33.2 C
Patiāla
Sunday, May 12, 2024
- Advertisement -spot_img

TAG

ਬਠਿੰਡਾ ’ਚ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਕਿਸਾਨਾਂ ਵੱਲੋਂ ਵਿਰੋਧ – Punjabi Tribune

ਮਨੋਜ ਸ਼ਰਮਾ ਬਠਿੰਡਾ, 6 ਮਈ ਅੱਜ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਬਠਿੰਡਾ ਦਿਹਾਤੀ ਦੇ ਪਿੰਡਾਂ ਵਿੱਚ ਕਿਸਾਨ ਵੱਲੋਂ ਵਿਰੋਧ ਕੀਤਾ ਗਿਆ। ਕਿਸਾਨਾਂ ਨੇ...

ਮਾਨਸਾ: ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰ ਬੀਰ ਸਿੰਘ ਚਾਹਲ ‘ਆਪ’ ’ਚ ਸ਼ਾਮਲ

ਜੋਗਿੰਦਰ ਸਿੰਘ ਮਾਨ ਮਾਨਸਾ, 6 ਮਈ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰ ਬੀਰ ਸਿੰਘ ਚਾਹਲ ਅੱਜ ਆਪਣੇ ਸਾਥੀਆਂ ਸਮੇਤ...

ਤੀਜੀ ਵਾਰ ਪੁਲਾੜ ’ਚ ਜਾਵੇਗੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼

ਵਾਸ਼ਿੰਗਟਨ, 6 ਮਈ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਮੁੜ ਪੁਲਾੜ ਵਿੱਚ ਜਾਣ ਲਈ ਤਿਆਰ ਹੈ। ਇਸ ਵਾਰ ਬੁਚ ਵਿਲਮੋਰ ਵੀ ਉਨ੍ਹਾਂ ਦੇ ਨਾਲ ਹੋਣਗੇ।...

ਆਮ ਲੋਕ ਸੋਚਦੇ ਨੇ ਕਿ ਫੌਜਦਾਰੀ ਕੇਸਾਂ ’ਚ ‘ਆਜ਼ਾਦ ਤੇ ਨਿਰਪੱਖ’ ਸੁਣਵਾਈ ਨਹੀਂ ਹੁੰਦੀ: ਸੁਪਰੀਮ ਕੋਰਟ

ਸਤਿਆ ਪ੍ਰਕਾਸ਼ ਨਵੀਂ ਦਿੱਲੀ, 5 ਮਈ ਸੁਪਰੀਮ ਕੋਰਟ ਨੇ ਫੌਜਦਾਰੀ ਕੇਸਾਂ ਵਿੱਚ ਮੁਕਰ ਚੁੱਕੇ ਗਵਾਹਾਂ ਦੇ ਸਰਕਾਰੀ ਵਕੀਲਾਂ ਵੱਲੋਂ ਵਿਹਾਰਕ ਤੇ ਅਸਰਦਾਰ ਢੰਗ ਨਾਲ ਜਿਰਹਾ...

ਭਵਾਨੀਗੜ੍ਹ: ਪਿੰਡ ਰਾਮਗੜ੍ਹ ’ਚ ਕਣਕ ਦੇ ਨਾੜ ਨੂੰ ਅੱਗ ਕਾਰਨ 60 ਭੇਡਾਂ ਸੜੀਆਂ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 4 ਮਈ ਇਥੇ ਪਿੰਡ ਰਾਮਗੜ੍ਹ ਵਿਖੇ ਕਣਕ ਦੇ ਨਾੜ ਨੂੰ ਲੱਗੀ ਅੱਗ ਪਿੰਡ ਦੇ ਬਾਹਰਲੇ ਘਰਾਂ ਤੱਕ ਫੈਲ ਗਈ। ਅੱਗ ਨੇ...

ਦਿੱਲੀ ਪੁਲੀਸ-ਐੱਨਐੱਸਜੀ ਨੇ ਕੌਮਾਂਤਰੀ ਹਵਾਈ ਅੱਡੇ, ਮੈਟਰੋ ਸਟੇਸ਼ਨ ਤੇ ਸਕੂਲ ’ਚ ਸੁਰੱਖਿਆ ਅਭਿਆਸ ਕੀਤਾ

ਨਵੀਂ ਦਿੱਲੀ, 4 ਮਈ ਦਿੱਲੀ ਪੁਲੀਸ ਨੇ ਰਾਸ਼ਟਰੀ ਸੁਰੱਖਿਆ ਗਾਰਡ (ਐੱਨਐੱਸਜੀ) ਨਾਲ ਮਿਲ ਕੇ ਦੇਰ ਰਾਤ ਅਤੇ ਅੱਜ ਤੜਕੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ...

ਮਨੀਪੁਰ ’ਚ ਹਿੰਸਾ ਦਾ ਸਾਲ

ਪਿਛਲੇ ਸਾਲ 3 ਮਈ ਨੂੰ ਝੜਪਾਂ ਸ਼ੁਰੂ ਹੋਣ ਤੋਂ ਬਾਅਦ ਮਨੀਪੁਰ ਲਗਾਤਾਰ ਨਸਲੀ ਸੰਕਟ ’ਚ ਘਿਰਿਆ ਰਿਹਾ ਹੈ। ਰਾਜ ’ਚ ਗੜਬੜੀ ਨੂੰ ਸਾਲ...

ਬਰਤਾਨੀਆ ’ਚ ਸਥਾਨਕ ਚੋਣਾਂ ’ਚ ਸੁਨਕ ਦੀ ਪਾਰਟੀ ਨੂੰ ਹਾਲਤ ਖ਼ਰਾਬ

ਲੰਡਨ, 3 ਮਈ ਬਰਤਾਨੀਆ ਵਿਚ ਸਥਾਨਕ ਚੋਣਾਂ ਅਤੇ ਇਕ ਅਹਿਮ ਸੰਸਦੀ ਜ਼ਿਮਨੀ ਚੋਣ ਵਿਚ ਕੰਜ਼ਰਵੇਟਿਵ ਪਾਰਟੀ ਦੇ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਬਰਤਾਨੀਆ ਦੇ ਪ੍ਰਧਾਨ...

ਪੱਛਮੀ ਬੰਗਾਲ: ਰਾਜ ਭਵਨ ’ਚ ਜੋ ਕੁੱਝ ਹੋਇਆ ਉਸ ਲਈ ਮੇਰਾ ਦਿਲ ਰੋ ਰਿਹਾ ਹੈ: ਮਮਤਾ

ਕੋਲਕਾਤਾ, 3 ਮਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਟੀਐੱਮਸੀ ਦੀ ਸੁਪਰੀਮੋ ਮਮਤਾ ਬੈਨਰਜੀ ਨੇ ਚੋਣ ਰੈਲੀ ਦੌਰਾਨ ਕਿਹਾ ਕਿ ਰਾਜ ਭਵਨ ‘ਚ ਛੇੜਛਾੜ...

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ’ਚੋਂ ਨਸ਼ੇ ਖਾਤਮਾ ਕਰੇਗਾ: ਸੁਖਬੀਰ ਬਾਦਲ

ਟ੍ਰਿਬਿਊਨ ਨਿਊਜ਼ ਸਰਵਿਸਲੁਧਿਆਣਾ, 2 ਮਈਲੁਧਿਆਣਾ ਲੋਕ ਸਭਾ ਉਮੀਦਵਾਰ ਦੇ ਚੋਣ ਪ੍ਰਚਾਰ ਲਈ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ...

Latest news

- Advertisement -spot_img