- Advertisement -spot_img

TAG

ਤਜ

Chess Ranking Gukesh: ਤਾਜ਼ਾ FIDE ਰੈਂਕਿੰਗ ’ਚ ਚੌਥੇ ਸਥਾਨ ਨਾਲ ਗੁਕੇਸ਼ ਬਣਿਆ ਸਿਖਰਲੀ ਦਰਜਾਬੰਦੀ ਵਾਲਾ ਭਾਰਤੀ ਸ਼ਤਰੰਜ ਖਿਡਾਰੀ

ਲੰਬਾ ਸਮਾਂ ਸਿਖਰਲਾ ਦਰਜਾ ਪ੍ਰਾਪਤ ਭਾਰਤੀ ਖਿਡਾਰੀ ਰਹੇ ਅਰਜੁਨ ਏਰੀਗਿਆਸੀ ਨੂੰ ਪਛਾੜਿਆ ਨਵੀਂ ਦਿੱਲੀ, 23 ਜਨਵਰੀ ਆਪਣੇ ਤੇਜ਼ ਉਭਾਰ ਨੂੰ ਜਾਰੀ ਰੱਖਦਿਆਂ ਵਿਸ਼ਵ ਚੈਂਪੀਅਨ ਡੀ...

Dallewal ਡੱਲੇਵਾਲ ਨੂੰ ਧੁੱਪ, ਰੌਸ਼ਨੀ ਤੇ ਤਾਜ਼ੀ ਹਵਾ ਲਈ ਟਰਾਲੀ ਵਾਲੇ ਕਮਰੇ ’ਚੋਂ ਬਾਹਰ ਕੱਢਿਆ

ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਚੌਹਾਨ ਪਟਿਆਲਾ/ਪਾਤੜਾਂ, 22 ਜਨਵਰੀ ਕਿਸਾਨੀ ਮੰਗਾਂ ਦੀ ਪੂਰਤੀ ਲਈ 58 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ...

Karti Chidambaram ਸੀਬੀਆਈ ਵੱਲੋਂ ਕਾਰਤੀ ਚਿਦੰਬਰਮ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਤਾਜ਼ਾ ਮਾਮਲਾ ਦਰਜ – Punjabi Tribune

ਨਵੀਂ ਦਿੱਲੀ, 9 ਜਨਵਰੀ ਸੀਬੀਆਈ ਨੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੇ ਪੁੱਤਰ ਅਤੇ ਕਾਂਗਰਸ ਸੰਸਦ ਮੈਂਬਰ ਕਾਰਤੀ ਚਿਦੰਬਰਮ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਨਵਾਂ ਕੇਸ...

Snowfall: ਕਸ਼ਮੀਰ ਦੇ ਕਈ ਹਿੱਸਿਆਂ ’ਚ ਤਾਜ਼ਾ ਬਰਫ਼ਬਾਰੀ

ਸ੍ਰੀਨਗਰ, 27 ਦਸੰਬਰਕਸ਼ਮੀਰ ਦੇ ਕਈ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਤਾਜ਼ਾ ਬਰਫਬਾਰੀ ਹੋਈ, ਜਦਕਿ ਘਾਟੀ ਵਿੱਚ ਜ਼ਿਆਦਾਤਰ ਥਾਵਾਂ ’ਤੇ ਘੱਟੋ-ਘੱਟ ਤਾਪਮਾਨ ’ਚ ਮਾਮੂਲੀ ਵਾਧਾ...

ਅਤਿਵਾਦ ਤੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਤੇਜ਼ ਕੀਤੀ ਜਾਵੇ: ਯਾਦਵ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 17 ਦਸੰਬਰ ਡੀਜੀਪੀ ਗੌਰਵ ਯਾਦਵ ਨੇ ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ, ਅੰਮ੍ਰਿਤਸਰ ਦਿਹਾਤੀ, ਬਟਾਲਾ ਅਤੇ ਤਰਨ ਤਾਰਨ ਸਮੇਤ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਪੁਲੀਸ...

Trudeau government in crisis: ਉਪ ਪ੍ਰਧਾਨ ਮੰਤਰੀ ਫ੍ਰੀਲੈਂਡ ਦੇ ਅਸਤੀਫ਼ੇ ਨਾਲ ਕੈਨੇਡਾ ’ਚ ਸਿਆਸੀ ਹੱਲਚੱਲ ਤੇਜ਼

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 17 ਦਸੰਬਰ ਕੈਨੇਡਾ ਦੀ ਉਪ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ, ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਨੇੜਲਿਆਂ ’ਚੋਂ ਇਕ ਮੰਨਿਆ...

Sensex ਦਿਨ ਦੇ ਹੇਠਲੇ ਪੱਧਰ ਤੋਂ 2,000 ਅੰਕਾਂ ਦੀ ਤੇਜ਼ੀ ਦੇ ਬਾਅਦ 82,133 ‘ਤੇ ਬੰਦ

ਮੁੰਬਈ, 13 ਦਸੰਬਰShare Market: ਭਾਰਤੀ ਏਅਰਟੈੱਲ, ਆਈ.ਟੀ.ਸੀ., ਐਚ.ਯੂ.ਐਲ ਅਤੇ ਕੋਟਕ ਮਹਿੰਦਰਾ ਬੈਂਕ ਵਰਗੀਆਂ ਦਿੱਗਜ ਕੰਪਨੀਆਂ ’ਚ ਤੇਜ਼ੀ ਨਾਲ ਸ਼ੁੱਕਰਵਾਰ ਨੂੰ ਭਾਰਤੀ ਸ਼ੇਅਰ ਬਾਜ਼ਾਰ...

Dausa Borewell Rescue Operation: ਬੋਰਵੈੱਲ ‘ਚ ਡਿੱਗੇ ਬੱਚੇ ਤੀਜੇ ਦਿਨ ਮੌਤ

ਜੈਪੁਰ, 12 ਦਸੰਬਰਰਾਜਸਥਾਨ ਦੇ ਦੌਸਾ ’ਚ 150 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਣ ਵਾਲਾ ਪੰਜ ਸਾਲਾ ਆਰੀਅਨ ਅੱਜ ਜ਼ਿੰਦਗੀ ਦੀ ਲੜਾਈ ਹਾਰ ਗਿਆ। 55...

Latest news

- Advertisement -spot_img