- Advertisement -spot_img

TAG

ਤਸਕਰ

War Against Drugs: BSF ਵੱਲੋਂ ਡੇਢ ਕਿਲੋ ਹੈਰੋਇਨ ਤੇ ਤਿੰਨ ਡਰੋਨ ਬਰਾਮਦ, ਇਕ ਨਸਾ ਤਸਕਰ ਗ੍ਰਿਫ਼ਤਾਰ

ਬੀਐਸਐਫ ਨੇ ਤਿੰਨ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨ ਤਾਰਨ ਤੇ ਫਿਰੋਜ਼ਪੁਰ ਵਿੱਚ ਕੀਤੀ ਕਾਰਵਾਈਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 21 ਅਪਰੈਲ ਪਿਛਲੇ 24 ਘੰਟਿਆਂ ਦੌਰਾਨ ਬੀਐਸਐਫ ਨੇ ਸਰਹੱਦੀ...

Punjab news ਐਂਟੀ ਨਾਰਕੋਟਿਕਸ ਟਾਸਕ ਫੋਰਸ ਵੱਲੋਂ 18.22 ਕਿਲੋ ਹੈਰੋਇਨ ਸਣੇ ਨਸ਼ਾ ਤਸਕਰ ਕਾਬੂ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 11 ਅਪਰੈਲ ANTF seize 18.2kg of heroin, arrest cross border drug peddlerਐਂਟੀ ਨਾਰਕੋਟਿਕਸ ਟਾਸਕ ਫੋਰਸ(ANTF)  ਨੇ ਘਰਿੰਡਾ ਪੁਲੀਸ ਥਾਣੇ ਅਧੀਨ ਆਉਂਦੇ...

Punjab News: ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ਾਂ ਹੇਠ ਤਿੰਨ ਗ੍ਰਿਫ਼ਤਾਰ – Punjabi Tribune

ਅੰਮ੍ਰਿਤਸਰ, 10 ਅਪਰੈਲPunjab News: ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਵੀਰਵਾਰ ਨੂੰ ਇਕ ਕਾਰਵਾਈ ਦੌਰਾਨ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਲੈਣ-ਦੇਣ ਵਿਚ...

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰ ਦਾ ਘਰ ਢਾਹਿਆ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ , 1 ਅਪਰੈਲ ਸਰਕਾਰ ਵਲੋਂ ਨਸ਼ਾ ਤਸਕਰਾਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਤਹਿਤ ਅੱਜ ਪੁਲੀਸ ਕਮਿਸ਼ਨਰੇਟ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ...

Punjab News: ਗੈਰ ਕਾਨੂੰਨੀ ਲੈਣ-ਦੇਣ, ਹਥਿਆਰਾਂ ਦੀ ਤਸਕਰੀ ਦੇ ਦੋਸ਼ ਵਿੱਚ ਚਾਰ ਗ੍ਰਿਫ਼ਤਾਰ

ਚੰਡੀਗੜ੍ਹ, 29 ਮਾਰਚਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਅਤੇ ਹਥਿਆਰਾਂ ਦੀ ਤਸਕਰੀ ਵਿਚ ਕਥਿਤ ਸ਼ਮੂਲੀਅਤ ਦੇ ਦੋਸ਼ਾਂ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...

Punjab News – War against Drugs: ਨਗਰ ਨਿਗਮ ਨੇ ਦੋ ਨਸ਼ਾ ਤਸਕਰਾਂ ਦੀ ਨਾਜਾਇਜ਼ ਇਮਾਰਤ ਢਾਹੀ

ਦੋ ਮੁਲਜ਼ਮਾਂ ਦੀ ਨਸ਼ਿਆਂ ਦੇ ਕਾਰੋਬਾਰ ਨਾਲ ਬਣਾਈ ਗਈ ਪ੍ਰਾਪਰਟੀ ਨੂੰ ਨਗਰ ਨਿਗਮ ਨੇ ਪੁਲੀਸ ਦੇ ਸਹਿਯੋਗ ਨਾਲ ਕੀਤਾ ਢਹਿ-ਢੇਰੀ; ਮੁਲਜ਼ਮਾਂ ਖ਼ਿਲਾਫ਼ ਨਸ਼ਿਆਂ...

ਪੂਰੇ ਪਰਿਵਾਰ ਖ਼ਿਲਾਫ਼ ਨਸ਼ਾ ਤਸਕਰੀ ਦੇ 26 ਕੇਸ, ਪ੍ਰਸ਼ਾਸਨ ਨੇ ਤਿੰਨ ਮੰਜ਼ਿਲਾ ਕੋਠੀ ’ਤੇ ਚਲਾਇਆ ਬੁਲਡੋਜ਼ਰ

➤ਪੁਲੀਸ ਅਨੁਸਾਰ ਅਮਰਜੀਤ ਸਿੰਘ ਪੱਪਾ ਫ਼ਰਾਰ ➤ਪਤਨੀ ਸੋਨੀ ਕੌਰ ਪੁਲੀਸ ਕਾਰਵਾਈ ਤੋਂ ਪਹਿਲਾਂ ਘਰੋਂ ਗਾਇਬ ਹੋਈ ਸੰਤੋਖ ਗਿੱਲ ਰਾਏਕੋਟ, 18 ਮਾਰਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪਿੰਡ...

ਨਸ਼ਾ ਤਸਕਰੀ ਮਾਮਲਾ: ਵਿਸ਼ੇਸ ਜਾਂਚ ਟੀਮ ਵੱਲੋਂ ਬਿਕਰਮ ਮਜੀਠੀਆ ਤੋਂ ਪੁੱਛ-ਪੜਤਾਲ ਜਾਰੀ

ਸਰਬਜੀਤ ਭੰਗੂ ਪਟਿਆਲਾ, 17 ਮਾਰਚ Punjab news ਨਸ਼ਾ ਤਸਕਰੀ ’ਤੇ ਅਧਾਰਤ ਕੇਸ ਦੀ ਜਾਂਚ ਲਈ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਬਣੀ ‘ਸਿਟ’...

Punjab News: ਅੰਮ੍ਰਿਤਸਰ ਪੁਲੀਸ ਨੇ ਨਸ਼ਾ ਤਸਕਰ ਦੇ ਘਰ ’ਤੇ ਚਲਾਇਅ ਬੁਲਡੋਜ਼ਰ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 13 ਮਾਰਚPunjab News:  ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕਰਦਿਆਂ ਅੱਜ ਇੱਥੇ ਨਗਰ ਨਿਗਮ ਵੱਲੋਂ ਪੁਲੀਸ ਪ੍ਰਸ਼ਾਸਨ ਦੇ...

Nasha Taskar | ਤਹਿਸ ਨਹਿਸ ਕੀਤਾ ਨਸ਼ਾ ਤਸਕਰ ਦਾ ਘਰ, ਨਹੀਂ ਛੱਡਾਂਗੇ ਕੋਈ ਵੀ ਨਸ਼ਾ ਵੇਚਣ ਵਾਲਾ|Bhagwant Mann|

Nasha Taskar | ਤਹਿਸ ਨਹਿਸ ਕੀਤਾ ਨਸ਼ਾ ਤਸਕਰ ਦਾ ਘਰ, ਨਹੀਂ ਛੱਡਾਂਗੇ ਕੋਈ ਵੀ ਨਸ਼ਾ ਵੇਚਣ ਵਾਲਾ|Bhagwant Mann| ਅਬੋਹਰ ਵਿੱਚ ਇੱਕ ਨਸ਼ਾ ਤਸਕਰ ਦੇ...

Latest news

- Advertisement -spot_img