- Advertisement -spot_img

TAG

ਜਨਰਲ

ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਨਵੇਂ ਥਲ ਸੈਨਾ ਮੁਖੀ ਹੋਣਗੇ

ਨਵੀਂ ਦਿੱਲੀ, 11 ਜੂਨਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਨਵੇਂ ਥਲ ਸੈਨਾ ਮੁਖੀ ਹੋਣਗੇ। ਉਹ ਜਨਰਲ ਮਨੋਜ ਪਾਂਡੇ ਦੀ ਥਾਂ ਲੈਣਗੇ, ਜੋ 30 ਜੂਨ ਨੂੰ...

ਅਮਰੀਕਾ: ਟੀਵੀ ਲੜੀਵਾਰ ਜਨਰਲ ਹੋਸਪਿਟਲ ਦੇ ਅਦਾਕਾਰ ਜੌਨੀ ਵੈਕਟਰ ਦੀ ਗੋਲੀ ਮਾਰ ਕੇ ਹੱਤਿਆ

ਲਾਸ ਏਂਜਲਸ, 27 ਮਈ ਸੀਰੀਜ਼ ‘ਜਨਰਲ ਹੋਸਪਿਟਲ’ ਦੇ ਅਦਾਕਾਰ ਜੌਨੀ ਵੈਕਟਰ ਨੂੰ ਉਸ ਵੇਲੇ ਗੋਲੀ ਮਾਰ ਕੇ ਮਾਰ ਦਿੱਤਾ ਜਦੋਂ ਉਹ ਚੋਰਾਂ ਨੂੰ ਆਪਣੀ...

ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਦੇ ਕਾਰਜਕਾਲ ਵਿਚ ਇਕ ਮਹੀਨੇ ਦਾ ਵਾਧਾ

ਨਵੀਂ ਦਿੱਲੀ, 26 ਮਈ ਕੇਂਦਰੀ ਕੈਬਨਿਟ ਦੀ ਨਿਯੁਕਤੀਆਂ ਬਾਰੇ ਕਮੇਟੀ ਨੇ ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਦੇ ਕਾਰਜਕਾਲ ਵਿਚ ਇਕ ਮਹੀਨੇ ਦੇ ਵਾਧੇ...

ਮਾਨਸਾ: ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰ ਬੀਰ ਸਿੰਘ ਚਾਹਲ ‘ਆਪ’ ’ਚ ਸ਼ਾਮਲ

ਜੋਗਿੰਦਰ ਸਿੰਘ ਮਾਨ ਮਾਨਸਾ, 6 ਮਈ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰ ਬੀਰ ਸਿੰਘ ਚਾਹਲ ਅੱਜ ਆਪਣੇ ਸਾਥੀਆਂ ਸਮੇਤ...

ਜਨਰਲ ਵਰਗ ਵੱਲੋਂ ‘ਆਪ’ ਉਮੀਦਵਾਰਾਂ ਦੇ ਵਿਰੋਧ ਦਾ ਐਲਾਨ

ਦਰਸ਼ਨ ਸਿੰਘ ਸੋਢੀਐੱਸ.ਏ.ਐੱਸ. ਨਗਰ (ਮੁਹਾਲੀ), 29 ਅਪਰੈਲਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਜਨਰਲ ਕੈਟਾਗਰੀ ਕਮਿਸ਼ਨ ਪੰਜਾਬ...

ਜਨਰਲ ਵਰਗ ਦੇ ਲੋਕਾਂ ਵੱਲੋਂ ਸਿਆਸੀ ਵਿੰਗ ਦਾ ਗਠਨ, ਬਲਬੀਰ ਫੁਗਲਾਣਾ ਨੂੰ ਪ੍ਰਧਾਨ ਥਾਪਿਆ

ਦਰਸ਼ਨ ਸਿੰਘ ਸੋਢੀਐਸ.ਏ.ਐਸ. ਨਗਰ (ਮੁਹਾਲੀ), 4 ਅਪਰੈਲਪੰਜਾਬ ਦੀਆਂ ਖੇਤਰੀ ਪਾਰਟੀਆਂ ਅਤੇ ਕੌਮੀ ਪਾਰਟੀਆਂ ਵੱਲੋਂ ਜਨਰਲ ਵਰਗ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰਨ ਤੋਂ...

ਇਜ਼ਰਾਇਲੀ ਹਮਲੇ ਵਿੱਚ ਇਰਾਨ ਦਾ ਫੌਜੀ ਜਨਰਲ ਹਲਾਕ

ਦਮਸਕਸ਼, 1 ਅਪਰੈਲ ਇਜ਼ਰਾਈਲ ਹਵਾਈ ਹਮਲੇ ਵਿੱਚ ਦਮਸਕਸ਼ ਵਿੱਚ ਇਰਾਨ ਦੇ ਸਫ਼ਾਰਤਖਾਨੇ ਦੀ ਇਮਾਰਤ ਨੂੰ ਨੁਕਸਾਨ ਪੁੱਜਿਆ ਹੈ ਅਤੇ ਇਮਾਰਤ ਅੰਦਰ ਮੌਜੂਦ ਸਾਰੇ ਲੋਕ...

ਮੁਹਾਲੀ ਪ੍ਰੈਸ ਕਲੱਬ ਦੀ ਚੋਣ: ਸੁਖਦੇਵ ਪਟਵਾਰੀ ਪ੍ਰਧਾਨ ਅਤੇ ਗੁਰਮੀਤ ਸ਼ਾਹੀ ਜਨਰਲ ਸਕੱਤਰ ਬਣੇ

 ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 27 ਮਾਰਚ ਮੁਹਾਲੀ ਪ੍ਰੈੱਸ ਕਲੱਬ ਦੀ ਸਾਲ 2024-25 ਲਈ ਗਵਰਨਿੰਗ ਬਾਡੀ ਦੀ ਹੋਈ ਚੋਣ ਵਿੱਚ ਸ਼ਹਿਰ ਦੇ ਕੌਂਸਲਰ ਸੁਖਦੇਵ...

ਸੀਬੀਆਈ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਐੱਨਐੱਚਏਆਈ ਦੇ ਜਨਰਲ ਮੈਨੇਜਰ ਸਣੇ ਛੇ ਕਾਬੂ

ਨਵੀਂ ਦਿੱਲੀ, 3 ਮਾਰਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਐਨਐਚਏਆਈ ਅਧਿਕਾਰੀਆਂ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।...

ਏਆਈਐੱਫਐੱਫ ਨੇ ਜਨਰਲ ਸਕੱਤਰ ਨੂੰ ਦੂਜੀ ਵਾਰ ਅਹੁਦੇ ਤੋਂ ਹਟਾਇਆ

ਨਵੀਂ ਦਿੱਲੀ, 30 ਜਨਵਰੀ ਸਾਬਕਾ ਭਾਰਤੀ ਕਪਤਾਨ ਬਾਇਚੁੰਗ ਭੂਟੀਆ ਨੇ ਸਕੱਤਰ ਜਨਰਲ ਵਜੋਂ ਸ਼ਾਜੀ ਪ੍ਰਭਾਕਰਨ ਦੀ ਬਰਖਾਸਤਗੀ ਮਗਰੋਂ ਦੇਸ਼ ਦੇ ਫੁਟਬਾਲ ਪ੍ਰਸ਼ਾਸਨ ਵਿੱਚ ਮੌਜੂਦਾ...

Latest news

- Advertisement -spot_img