41.2 C
Patiāla
Tuesday, May 14, 2024
- Advertisement -spot_img

TAG

ਜਇਜ

ਪ੍ਰਧਾਨ ਮੰਤਰੀ ਮੋਦੀ ਨੇ ਲੂ ਤੋਂ ਨਜਿੱਠਣ ਲਈ ਤਿਆਰੀਆਂ ਦਾ ਜਾਇਜ਼ਾ ਲਿਆ

ਨਵੀਂ ਦਿੱਲੀ, 11 ਅਪਰੈਲ ਗਰਮੀਆਂ ਦੇ ਮਹੀਨਿਆਂ ਵਿੱਚ ਬਹੁਤ ਜ਼ਿਆਦਾ ਖ਼ਰਾਬ ਮੌਸਮ ਦੀ ਪੇਸ਼ੀਨਗੋਈ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੂ ਤੋਂ ਨਜਿੱਠਣ...

ਜਗਰੂਪ ਸੇਖਵਾਂ ਵੱਲੋਂ ਪਿੰਡਾਂ ਵਿੱਚ ਕੈਂਪਾਂ ਦਾ ਜਾਇਜ਼ਾ

ਪੱਤਰ ਪ੍ਰੇਰਕ ਧਾਰੀਵਾਲ 13 ਫਰਵਰੀ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਜ...

ਪਟਿਆਲਾ ’ਚ ਗਣਤੰਤਰ ਦਿਵਸ ਸੂਬਾਈ ਸਮਾਗਮ: ਫੁੱਲ ਡਰੈੱਸ ਰਿਹਰਸਲ ਦਾ ਡੀਸੀ ਨੇ ਲਿਆ ਜਾਇਜ਼ਾ

ਸਰਬਜੀਤ ਸਿੰਘ ਭੰਗੂ ਪਟਿਆਲਾ, 24 ਜਨਵਰੀ 75ਵੇਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਐਤਕੀ ਰਾਜ ਪੱਧਰੀ ਸਮਾਗਮ ਪਟਿਆਲਾ ’ਚ ਕੀਤਾ ਜਾ ਰਿਹਾ ਹੈ। ਇਥੋਂ ਦੇ...

ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਰਾਜਨਾਥ ਸਿੰਘ ਅੱਜ ਜੰਮੂ ਕਸ਼ਮੀਰ ਦੇ ਇਕ ਦਿਨਾਂ ਦੌਰੇ ’ਤੇ

ਜੰਮੂ, 27 ਦਸੰਬਰ ਰੱਖਿਆ ਮੰਤਰੀ ਰਾਜਨਾਥ ਸਿੰਘ ਸਰਹੱਦੀ ਜ਼ਿਲ੍ਹੇ ਪੁਣਛ ਵਿੱਚ ਹਾਲ ਹੀ ਵਿੱਚ ਹੋਏ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ...

ਮਨੀਪੁਰ ਹਿੰਸਾ ਦਾ ਜਾਇਜ਼ਾ ਲੈਣ ਲਈ ਸੀਬੀਆਈ ਡਾਇਰੈਕਟਰ ਇੰਫਾਲ ’ਚ

ਨਵੀਂ ਦਿੱਲੀ, 19 ਦਸੰਬਰ ਸੀਬੀਆਈ ਡਾਇਰੈਕਟਰ ਪ੍ਰਵੀਨ ਸੂਦ ਮਨੀਪੁਰ ਵਿੱਚ ਜਾਤੀ ਹਿੰਸਾ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਦਾ ਜਾਇਜ਼ਾ ਲੈਣ ਲਈ ਇੰਫਾਲ ਪੁੱਜੇ। ਏਜੰਸੀ...

ਪੰਜਾਬ: ਚੋਣ ਕਮਿਸ਼ਨ ਦੀ ਟੀਮ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ

ਚੰਡੀਗੜ੍ਹ, 13 ਸਤੰਬਰ ਚੋਣ ਕਮਿਸ਼ਨ ਦੀ ਟੀਮ ਵੱਲੋਂ ਅੱਜ ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਵਗਾਈ ਹੇਠ ਇਥੇ ਮੀਟਿੰਗ ਹੋਈ ਜਿਸ ਵਿੱਚ ਲੋਕ ਸਭਾ...

ਹੜ੍ਹਾਂ ਦਾ ਜਾਇਜ਼ਾ ਲੈਣ ਆਈ ਕੇਂਦਰੀ ਟੀਮ ਨੇ ਮੁੱਖ ਸਕੱਤਰ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ, 10 ਅਗਸਤ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਬਣਾਈ ਕੇਂਦਰੀ ਟੀਮ ਨੇ ਅੱਜ ਇਥੇ ਮੁੱਖ ਸਕੱਤਰ ਅਨੁਰਾਗ ਵਰਮਾ ਦੀ ਅਗਵਾਈ ਹੇਠ...

ਚਮਕੌਰ ਸਾਹਿਬ: ਕੇਂਦਰੀ ਅੰਤਰ-ਮੰਤਰਾਲਾ ਟੀਮ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲਿਆ

ਸੰਜੀਵ ਬੱਬੀ ਚਮਕੌਰ ਸਾਹਿਬ, 9 ਅਗਸਤ ਭਾਰੀ ਮੀਂਹ ਉਪਰੰਤ ਹੜ੍ਹਾਂ ਕਾਰਨ ਇਲਾਕੇ ਅੰਦਰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਭਾਰਤ ਸਰਕਾਰ ਦੀ 7 ਮੈਂਬਰੀ ਕੇਂਦਰੀ...

ਜਲੰਧਰ: ਧੁੱਸੀ ਬੰਨ੍ਹ ਟੁੱਟਣ ਕਾਰਨ ਮਚੀ ਤਬਾਹੀ ਦਾ ਅੱਜ ਜਾਇਜ਼ਾ ਲੈਣਗੇ ਭਗਵੰਤ ਮਾਨ – punjabitribuneonline.com

ਪਾਲ ਸਿੰਘ ਨੌਲੀਜਲੰਧਰ, 14 ਜੁਲਾਈਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਵਿੱਚ ਪਾੜ ਕਾਰਨ ਮਚੀ ਤਬਾਹੀ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਜ...

ਜਲ ਸਰੋਤ ਮੰਤਰੀ ਵਲੋਂ ਘੱਗਰ ਦਰਿਆ ’ਚ ਪਾਣੀ ਦੇ ਪੱਧਰ ਦਾ ਜਾਇਜ਼ਾ – punjabitribuneonline.com

ਗੁਰਦੀਪ ਸਿੰਘ ਲਾਲੀ/ਕਰਮਵੀਰ ਸੈਣੀਸੰਗਰੂਰ/ਮੂਨਕ, 9 ਜੁਲਾਈਪੰਜਾਬ ਦੇ ਜਲ ਸਰੋਤ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜ਼ਿਲ੍ਹੇ ਦੇ ਖਨੌਰੀ-ਮੂਨਕ ਖੇਤਰ ’ਚੋਂ...

Latest news

- Advertisement -spot_img