- Advertisement -spot_img

TAG

ਜਗਰਕਤ

ਪੀਏਯੂ ਦੇ ਕਾਲਜਾਂ ਦੀਆਂ ਐੱਨਐੱਸਐੱਸ ਇਕਾਈਆਂ ਵੱਲੋਂ ਜਾਗਰੂਕਤਾ ਮਾਰਚ – Punjabi Tribune

ਖੇਤਰੀ ਪ੍ਰਤੀਨਿਧ ਲੁਧਿਆਣਾ, 16 ਅਪਰੈਲ ਪੀਏਯੂ ਦੇ ਖੇਤੀ ਇੰਜਨੀਅਰਿੰਗ ਅਤੇ ਤਕਨਾਲੋਜੀ ਕਾਲਜ ਅਤੇ ਬਾਗਬਾਨੀ ਅਤੇ ਜੰਗਲਾਤ ਕਾਲਜ ਦੇ ਐੱਨਐੱਸਐੱਸ ਵਾਲੰਟੀਅਰਾਂ ਨੇ ਪੋਸ਼ਣ ਪਖਵਾੜਾ 2025 ਨੂੰ...

ਗੁਰੂ ਨਾਨਕ ਕਾਲਜ ’ਚ ਨਿਵੇਸ਼ਕ ਜਾਗਰੂਕਤਾ ਸੈਮੀਨਾਰ

ਦੋਰਾਹਾ:ਗੁਰੂ ਨਾਨਕ ਨੈਸ਼ਨਲ ਕਾਲਜ ਵਿੱਚ ਪੋਸਟ ਗ੍ਰੈਜੂਏਟ ਕਾਮਰਸ ਤੇ ਬਿਜ਼ਨਸ ਵਿਭਾਗ ਵੱਲੋਂ ਨਿਵੇਸ਼ਕ ਜਾਗਰੂਕਤਾ ਪ੍ਰੋਗਰਾਮ ਤਹਿਤ ਸੈਮੀਨਾਰ ਕਰਵਾਇਆ ਜਿਸ ਵਿੱਚ ਵੱਖ-ਵੱਖ ਕਲਾਸਾਂ ਦੇ...

ਨਵਚੇਤਨਾ ਦਾ ਜਾਗਰੂਕਤਾ ਕੈਲੰਡਰ ਲੋਕ ਅਰਪਣ

ਖੇਤਰੀ ਪ੍ਰਤੀਨਿਧਲੁਧਿਆਣਾ, 23 ਦਸੰਬਰ ਨਵਚੇਤਨਾ ਦੀ ਸਾਲਾਨਾ ਮੀਟਿੰਗ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਅਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਸਥਾਨਕ ਸਰਕਟ ਹਾਊਸ...

ਕਾਲਜ ਵਿੱਚ ਨਸ਼ਿਆਂ ਬਾਰੇ ਜਾਗਰੂਕਤਾ ਸੈਮੀਨਾਰ

ਨਿੱਜੀ ਪੱਤਰ ਪ੍ਰੇਰਕ ਰਾਜਪੁਰਾ, 27 ਨਵੰਬਰ ਇੱਥੋਂ ਦੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿੱਚ 5 ਪੰਜਾਬ ਬਟਾਲੀਅਨ ਐਨਸੀਸੀ ਪਟਿਆਲਾ ਤੋਂ ਲੈਫ਼ਟੀਨੈਂਟ ਡਾ. ਜੈਦੀਪ ਸਿੰਘ ਦੀ ਅਗਵਾਈ...

ਵਿਜੀਲੈਂਸ ਜਾਗਰੂਕਤਾ ਹਫ਼ਤੇ ਸਬੰਧੀ ਸੈਮੀਨਾਰ

ਪੱਤਰ ਪ੍ਰੇਰਕ ਹੁਸ਼ਿਆਰਪੁਰ, 29 ਅਕਤੂਬਰ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਥਾਨਕ ਸਵਾਮੀ ਸਰਵਾਨੰਦ ਗਿਰੀ ਖੇਤਰੀ ਕੇਂਦਰ ਪੰਜਾਬ ਯੂਨੀਵਰਸਿਟੀ ਵਿੱਚ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਸਬੰਧ ਵਿੱਚ ‘ਰਾਸ਼ਟਰ...

ਪੰਜਾਬ ਵਿੱਚ ਬੀਮੇ ਬਾਰੇ ਜਾਗਰੂਕਤਾ ਵਧੀ: ਧਰੁਵ ਸਰੀਨ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 18 ਅਪਰੈਲ ਚੰਡੀਗੜ੍ਹ ਵਿੱਚ ਹਾਲ ਹੀ ਵਿੱਚ ਹੋਈ ਪੀਬੀ ਪਾਰਟਨਰਜ਼ ਮੀਟਿੰਗ ਵਿੱਚ, ਪੀਬੀ ਪਾਰਟਨਰਜ਼ (ਪਾਲਿਸੀਬਾਜ਼ਾਰ ਦੀ ਪੀਓਐਸਪੀ ਸ਼ਾਖਾ ) ਦੇ ਸਹਿ-ਸੰਸਥਾਪਕ,...

ਮੈਂ ਜ਼ਿੰਦਾ ਹਾਂ ਤੇ ਸਿਰਫ਼ ਕੈਂਸਰ ਬਾਰੇ ਜਾਗਰੂਕਤਾ ਫੈਲਾਉਣ ਲਈ ਮਰਨ ਦੀ ਅਫ਼ਵਾਹ ਉਡਾਈ ਸੀ: ਪੂਨਮ ਪਾਂਡੇ

ਮੁੰਬਈ, 3 ਫਰਵਰੀ ਸਰਵਾਈਕਲ ਕੈਂਸਰ ਕਾਰਨ ਹੋਈ ਮੌਤ ਦੀਆਂ ਖ਼ਬਰਾਂ ਤੋਂ ਬਾਅਦ ਅਦਾਕਾਰਾ-ਮਾਡਲ ਪੂਨਮ ਪਾਂਡੇ ਅੱਜ ਸੋਸ਼ਲ ਮੀਡੀਆ ‘ਤੇ ਨਜ਼ਰ ਆਈ ਅਤੇ ਉਸ ਨੇ...

ਭਵਾਨੀਗੜ੍ਹ: ਭਾਕਿਯੂ ਉਗਰਾਹਾਂ ਨੇ ਪਿੰਡਾਂ ’ਚ ਨਸ਼ਾ ਵਿਰੋਧੀ ਜਾਗਰੂਕਤਾ ਮਾਰਚ ਕੀਤਾ – punjabitribuneonline.com

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ , 30 ਅਗਸਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ ਯੂਨੀਅਨ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ...

ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਪੈਂਫਲਿਟ ਵੰਡੇ

ਪੱਤਰ ਪ੍ਰੇਰਕਭੁੱਚੋ ਮੰਡੀ, 3 ਜੁਲਾਈਨਗਰ ਕੌਂਸਲ ਵੱਲੋਂ ਪ੍ਰਧਾਨ ਜੋਨੀ ਬਾਂਸਲ, ਈਓ ਨਰਿੰਦਰ ਕੁਮਾਰ ਅਤੇ ਜੇਈ ਗੁਰਜੰਟ ਸਿੰਘ ਦੀ ਅਗਵਾਈ ਵਿੱਚ ਸੈਨੇਟਰੀ ਇੰਚਾਰਜ਼ ਸਤੀਸ਼...

Latest news

- Advertisement -spot_img