37.4 C
Patiāla
Sunday, May 12, 2024
- Advertisement -spot_img

TAG

ਟਰਕਟਰ

ਟਰੈਕਟਰਾਂ ਦੀ ਦੌੜ ਨੇ ਮੋਟਰਸਾਈਕਲ ਨੂੰ ਚਪੇਟ ਵਿੱਚ ਲਿਆ, ਦੋ ਹਲਾਕ

ਪੱਤਰ ਪ੍ਰੇਰਕਤਰਨ ਤਾਰਨ, 29 ਅਪਰੈਲਇੱਥੇ ਕੌਮੀ ਸ਼ਾਹ ਮਾਰਗ ’ਤੇ ਉਸਮਾਂ ਟੌਲ ਪਲਾਜ਼ਾ ਨੇੜੇ ਅੱਜ ਦੋ ਟਰੈਕਟਰਾਂ ਦੀ ਦੌੜ ਨੇ ਮੋਟਰਸਾਈਕਲ ਸਵਾਰ ਨੂੰ ਆਪਣੀ...

ਪੰਜਾਬ ਕਾਂਗਰਸ ਵੱਲੋਂ ਸੂਬਾ ਪੱਧਰੀ ਟਰੈਕਟਰ ਰੈਲੀਆਂ 28 ਨੂੰ

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ, 27 ਫਰਵਰੀਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ 28 ਫਰਵਰੀ ਨੂੰ ਜਿਲ੍ਹਾ ਹੈੱਡਕੁਆਰਟਰਾਂ ਨੂੰ...

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵੱਲੋਂ ਟਰੈਕਟਰ ਮਾਰਚ

ਸਿਮਰਤਪਾਲ ਬੇਦੀ ਜੰਡਿਆਲਾ ਗੁਰੂ, 26 ਫਰਵਰੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ 11 ਤੋਂ 4 ਵਜੇ ਤੱਕ ਟਰੈਕਟਰ ਮਾਰਚ ਕਰਦਿਆਂ ਨਿੱਝਰਪੂਰਾ...

ਸਿਰਸਾ: ਐੱਸਕੇਐੱਮ ਦੇ ਸੱਦੇ ’ਤੇ ਕਿਸਾਨਾਂ ਨੇ ਆਪਣੇ ਟਰੈਕਟਰ ਸੜਕਾਂ ’ਤੇ ਖੜ੍ਹੇ ਕੀਤੇ

ਪ੍ਰਭੂ ਦਿਆਲ ਸਿਰਸਾ, 26 ਫਰਵਰੀ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨਾਂ ਨੇ ਵੱਖ-ਵੱਖ ਥਾਵਾਂ ’ਤੇ ਨੈਸ਼ਨਲ ਹਾਈ ਵੇਅ ਅਤੇ ਸਟੇਟ ਵੇਅ ’ਤੇ ਆਪਣੇ ਟਰੈਕਟਰ...

ਭਵਾਨੀਗੜ੍ਹ: ਕਿਸਾਨਾਂ ਨੇ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ਉੱਤੇ ਟਰੈਕਟਰ ਖੜ੍ਹੇ ਕਰਕੇ ਵਿਸ਼ਵ ਵਪਾਰ ਸੰਗਠਨ ਦਾ ਪੁਤਲਾ ਫੂਕਿਆ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 26 ਫਰਵਰੀ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਇੱਥੇ ਕਿਸਾਨ ਜਥੇਬੰਦੀਆਂ ਵੱਲੋਂ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ਉੱਤੇ ਭਾਰੀ ਗਿਣਤੀ ਵਿੱਚ...

ਸੰਯੁਕਤ ਕਿਸਾਨ ਮੋਰਚਾ ਵੱਲੋਂ ਟਰੈਕਟਰ ਮਾਰਚ ਅੱਜ

ਟ੍ਰਿਬਿਊਨ ਨਿਊਜ਼ ਸਰਵਿਸ/ਖੇਤਰੀ ਪ੍ਰਤੀਨਿਧਚੰਡੀਗੜ੍ਹ/ਪਟਿਆਲਾ, 25 ਫਰਵਰੀਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰਨਾਂ ਕਿਸਾਨੀ ਮੰਗਾਂ ਦੇ ਹੱਲ ਲਈ ਭਲਕੇ 26...

ਕਿਸਾਨ ਟਰੈਕਟਰ ਦੀ ਥਾਂ ਹੋਰ ਵਾਹਨਾਂ ’ਚ ਦਿੱਲੀ ਜਾਣ: ਹਾਈ ਕੋਰਟ

* ਮੋਟਰ ਵਹੀਕਲ ਐਕਟ ਦਾ ਦਿੱਤਾ ਹਵਾਲਾ * ਅਗਲੀ ਸੁਣਵਾਈ 27 ਨੂੰਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 20 ਫਰਵਰੀ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਦਿੱਲੀ ਕੂਚ ਦੇ ਸੱਦੇ ਤਹਿਤ...

ਸਪੇਨ ਦੇ ਹਜ਼ਾਰਾਂ ਕਿਸਾਨਾਂ ਵੱਲੋਂ ਟਰੈਕਟਰ ਰੈਲੀ

ਮੈਡਰਿਡ, 8 ਫਰਵਰੀਸਪੇਨ ਵਿੱਚ ਹਜ਼ਾਰਾਂ ਕਿਸਾਨਾਂ ਨੇ ਬੁੱਧਵਾਰ ਨੂੰ ਦੇਸ਼ ਭਰ ਵਿੱਚ ਟਰੈਕਟਰ ਪ੍ਰਦਰਸ਼ਨਾਂ ਦੇ ਦੂਜੇ ਦਿਨ ਹਾਈਵੇਅ ਜਾਮ ਕੀਤੇ। ਇਨ੍ਹਾਂ ਪ੍ਰਦਰਸ਼ਨਾਂ ਦਾ...

ਟਰੈਕਟਰ ਮਾਰਚ: ਬੀਕੇਯੂ ਉਗਰਾਹਾਂ ਨੇ ਤਿਆਰੀਆਂ ਵਿੱਢੀਆਂ

ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 17 ਜਨਵਰੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਸਰਕਾਰ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣ ਅਤੇ ਲਖੀਮਪੁਰ ਖੀਰੀ ਕਿਸਾਨਾਂ ਦੇ ਕਾਤਲਾਂ ਨੂੰ...

ਗੜ੍ਹਸ਼ੰਕਰ: ਓਵਰਲੋਡਿੰਗ ਟਰੈਕਟਰ -ਟਰਾਲੀ ਦੀ ਲਪੇਟ ’ਚ ਆਏ ਵਿਅਕਤੀ ਦੀ ਮੌਤ, ਲੋਕਾਂ ਵੱਲੋਂ ਸੜਕ ਜਾਮ

ਜੰਗ ਬਹਾਦਰ ਸਿੰਘ ਸੇਖੋਂ ਗੜ੍ਹਸ਼ੰਕਰ, 6 ਸਤੰਬਰ ਇਲਾਕੇ ਵਿੱਚ ਚੱਲ ਰਹੀ ਨਾਜਾਇਜ਼ ਮਾਈਨਿੰਗ ਕਾਰਨ ਓਵਰਲੋਡ ਵਾਹਨਾਂ ਨਾਲ ਹੋ ਰਹੇ ਹਾਦਸੇ ਵਧ ਰਹੇ ਹਨ। ਅੱਜ...

Latest news

- Advertisement -spot_img