35.2 C
Patiāla
Sunday, May 12, 2024
- Advertisement -spot_img

TAG

ਭਾਰਤੀ ਮਹਿਲਾ ਟੀਮ ਵੱਲੋਂ ਟੀ-20 ਲੜੀ ’ਚ ਹੂੰਝਾ ਫੇਰ ਜਿੱਤ – Punjabi Tribune

ਸਿਲਹਟ (ਬੰਗਲਾਦੇਸ਼), 9 ਮਈਰਿਚਾ ਘੋਸ਼ ਦੀ 28 ਦੌੜਾਂ ਦੀ ਨਾਬਾਦ ਪਾਰੀ ਤੋਂ ਬਾਅਦ, ਰਾਧਾ ਯਾਦਵ (24 ਦੌੜਾਂ ’ਤੇ 3 ਵਿਕਟਾਂ) ਦੀ ਸ਼ਾਨਦਾਰ ਗੇਂਦਬਾਜ਼ੀ...

ਪੰਜਾਬ ਪੁਲੀਸ ਨੇ ਬਾਊਂਸਰ ਕਤਲ ਕਾਂਡ ਦੇ 2 ਮੁਲਜ਼ਮਾਂ ਨੂੰ ਨਿਊ ਚੰਡੀਗੜ੍ਹ ’ਚ ਮੁਕਾਬਲੇ ਦੌਰਾਨ ਜ਼ਖ਼ਮੀ ਕਰਕੇ ਗ੍ਰਿਫ਼ਤਾਰ ਕੀਤਾ

ਚੰਡੀਗੜ੍ਹ, 9 ਮਈ ਪੰਜਾਬ ਪੁਲੀਸ ਨੇ ਅੱਜ ਨਿਊ ਚੰਡੀਗੜ੍ਹ ਦੇ ਮੈਡੀ-ਸਿਟੀ ਵਿੱਚ ਮੁਕਾਬਲੇ ਤੋਂ ਬਾਅਦ ਖਰੜ ਬਾਊਂਸਰ ਕਤਲ ਕੇਸ ਦੇ ਦੋ ਮਸ਼ਕੂਕਾਂ ਨੂੰ ਗ੍ਰਿਫ਼ਤਾਰ...

ਚੰਡੀਗੜ੍ਹ: ਹਰਦੀਪ ਸਿੰਘ ਬੁਟਰੇਲਾ ਸਾਥੀਆਂ ਸਣੇ ‘ਆਪ’ ’ਚ ਸ਼ਾਮਲ

ਆਤਿਸ਼ ਗੁਪਤਾ ਚੰਡੀਗੜ੍ਹ, 9 ਮਈ ਚੰਡੀਗੜ੍ਹ ਤੋਂ ਕੌਂਸਲਰ ਹਰਦੀਪ ਸਿੰਘ ਬੁਟਰੇਲਾ ਨੇ ਆਪਣੇ ਸਾਥੀਆਂ ਸਣੇ ਅੱਜ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਪੰਜਾਬ...

ਰੂਸ-ਯੂਕਰੇਨ ਜੰਗ ਵਿਚ ਭਾਰਤੀਆਂ ਨੂੰ ਧੱਕਣ ਦੇ ਦੋਸ਼ ’ਚ ਚਾਰ ਗ੍ਰਿਫ਼ਤਾਰ

ਨਵੀਂ ਦਿੱਲੀ, 8 ਮਈ ਰੂਸ ਵਿਚ ਚੰਗੀਆਂ ਨੌਕਰੀਆਂ ਦਿਵਾਉਣ ਦੀ ਆੜ ਵਿਚ ਭਾਰਤੀ ਨਾਗਰਿਕਾਂ ਨੂੰ ਉਥੇ ਲਿਜਾ ਕੇ ਰੂਸ-ਯੂਕਰੇਨ ਜੰਗ ਦੇ ਮੈਦਾਨ ਵਿਚ ਧੱਕਣ...

ਜੰਮੂ-ਕਸ਼ਮੀਰ ਦੇ ਕੁਲਗਾਮ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਇਕ ਅਤਿਵਾਦੀ ਹਲਾਕ

ਸ੍ਰੀਨਗਰ, 8 ਮਈ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਇਕ ਅਤਿਵਾਦੀ ਮਾਰਿਆ ਗਿਆ। ਇਸੇ ਥਾਂ ’ਤੇ ਬੀਤੇ ਦਿਨੀ ਹੋਏ...

ਹੁਸ਼ਿਆਰਪੁਰ ਤੋਂ ਬਸਪਾ ਦਾ ਲੋਕ ਸਭਾ ਉਮੀਦਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ – Punjabi Tribune

ਚੰਡੀਗੜ੍ਹ, 8 ਮਈ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਬਸਪਾ ਨੇ ਲੋਕ ਸਭਾ...

ਨਿੱਝਰ ਦੀ ਹੱਤਿਆ ’ਚ ਭਾਰਤੀ ਏਜੰਟਾਂ ਦਾ ਹੱਥ ਹੋਣ ਦੇ ਦੋਸ਼ ’ਤੇ ਕਾਇਮ ਹਾਂ: ਕੈਨੇਡਾ ਵਿਦੇਸ਼ ਮੰਤਰੀ

ਓਟਾਵਾ, 8 ਮਈ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਕਿਹਾ ਹੈ ਕਿ ਓਟਵਾ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੇ ਸ਼ਾਮਲ...

ਲੋਕ ਸਭਾ ਚੋਣਾਂ ਦੇ ਤੀਜੇ ਗੇੜ ’ਚ 60 ਫੀਸਦ ਪੋਲਿੰਗ

ਨਵੀਂ ਦਿੱਲੀ, 7 ਮਈਲੋਕ ਸਭਾ ਚੋਣਾਂ ਦੇ ਤੀਜੇ ਗੇੜ ਲਈ ਅੱਜ 11 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਪੈਂਦੇ 93 ਹਲਕਿਆਂ ਲਈ ਵੋਟਾਂ...

ਚੋਣ ਜਿੱਤਣ ਤੋਂ ਬਾਅਦ ਹਲਕੇ ’ਚੋਂ ਨਹੀਂ ਭੱਜਾਂਗਾ: ਰਾਜਾ ਵੜਿੰਗ

ਜਸਬੀਰ ਸਿੰਘ ਸ਼ੇਤਰਾ ਜਗਰਾਉਂ, 6 ਮਈ ਲੁਧਿਆਣਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਜਗਰਾਉਂ ਹਲਕੇ ਦੇ ਦਰਜਨ ਦੇ ਕਰੀਬ ਪਿੰਡਾਂ...

ਤੌਲੀਏ ਬਣਾਉਣ ਵਾਲੀ ਫੈਕਟਰੀ ਦੇ ਗੁਦਾਮ ’ਚ ਅੱਗ ਲੱਗੀ

ਹਰਜੀਤ ਸਿੰਘਡੇਰਾਬੱਸੀ, 6 ਮਈਬਰਵਾਲਾ ਸੜਕ ’ਤੇ ਸਥਿਤ ਯਰਵਿਕ ਹਿੰਦੁਸਤਾਨ (ਪੁਰਾਣਾ ਨਾਂਅ ਐੱਸਆਰ) ਤੌਲੀਏ ਬਣਾਉਣ ਵਾਲੀ ਫੈਕਟਰੀ ਦੇ ਗੁਦਾਮ ਵਿੱਚ ਅੱਜ ਅਚਾਨਕ ਅੱਗ ਲੱਗ...

Latest news

- Advertisement -spot_img