23.8 C
Patiāla
Thursday, April 25, 2024
- Advertisement -spot_img

TAG

ਡਪਟ

ਦਿੱਲੀ ਨਗਰ ਨਿਗਮ ਦੇ ਮੇਅਰ ਤੇ ਡਿਪਟੀ ਮੇਅਰ ਦੀ ਚੋਣ 26 ਨੂੰ

ਨਵੀਂ ਦਿੱਲੀ, 10 ਅਪਰੈਲ ਦਿੱਲੀ ਨਗਰ ਨਿਗਮ ਲਈ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 26 ਅਪਰੈਲ ਨੂੰ ਹੋਣਗੀਆਂ। ਨਿਗਮ ਸਕੱਤਰ ਦੇ ਦਫਤਰ ਅਨੁਸਾਰ ਦਿੱਲੀ...

ਡਰਦੀ ਨਹੀਂ ਡਿਪਟੀ ਤੋਂ…

ਜੋਗਿੰਦਰ ਕੌਰ ਅਗਨੀਹੋਤਰੀ ਇਤਿਹਾਸ ਅਤੇ ਮਿਥਿਹਾਸ ਇਸ ਗੱਲ ਦੇ ਗਵਾਹ ਹਨ ਕਿ ਔਰਤ ਅਬਲਾ ਨਹੀਂ ਬਲਕਿ ਸਬਲਾ ਹੈ। ਮਿਥਿਹਾਸ ਦੀ ਗੱਲ ਕਰੀਏ ਤਾਂ ਦੁਰਗਾ...

ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਬਦਲਣ ਦੇ ਹੁਕਮ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 19 ਮਾਰਚ ਚੋਣ ਕਮਿਸ਼ਨ ਨੇ ਇੱਕ ਸ਼ਿਕਾਇਤ ਦੇ ਆਧਾਰ ’ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੀ ਹਦਾਇਤ...

ਗੁਰਦਾਸਪੁਰ: ਡੀਸੀ ਵੱਲੋਂ ਕੇਂਦਰੀ ਜੇਲ੍ਹ ’ਚ ਹਿੰਸਾ ਦੀ ਜਾਂਚ ਸ਼ੁਰੂ, ਡਿਪਟੀ ਸੁਪਰਡੈਂਟ ਨੂੰ ਛੁੱਟੀ ’ਤੇ ਭੇਜਿਆ – Punjabi Tribune

ਕੇਪੀ ਸਿੰਘ ਗੁਰਦਾਸਪੁਰ, 15 ਮਾਰਚ ਇਥੋਂ ਦੀ ਕੇਂਦਰੀ ਜੇਲ੍ਹ ਵਿੱਚ ਵੀਰਵਾਰ ਨੂੰ ਕੈਦੀਆਂ ਦੇ ਦੋ ਧੜਿਆਂ ਵਿੱਚ ਹੋਈ ਝੜਪ ਮਗਰੋਂ ਭੜਕੀ ਹਿੰਸਾ ਕਾਰਨ ਪੰਜਾਬ...

ਭਾਜਪਾ ਨੇ ਜਿੱਤੀ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ

ਮੁਕੇਸ਼ ਕੁਮਾਰਚੰਡੀਗੜ੍ਹ, 4 ਮਾਰਚਸੋਮਵਾਰ ਨੂੰ ਨਗਰ ਨਿਗਮ ਸਦਨ ਵਿੱਚ ਸ਼ਹਿਰ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਵਿੱਚ ਭਾਜਪਾ ਦੇ ਉਮੀਦਵਾਰ...

ਦਲਿਤ ਦੀ ਮੌਤ ਦਾ ਮਾਮਲਾ: ਡਿਪਟੀ ਜ਼ਿਲ੍ਹਾ ਮੈਜਿਸਟਰੇਟ ਤੇ ਤਿੰਨ ਪੁਲੀਸ ਅਧਿਕਾਰੀ ਹਟਾਏ

ਰਾਮਪੁਰ, 29 ਫਰਵਰੀ ਇੱਥੇ ਮਿਲਕ ਇਲਾਕੇ ਵਿੱਚ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਤਸਵੀਰ ਨਾਲ ਪੋਸਟਰ ਲਗਾਉਣ ਨੂੰ ਲੈ ਕੇ ਹੋਈ ਲੜਾਈ ਦੌਰਾਨ ਚੱਲੀ...

ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ‘ਤੇ ਡਿਪਟੀ ਮੇਅਰ ਦੀ ਚੋਣ 4 ਨੂੰ

ਮੁਕੇਸ਼ ਕੁਮਾਰਚੰਡੀਗੜ੍ਹ, 27 ਫ਼ਰਵਰੀਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਹੁਣ 4 ਮਾਰਚ ਨੂੰ ਹੋਣਗੀਆਂ। ਸ਼ਹਿਰ ਦੇ ਸੀਨੀਅਰ ਡਿਪਟੀ ਮੇਅਰ...

ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਸਣੇ ਡਿਪਟੀ ਮੇਅਰ ਲਈ ਮੁੜ ਹੋਵੇਗੀ ਚੋਣ

 ਖੇਤਰੀ ਪ੍ਰਤੀਨਿਧਚੰਡੀਗੜ੍ਹ, 23 ਫਰਵਰੀਚੰਡੀਗੜ੍ਹ ਮੇਅਰ ਚੋਣ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਹੁਣ ਸ਼ਹਿਰ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ...

ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਦਾ ਮਾਮਲਾ ਵੀ ਹਾਈ ਕੋਰਟ ਪੁੱਜਾ

ਮੁਕੇਸ਼ ਕੁਮਾਰਚੰਡੀਗੜ੍ਹ, 6 ਫਰਵਰੀਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਦੀਆਂ ਤਲਖ਼ ਟਿੱਪਣੀਆਂ ਤੋਂ ਇਕ ਦਿਨ ਮਗਰੋਂ ਸੀਨੀਅਰ ਡਿਪਟੀ ਮੇਅਰ...

Latest news

- Advertisement -spot_img