਨਵਾਜ਼ ਸ਼ਰੀਫ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਹੋਣਗੇ: ਸ਼ਹਬਿਾਜ਼

ਇਸਲਾਮਾਬਾਦ, 31 ਜੁਲਾਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਬਿਾਜ਼ ਸ਼ਰੀਫ਼ ਨੇ ਕਿਹਾ ਹੈ ਕਿ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਜੇ ਅਗਲੀਆਂ ਆਮ ਚੋਣਾਂ ‘ਚ  ਸੱਤਾ ‘ਚ...

ਪਾਕਿਸਤਾਨ ਨੇ ਚੋਣ ਕਾਨੂੰਨਾਂ ਵਿਚ ਸੋਧ ਕੀਤੀ

ਇਸਲਾਮਾਬਾਦ, 26 ਜੁਲਾਈ ਵਿੱਤੀ ਸੰਕਟ ਵਿਚ ਘਿਰੇ ਪਾਕਿਸਤਾਨ ਦੀ ਸੰਸਦ ਨੇ ਅੱਜ ਚੋਣ ਕਾਨੂੰਨਾਂ ਵਿਚ ਸੋਧ ਕਰ ਕੇ ਕਾਰਜਕਾਰੀ ਸਰਕਾਰ ਨੂੰ ਮਹੱਤਵਪੂਰਨ ਵਿੱਤੀ ਫ਼ੈਸਲੇ...

ਡਬਲਿਊਐੱਫਆਈ ਚੋਣਾਂ: ਬ੍ਰਿਜ ਭੂਸ਼ਨ ਦਾ ਜਵਾਈ ਬਿਹਾਰ ਦੀ ਕਰੇਗਾ ਪ੍ਰਤੀਨਿਧਤਾ

ਨਵੀਂ ਦਿੱਲੀ, 25 ਜੁਲਾਈ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊਐੱਫਆਈ) ਦੀਆਂ ਅਗਾਮੀਂ ਚੋਣਾਂ ਵਿੱਚ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਤੇ ਉਨ੍ਹਾਂ ਦਾ ਪੁੱਤਰ...

ਐੱਨਡੀਏ ਦਾ ਲੋਕ ਸਭਾ ਚੋਣਾਂ ’ਚ ਵੋਟ ਸ਼ੇਅਰ ਰਹੇਗਾ 50 ਫੀਸਦੀ ਤੋਂ ਵੱਧ: ਮੋਦੀ

ਨਵੀਂ ਦਿੱਲੀ, 18 ਜੁਲਾਈਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦਾ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ...

ਦੂਰਦਰਸ਼ਨ ’ਤੇ ਪ੍ਰਚਾਰ ਲਈ ਸਮੇਂ ਦੀ ਵੰਡ ਹੁਣ ਆਨਲਾਈਨ: ਚੋਣ ਕਮਿਸ਼ਨ

ਨਵੀਂ ਦਿੱਲੀ, 18 ਜੁਲਾਈਸਿਆਸੀ ਪਾਰਟੀਆਂ ਨੂੰ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ’ਤੇ ਪ੍ਰਚਾਰ ਲਈ ਸਮੇਂ ਦੀ ਵੰਡ ਹੁਣ ਆਨਲਾਈਨ ਕੀਤੀ ਜਾਵੇਗੀ। ਇਹ ਜਾਣਕਾਰੀ...

Latest news

- Advertisement -spot_img