25.3 C
Patiāla
Sunday, April 28, 2024
- Advertisement -spot_img

TAG

ਕਾਹਨੂੰਵਾਨ: ਮੰਡੀਆਂ ’ਚੋਂ ਕਣਕ ਦੀ ਚੁਕਾਈ ਨਾ ਹੋਣ ਕਾਰਨ ਆੜ੍ਹਤੀ ਪ੍ਰੇਸ਼ਾਨ

ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 27 ਅਪਰੈਲ ਮਾਰਕੀਟ ਕਮੇਟੀ ਕਾਹਨੂੰਵਾਨ ਅਧੀਨ ਮੰਡੀਆਂ ਵਿੱਚ ਕਣਕ ਦੀ ਚੁਕਾਈ ਬਹੁਤ ਹੌਲੀ ਹੋਣ ਕਾਰਨ ਜਿਣਸ ਦੇ ਅੰਬਾਰ ਲੱਗ ਰਹੇ ਹਨ। ਆੜ੍ਹਤੀ...

ਆਈਪੀਐੱਲ: ਦਿੱਲੀ ਨੇ ਫਸਵੇਂ ਮੁਕਾਬਲੇ ’ਚ ਮੁੰਬਈ ਨੂੰ ਹਰਾਇਆ – Punjabi Tribune

ਨਵੀਂ ਦਿੱਲੀ, 27 ਅਪਰੈਲਦਿੱਲੀ ਕੈਪਟੀਲਜ਼ ਨੇ ਅੱਜ ਇੱਥੇ ਜੇਕ ਫਰੇਜ਼ਰ ਮੈਕਗੁਰਕ ਦੀ ਹਮਲਾਵਰ ਬੱਲੇਬਾਜ਼ੀ ਤੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਮੁੰਬਈ ਇੰਡੀਅਨਜ਼ ਨੂੰ...

ਨਵੀਂ ਦਿੱਲੀ: ਵੱਡੀ ਗਿਣਤੀ ’ਚ ਸਿੱਖਾਂ ਨੇ ਭਾਜਪਾ ’ਚ ਸ਼ਮੂਲੀਅਤ ਕੀਤੀ – Punjabi Tribune

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 27 ਅਪਰੈਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਹੋਰ ਵੱਖ ਵੱਖ ਖੇਤਰਾਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਸਿੱਖ...

ਬਾਜ਼ਾਰ ’ਚ ਗੋਲੀਆਂ ਚਲਾਉਣ ਵਾਲਾ ਪਿਸਤੌਲ ਸਣੇ ਕਾਬੂ

ਨਿੱਜੀ ਪੱਤਰ ਪ੍ਰੇਰਕ ਫ਼ਤਹਿਗੜ੍ਹ ਸਾਹਿਬ, 26 ਅਪਰੈਲ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਾਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਭਾਰਤ ਭੂਸ਼ਨ ਜੋਸ਼ੀ ਨੂੰ ਪੁਲੀਸ ਨੇ 32 ਬੋਰ ਦੇ...

ਸਿਸੋਦੀਆ ਤੇ ਹੋਰਾਂ ਦੀ ਨਿਆਂਇਕ ਹਿਰਾਸਤ ’ਚ ਅੱਠ ਮਈ ਤੱਕ ਦਾ ਵਾਧਾ

ਨਵੀਂ ਦਿੱਲੀ, 26 ਅਪਰੈਲਦਿੱਲੀ ਦੀ ਇੱਕ ਅਦਾਲਤ ਨੇ ਆਬਕਾਰੀ ਨੀਤੀ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ’ਚ ਅੱਜ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼...

ਹਰ ਚੋਣਾਂ ’ਚ ਹਰਸਿਮਰਤ ਵੱਲੋਂ ਵੋਟਾਂ ਮੰਗਣ ਲਈ ਸਿਰਫ ਏਮਸ ਦਾ ਸਹਾਰਾ ਲੈਣ ਦਾ ਦੋਸ਼

ਸ਼ਗਨ ਕਟਾਰੀਆਬਠਿੰਡਾ, 26 ਅਪਰੈਲਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਪੰਜਾਬ ਟਰੇਡ ਵਿੰਗ ਦੇ ਸੂਬਾ ਪ੍ਰਧਾਨ ਨੀਲ ਗਰਗ ਨੇ ਹਰਸਿਮਰਤ ਕੌਰ ਬਾਦਲ ’ਤੇ ਸਵਾਲਾਂ...

ਸਰਕਾਰ ਨੇ ਜਿਨਸੀ ਸੋਸ਼ਣ ਮਾਮਲੇ ’ਚ ਸੀਆਰਪੀਐੱਫ ਦੇ ਡੀਆਈਜੀ ਖਜਾਨ ਸਿੰਘ ਨੂੰ ਬਰਖਾਸਤ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ – Punjabi Tribune

ਨਵੀਂ ਦਿੱਲੀ, 26 ਅਪਰੈਲ ਕੇਂਦਰ ਸਰਕਾਰ ਨੇ ਨੀਮ ਫੌਜੀ ਬਲਾਂ ਵਿਚ ਕੰਮ ਕਰਨ ਵਾਲੀਆਂ ਕੁਝ ਔਰਤਾਂ ਵੱਲੋਂ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਕਾਰਨ ਸੀਆਰਪੀਐੱਫ...

ਫਿਲੌਰ ’ਚ ਕਿਸਾਨਾਂ ਨੇ ਭਾਜਪਾ ਦਾ ਦਫ਼ਤਰ ਘੇਰਿਆ

ਸਰਬਜੀਤ ਗਿੱਲ ਫਿਲੌਰ, 25 ਅਪਰੈਲ ਹਲਕਾ ਜਲੰਧਰ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਦੀ ਆਮਦ ਮੌਕੇ ਕਿਸਾਨ ਜਥੇਬੰਦੀਆਂ ਤੇ ਭਾਜਪਾ ਧਿਰ ਵਿਚਾਲੇ ਤਿੱਖਾ ਟਕਰਾਅ ਹੋਣ ਤੋਂ...

ਭਾਰਤ ’ਚ ਮਨੁੱਖੀ ਹੱਕਾਂ ਦੀ ਉਲੰਘਣਾ ਵਾਲੀ ਅਮਰੀਕੀ ਰਿਪੋਰਟ ਪੱਖਪਾਤੀ ਕਰਾਰ – Punjabi Tribune

ਨਵੀਂ ਦਿੱਲੀ, 25 ਅਪਰੈਲਭਾਰਤ ਨੇ ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਮਨੀਪੁਰ ਸਮੇਤ ਹੋਰ ਥਾਵਾਂ ’ਤੇ ਮਨੁੱਖੀ ਹੱਕਾਂ ਦੀ ਉਲੰਘਣਾ ਨਾਲ ਸਬੰਧਤ ਕਥਿਤ ਘਟਨਾਵਾਂ ਦਾ...

ਬਸਪਾ ਨੇ ਫ਼ਤਹਿਗੜ੍ਹ ਸਾਹਿਬ ਤੋਂ ਕੁਲਵੰਤ ਤੇ ਬਠਿੰਡਾ ਤੋਂ ਨਿੱਕਾ ਨੂੰ ਮੈਦਾਨ ’ਚ ਉਤਾਰਿਆ

ਹੁਸ਼ਿਆਰਪੁਰ, 25 ਅਪਰੈਲ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਲੋਕ ਸਭਾ ਚੋਣਾਂ ਲਈ ਪੰਜਾਬ ਲਈ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ...

Latest news

- Advertisement -spot_img