37.2 C
Patiāla
Thursday, April 18, 2024
- Advertisement -spot_img

TAG

ਟਲ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਟੌਲ ਪਲਾਜ਼ਿਆਂ ’ਤੇ ਦਿਨ ਰਾਤ ਦੇ ਧਰਨੇ ਮੁਅੱਤਲ

ਪੱਤਰ ਪ੍ਰੇਰਕ ਜੰਡਿਆਲਾ ਗੁਰੂ, 22 ਫਰਵਰੀ ਸਥਾਨਕ ਨਿਜਰਪੁਰਾ ਟੌਲ ਪਲਾਜ਼ਾ ਵਿਖੇ ਧਰਨਾ ਦੇ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨ ਆਗੂ ਡਾਕਟਰ ਪਰਮਿੰਦਰ ਸਿੰਘ...

ਭਾਕਿਯੂ ਉਗਰਾਹਾਂ ਦਾ ਕਾਲਾਝਾੜ ਟੌਲ ਪਲਾਜ਼ਾ ’ਤੇ ਪੱਕਾ ਮੋਰਚਾ ਛੇਵੇਂ ਦਿਨ ਜਾਰੀ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 22 ਫਰਵਰੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੱਦੇ ਅਨੁਸਾਰ ਅੱਜ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਕਾਲਾਝਾੜ ਟੌਲ ਪਲਾਜ਼ਾ ’ਤੇ ਪੱਕਾ ਮੋਰਚਾ...

ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਕਾਲਾਝਾੜ ਟੌਲ ਪਲਾਜ਼ਾ ਪਰਚੀ ਮੁਕਤ ਕੀਤਾ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 18 ਫਰਵਰੀ ਕੇਂਦਰ ਦੀ ਭਾਜਪਾ ਮੋਦੀ ਸਰਕਾਰ ਦੀ ਸ਼ਹਿ ‘ਤੇ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਸ਼ੰਭੂ, ਖਨੌਰੀ ਬਾਰਡਰ ਤੇ ਕਿਸਾਨਾਂ ਉਪਰ...

ਭਵਾਨੀਗੜ੍ਹ: ਭਾਕਿਯੂ ਉਗਰਾਹਾਂ ਨੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਕਾਲਾਝਾੜ ਟੌਲ ਪਲਾਜ਼ਾ ਪਰਚੀ ਮੁਕਤ ਕੀਤਾ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 17 ਫਰਵਰੀ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਉਪਰ ਢਾਹੇ ਜ਼ਬਰ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਅੱਜ ਭਾਰਤੀ...

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਦੇ ਤਿੰਨ ਮੁੱਖ ਭਾਜਪਾ ਨੇਤਾਵਾਂ ਦੇ ਦਰਾਂ ਅੱਗੇ ਦਿਨ-ਰਾਤ ਧਰਨੇ ਸ਼ੁਰੂ, ਟੌਲ ਪਰਚੀ ਮੁਕਤ ਕੀਤੇ

ਜੋਗਿੰਦਰ ਸਿੰਘ ਮਾਨ/ ਸਰਬਜੀਤ ਸਿੰਘ ਭੰਗੂ ਮਾਨਸਾ/ ਪਟਿਆਲਾ, 17 ਫਰਵਰੀ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਪੰਜਾਬ ਦੇ ਤਿੰਨ ਭਾਜਪਾ ਨੇਤਾਵਾਂ ਦੇ ਘਰਾਂ ਮੂਹਰੇ ਲਗਾਤਾਰ...

ਭਾਕਿਯੂ ਉਗਰਾਹਾਂ ਵੱਲੋਂ 17 ਤੇ 18 ਫਰਵਰੀ ਨੂੰ ਪੰਜਾਬ ਦੇ ਟੌਲ ਪਲਾਜ਼ੇ ਪਰਚੀ ਮੁਕਤ ਕਰਨ ਦਾ ਐਲਾਨ – Punjabi Tribune

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 16 ਫਰਵਰੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਕਿਸਾਨਾਂ ਉਤੇ ਹੋਏ...

ਭਾਕਿਯੂ ਏਕਤਾ-ਉਗਰਾਹਾਂ) ਵੱਲੋਂ ਪੰਜਾਬ ’ਚ ਰੇਲਾਂ ਰੋਕਣ ਲਈ ਪਟੜੀਆਂ ’ਤੇ ਧਰਨੇ ਤੇ ਟੌਲ ਪਲਾਜ਼ੇ ਪਰਚੀ ਮੁਕਤ ਕੀਤੇ

ਜੋਗਿੰਦਰ ਸਿੰਘ ਮਾਨ ਮਾਨਸਾ, 15 ਫਰਵਰੀ ਭਾਕਿਯੂ (ਏਕਤਾ-ਉਗਰਾਹਾਂ) ਅਤੇ ਭਾਕਿਯੂ ਡਕੌਂਦਾ (ਧਨੇਰ) ਵੱਲੋਂ ਰੇਲ ਰੋਕੋ ਦੇ ਸੱਦੇ ਤਹਿਤ ਅੱਜ ਦੁਪਹਿਰ 12 ਵਜੇ ਤੋਂ ਸ਼ਾਮ...

ਗਿਆਨਵਾਪੀ ਮਾਮਲੇ ’ਚ ਸੁਣਵਾਈ 15 ਤੱਕ ਟਲੀ – Punjabi Tribune

ਪ੍ਰਯਾਗਰਾਜ, 12 ਫਰਵਰੀ ਅਲਾਹਾਬਾਦ ਹਾਈ ਕੋਰਟ ਨੇ ਵਾਰਾਨਸੀ ਦੇ ਗਿਆਨਵਾਪੀ ਮਸਜਿਦ ਕੰਪਲੈਕਸ ਵਿਚ ਸਥਿਤ ਵਿਆਸ ਜੀ ਤੇ ਤਹਿਖਾਨੇ ਵਿਚ ਹਿੰਦੂਆਂ ਨੂੰ ਪੂਜਾ ਕਰਨ ਦੀ...

ਚੰਡੀਗੜ੍ਹ ਨਿਗਮ ਦੇ ਮੇਅਰ ਦੀ ਚੋਣ ਟਲੀ

ਮੁਕੇਸ਼ ਕੁਮਾਰਚੰਡੀਗੜ੍ਹ, 18 ਜਨਵਰੀਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਅੱਜ ਹੋਣ ਵਾਲੀ ਚੋਣ ਅਚਾਨਕ ਮੁਲਤਵੀ ਕਰ ਦਿੱਤੀ ਗਈ ਜਿਸ ਤੋਂ ਬਾਅਦ ਸ਼ਹਿਰ ਵਿੱਚ...

ਅਯੁੱਧਿਆ ਮੰਦਰ ’ਚ ਪੁੱਜਿਆ 2100 ਕਿੱਲੋ ਦਾ ਟੱਲ ਤੇ 108 ਫੁੱਟ ਲੰਬੀ ਅਗਰਬੱਤੀ

ਨਵੀਂ ਦਿੱਲੀ, 10 ਜਨਵਰੀਅਯੁੱਧਿਆ ਵਿੱਚ 22 ਜਨਵਰੀ ਨੂੰ ਮੁੱਖ ਸਮਾਗਮ ਤੋਂ ਪਹਿਲਾਂ ਰਾਮ ਮੰਦਰ ਲਈ ਭੇਜੇ ਗਏ ਖਾਸ ਤੋਹਫ਼ਿਆਂ ਵਿੱਚ 108 ਫੁੱਟ ਲੰਬੀ...

Latest news

- Advertisement -spot_img