- Advertisement -spot_img

TAG

ਜਮਕਸ਼ਮਰ

ਜੰਮੂ-ਕਸ਼ਮੀਰ ਵਿੱਚ ਭਾਜਪਾ ਨੂੰ ਹਾਰ ਦਾ ਖਦਸ਼ਾ: ਮਹਬਿੂਬਾ ਮੁਫਤੀ

ਸ੍ਰੀਨਗਰ, 27 ਸਤੰਬਰ ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਮੁਖੀ ਤੇ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਬਿੂਬਾ ਮੁਫਤੀ ਨੇ ਅੱਜ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਭਾਜਪਾ ਪੰਚਾਇਤੀ...

ਜੰਮੂ-ਕਸ਼ਮੀਰ: ਕਿਸ਼ਤਵਾੜ ’ਚ ਹਿਜ਼ਬੁਲ ਦਹਿਸ਼ਤਗਰਦ ਦੇ ਪਰਿਵਾਰ ਨੇ ਘਰ ’ਤੇ ਤਿਰੰਗਾ ਲਹਿਰਾਇਆ

ਜੰਮੂ, 13 ਅਗਸਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਤਿਰੰਗਾ ਲਹਿਰਾਉਣ ਦੀ ਮੁਹਿੰਮ ਨੂੰ ਹੁੰਗਾਰਾ ਦਿੰਦਿਆਂ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ’ਚ...

ਜੰਮੂ-ਕਸ਼ਮੀਰ: ਦਹਿਸ਼ਤਗਰਦਾਂ ਨਾਲ ਮੁਕਾਬਲੇ ’ਚ ਤਿੰਨ ਜਵਾਨ ਜ਼ਖ਼ਮੀ

ਸ੍ਰੀਨਗਰ, 4 ਅਗਸਤ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ’ਚ ਅੱਜ ਦਹਿਸ਼ਤਗਰਦਾਂ ਨਾਲ ਮੁਕਾਬਲੇ ’ਚ ਤਿੰਨ ਸੁਰੱਖਿਆ ਜਵਾਨ ਜ਼ਖ਼ਮੀ ਹੋ ਗਏ। ਪੁਲੀਸ ਨੇ ਇਹ ਜਾਣਕਾਰੀ ਦਿੰਦਿਆਂ...

ਜੰਮੂ-ਕਸ਼ਮੀਰ: ਪੁਣਛ ’ਚ ਕੰਟਰੋਲ ਰੇਖਾ ਨੇੜੇ ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ

ਜੰਮੂ, 2 ਜੁਲਾਈਸੁਰੱਖਿਆ ਬਲਾਂ ਨੇ ਅੱਜ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਨੇੜੇ ਇਕ ਪਿੰਡ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਅਧਿਕਾਰੀਆਂ ਨੇ...

Latest news

- Advertisement -spot_img