- Advertisement -spot_img

TAG

ਜਮਨਤ

ਅਦਾਲਤ ਸੰਜੈ ਸਿੰਘ ਦੀ ਜ਼ਮਾਨਤ ਦੀ ਅਰਜ਼ੀ ’ਤੇ ਅੱਜ ਸੁਣਾਏਗੀ ਫੈਸਲਾ

ਨਵੀਂ ਦਿੱਲੀ, 21 ਦਸੰਬਰਦਿੱਲੀ ਦੀ ਇਕ ਅਦਾਲਤ ਦਿੱਲੀ ਦੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਗਿ੍ਫ਼ਤਾਰ ‘ਆਪ’ ਦੇ ਸੀਨੀਅਰ...

ਬਠਿੰਡਾ ਅਦਾਲਤ ਨੇ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕੀਤੀ – punjabitribuneonline.com

ਸ਼ਗਨ ਕਟਾਰੀਆ ਬਠਿੰਡਾ, 4 ਅਕਤੂਬਰ ਇਥੋਂ ਦੀ ਅਦਾਲਤ ਨੇ ਭਾਜਪਾ ਆਗੂ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ...

ਕੋਟਕਪੂਰਾ ਤੇ ਬਹਬਿਲ ਕਲਾਂ ਗੋਲੀ ਕਾਂਡ ’ਚ ਹਾਈ ਕੋਰਟ ਨੇ ਬਾਦਲ, ਸੈਣੀ ਤੇ ਉਮਰਾਨੰਗਲ ਨੂੰ ਅਗਾਊਂ ਜ਼ਮਾਨਤ ਦਿੱਤੀ

ਸੌਰਭ ਮਲਿਕ ਚੰਡੀਗੜ੍ਹ, 29 ਸਤੰਬਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਤੇ ਬਹਬਿਲ ਕਲਾਂ ’ਚ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਕਰਨ ਦੇ ਮਾਮਲੇ ‘ਚ ਅੱਜ...

ਚੰਡੀਗੜ੍ਹ: ਮਹਿਲਾ ਕੋਚ ਨਾਲ ਛੇੜਖਾਨੀ ਦੇ ਮਾਮਲੇ ’ਚ ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੂੰ ਅਗਾਊਂ ਜ਼ਮਾਨਤ ਮਿਲੀ

ਰਾਮਕ੍ਰਿਸ਼ਨ ਉਪਾਧਿਆਏ ਚੰਡੀਗੜ੍ਹ, 15 ਸਤੰਬਰ ਚੰਡੀਗੜ੍ਹ ਦੀ ਅਦਾਲਤ ਨੇ ਹਰਿਆਣਾ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਸੰਦੀਪ ਸਿੰਘ ਨੂੰ ਮਹਿਲਾ ਜੂਨੀਅਰ ਕੋਚ ਦੀ ਸ਼ਿਕਾਇਤ ‘ਤੇ ਪਿਛਲੇ...

ਸ਼ਰਜੀਲ ਇਮਾਮ ਦੀ ਜ਼ਮਾਨਤ ਪਟੀਸ਼ਨ ’ਤੇ ਦਿੱਲੀ ਪੁਲੀਸ ਨੂੰ ਨੋਟਿਸ

ਨਵੀਂ ਦਿੱਲੀ, 29 ਅਗਸਤ ਇਥੋਂ ਦੀ ਅਦਾਲਤ ਨੇ ਸਾਲ 2020 ’ਚ ਦਿੱਲੀ ’ਚ ਹੋਏ ਫਿਰਕੂ ਦੰਗਿਆਂ ਦੇ ਮਾਮਲੇ ’ਚ ਦੇਸ਼ਧ੍ਰੋਹ ਦੇ ਦੋਸ਼ਾਂ ਦਾ ਸਾਹਮਣਾ...

ਕਠੂਆ ਕਾਂਡ ਦੇ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਖਾਰਜ

ਟ੍ਰਿਬਿਊਨ ਨਿਊਜ਼ ਸਰਵਿਸ ਪਠਾਨਕੋਟ, 5 ਅਗਸਤ ਇਥੋਂ ਦੀ ਅਦਾਲਤ ਨੇ ਕਠੂਆ ਜਬਰ-ਜਨਾਹ ਤੇ ਹੱਤਿਆ ਮਾਮਲੇ ਦੇ ਮੁਲਜ਼ਮ ਸ਼ੁਭਮ ਸੰਗਰਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ...

1984 ਦੇ ਸਿੱਖ ਵਿਰੋਧੀ ਦੰਗੇ: ਟਾਈਟਲਰ ਨੇ ਅਗਾਊਂ ਜ਼ਮਾਨਤ ਲਈ ਅਦਾਲਤ ’ਚ ਅਰਜ਼ੀ ਦਿੱਤੀ – punjabitribuneonline.com

ਨਵੀਂ ਦਿੱਲੀ, 1 ਅਗਸਤ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਅੱਜ ਇਥੋਂ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ...

ਸੁਪਰੀਮ ਕੋਰਟ ਨੇ ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਕੇਸ ’ਚ ਦਿੱਤੀ ਅੰਤਰਿਮ ਜ਼ਮਾਨਤ ਪੰਜ ਹਫ਼ਤਿਆਂ ਲਈ ਵਧਾਈ

ਨਵੀਂ ਦਿੱਲੀ, 24 ਜੁਲਾਈਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਕੇਸ ਵਿੱਚ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਮੈਡੀਕਲ ਅਧਾਰ ’ਤੇ ਦਿੱਤੀ ਅੰਤਰਿਮ...

ਮਹਿਲਾ ਭਲਵਾਨ ਜਿਨਸੀ ਸ਼ੋਸ਼ਣ ਮਾਮਲਾ: ਅਦਾਲਤ ਨੇ ਬ੍ਰਿਜ ਭੂਸ਼ਨ ਦੀ ਪੱਕੀ ਜ਼ਮਾਨਤ ਬਾਰੇ ਪਟੀਸ਼ਨ ’ਤੇ ਫ਼ੈਸਲਾ ਸੁਰੱਖਿਅਤ ਰੱਖਿਆ – punjabitribuneonline.com

ਨਵੀਂ ਦਿੱਲੀ, 20 ਜੁਲਾਈਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ‘ਚ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਨ ਸਿੰਘ ਦੀ ਪੱਕੀ ਜ਼ਮਾਨਤ ਪਟੀਸ਼ਨ...

ਸੁਪਰੀਮ ਕੋਰਟ ਨੇ ਤੀਸਤਾ ਸੀਤਲਵਾੜ ਨੂੰ ਨਿਯਮਤ ਜ਼ਮਾਨਤ ਦਿੱਤੀ

ਨਵੀਂ ਦਿੱਲੀ, 19 ਜੁਲਾਈਸੁਪਰੀਮ ਕੋਰਟ ਨੇ ਗੋਧਰਾ ਕਾਂਡ ਤੋਂ ਬਾਅਦ ਦੇ ਦੰਗਿਆਂ ਨਾਲ ਸਬੰਧਤ ਮਾਮਲੇ ਵਿੱਚ ਸਮਾਜਿਕ ਕਾਰਕੁਨ ਤੀਸਤਾ ਸੀਤਲਵਾੜ ਨੂੰ ਨਿਯਮਤ ਜ਼ਮਾਨਤ...

Latest news

- Advertisement -spot_img