- Advertisement -spot_img

TAG

ਤਆਰਆ

ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ – Punjabi Tribune

ਪੱਤਰ ਪ੍ਰੇਰਕ ਮਾਛੀਵਾੜਾ, 7 ਫਰਵਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ 12 ਫਰਵਰੀ ਨੂੰ ਸੰਗਤਾਂ ਵਲੋਂ ਬੜੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ...

ਥਲ ਸੈਨਾ ਮੁਖੀ ਜਨਰਲ ਦਿਵੇਦੀ ਵੱਲੋਂ ਦੇਹਰਾਦੂਨ ’ਚ ਅਪਰੇਸ਼ਨਲ ਤਿਆਰੀਆਂ ਦਾ ਜਾਇਜ਼ਾ

ਨਵੀਂ ਦਿੱਲੀ, 30 ਦਸੰਬਰ ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਅੱਜ ਦੇਹਰਾਦੂਨ ਦਾ ਦੌਰਾ ਕਰਕੇ ਅਪਰੇਸ਼ਨਲ ਤਿਆਰੀਆਂ ਦਾ ਜਾਇਜ਼ਾ ਲਿਆ। ਉਹ ਫੌਜੀ ਜਵਾਨਾਂ...

ਲੁਧਿਆਣਾ ਵਿਖੇ 10,000 ਤੋਂ ਵੱਧ ਸਰਪੰਚ ਲੈਣਗੇ ਹਲਫ਼, ਤਿਆਰੀਆਂ ਮੁਕੰਮਲ

ਟ੍ਰਿਬਿਊਨ ਨਿਉਜ਼ ਸਰਵਿਸ ਚੰਡੀਗੜ੍ਹ, 7 ਨਵੰਬਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ...

ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਚੋਣ ਕਮਿਸ਼ਨ ਦੀ ਟੀਮ ਮਹਾਰਾਸ਼ਟਰ ਪੁੱਜੀ

ਮੁੰਬਈ, 26 ਸਤੰਬਰ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੀ ਅਗਵਾਈ ਵਿੱਚ ਭਾਰਤੀ ਚੋਣ ਕਮਿਸ਼ਨ ਦੀ ਇਕ ਟੀਮ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ...

ਮੇਲਾ ਰੱਖੜ ਪੁੰਨਿਆਂ ’ਚ ਸਿਆਸੀ ਕਾਨਫ਼ਰੰਸਾਂ ਦੀਆਂ ਤਿਆਰੀਆਂ ਮੁਕੰਮਲ – Punjabi Tribune

ਦਵਿੰਦਰ ਸਿੰਘ ਭੰਗੂਰਈਆ, 18 ਅਗਸਤ ਮੇਲਾ ਰੱਖੜ ਪੁੰਨਿਆਂ ਤੇ ਜਿੱਥੇ ਲੱਖਾਂ ਦੀ ਗਿਣਤੀ ਵਿਚ ਸੰਗਤ ਗੁਰਦੁਆਰਾ ਤਪ ਅਸਥਾਨ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਣ ਲਈ...

ਚੋਣ ਕਮਿਸ਼ਨ ਅਗਲੇ ਹਫ਼ਤੇ ਲਵੇਗਾ ਜੰਮੂ-ਕਸ਼ਮੀਰ ’ਚ ਚੋਣ ਤਿਆਰੀਆਂ ਦਾ ਜਾਇਜ਼ਾ

ਸ੍ਰੀਨਗਰ, 2 ਅਗਸਤ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੀ ਅਗਵਾਈ ਹੇਠ ਚੋਣ ਕਮਿਸ਼ਨ...

ਚੋਣ ਕਮਿਸ਼ਨ ਨੇ ਹਰਿਆਣਾ, ਮਹਾਰਾਸ਼ਟਰ ਤੇ ਝਾਰਖੰਡ ’ਚ ਚੋਣਾਂ ਦੀਆਂ ਤਿਆਰੀਆਂ ਵਿੱਢੀਆਂ

ਨਵੀਂ ਦਿੱਲੀ, 21 ਜੂਨ ਚੋਣ ਕਮਿਸ਼ਨ ਨੇ ਅੱਜ ਕਿਹਾ ਕਿ ਉਸ ਨੇ ਹਰਿਆਣਾ, ਮਹਾਰਾਸ਼ਟਰ, ਝਾਰਖੰਡ ਅਤੇ ਜੰਮੂ ਕਸ਼ਮੀਰ ਵਿੱਚ ਵੋਟਰ ਸੂਚੀਆਂ ਦੀ ਸੁਧਾਈ ਦੀ...

ਪ੍ਰਧਾਨ ਮੰਤਰੀ ਮੋਦੀ ਨੇ ਲੂ ਤੋਂ ਨਜਿੱਠਣ ਲਈ ਤਿਆਰੀਆਂ ਦਾ ਜਾਇਜ਼ਾ ਲਿਆ

ਨਵੀਂ ਦਿੱਲੀ, 11 ਅਪਰੈਲ ਗਰਮੀਆਂ ਦੇ ਮਹੀਨਿਆਂ ਵਿੱਚ ਬਹੁਤ ਜ਼ਿਆਦਾ ਖ਼ਰਾਬ ਮੌਸਮ ਦੀ ਪੇਸ਼ੀਨਗੋਈ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੂ ਤੋਂ ਨਜਿੱਠਣ...

ਥਰਮਲ ਸਮਰਪਣ ਰੈਲੀ ਲਈ ‘ਆਪ’ ਵੱਲੋਂ ਤਿਆਰੀਆਂ

ਪੱਤਰ ਪ੍ਰੇਰਕ ਤਰਨ ਤਾਰਨ, 8 ਫਰਵਰੀ ਆਮ ਆਦਮੀ ਪਾਰਟੀ ਵੱਲੋਂ 11 ਫਰਵਰੀ ਨੂੰ ਇਲਾਕੇ ਦੇ ਪਿੰਡ ਸ਼ੇਰੋਂ ਵਿੱਚ ਕੀਤੀ ਜਾਣ ਵਾਲੀ ਕਾਨਫਰੰਸ ਲਈ ਪਾਰਟੀ ਆਗੂਆਂ...

ਲੁਧਿਆਣਾ ’ਚ ਸੂਬਾ ਪੱਧਰੀ ਗਣੰਤਤਰ ਦਿਵਸ ਦੀਆਂ ਤਿਆਰੀਆਂ ਮੁਕੰਮਲ

ਗਗਨਦੀਪ ਅਰੋੜਾ ਲੁਧਿਆਣਾ, 25 ਜਨਵਰੀ ਇਥੋਂ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫੁਟਬਾਲ ਗਰਾਊਂਡ ’ਚ ਹੋਣ ਵਾਲੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ...

Latest news

- Advertisement -spot_img