- Advertisement -spot_img

TAG

ਤਸਕਰ

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ’ਚ 516 ਥਾਈਂ ਛਾਪੇ; 130 ਤਸਕਰ ਕਾਬੂ

ਆਤਿਸ਼ ਗੁਪਤਾਚੰਡੀਗੜ੍ਹ, 8 ਮਾਰਚਪੰਜਾਬ ਪੁਲੀਸ ਵੱਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਅੱਠਵੇਂ ਦਿਨ ਪੁਲੀਸ ਵੱਲੋਂ ਪੰਜਾਬ ’ਚ ਲਗਪਗ 516 ਥਾਵਾਂ ’ਤੇ ਛਾਪੇ...

ਪੁਲੀਸ ਨੇ ਮਹਿਲਾ ਨਸ਼ਾ ਤਸਕਰ ਦੇ ਘਰ ’ਤੇ ਚਲਾਇਆ ਬੁਲਡੋਜ਼ਰ

ਗਗਨਦੀਪ ਅਰੋੜਾ ਲੁਧਿਆਣਾ, 28 ਫਰਵਰੀ ਇੱਥੋਂ ਦੇ ਪਿੰਡ ਨਾਰੰਗਵਾਲ ਦੇ ਸਰਪੰਚ ਨਾਲ ਮਹਿਲਾ ਨਸ਼ਾ ਤਸਕਰ ਦੀ ਬਹਿਸ ਵਾਲੀ ਵੀਡੀਓ ਵਾਇਰਲ ਹੋਣ ਮਗਰੋਂ ਬੀਤੀ ਰਾਤ ਲੁਧਿਆਣਾ...

ਹੈਰੋਇਨ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ

ਪੱਤਰ ਪ੍ਰੇਰਕ ਅੰਬਾਲਾ, 19 ਫਰਵਰੀ ਅੰਬਾਲਾ ਪੁਲੀਸ ਵੱਲੋਂ ਨਸ਼ਾ ਤਸਕਰੀ ਨੂੰ ਰੋਕਣ ਲਈ ਚਲਾਏ ਜਾ ਰਹੇ ਵਿਸ਼ੇਸ਼ ਮੁਹਿੰਮ ਤਹਿਤ ਐੱਸਪੀ ਅੰਬਾਲਾ ਸੁਰਿੰਦਰ ਸਿੰਘ ਭੋਰੀਆ ਦੇ...

ਜ਼ੀਰਾ ਪੁਲੀਸ ਵੱਲੋਂ ਨਸ਼ਾ ਤਸਕਰਾਂ ਦੀ ਇੱਕ ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਪੱਤਰ ਪ੍ਰੇਰਕਜ਼ੀਰਾ, 22 ਜਨਵਰੀਥਾਣਾ ਸਿਟੀ ਜ਼ੀਰਾ ਪੁਲੀਸ ਵੱਲੋਂ ਇੰਸਪੈਕਟਰ ਕੰਵਲਜੀਤ ਰਾਏ ਸ਼ਰਮਾ ਮੁੱਖ ਅਫਸਰ ਥਾਣਾ ਸਿਟੀ ਜ਼ੀਰਾ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਦੀ...

ਤਸਕਰੀ ਦੇ ਹਥਿਆਰਾਂ ਸਮੇਤ 2 ਗ੍ਰਿਫਤਾਰ

ਚੰਡੀਗੜ੍ਹ, 30 ਨਵੰਬਰਪੰਜਾਬ ਪੁਲੀਸ ਨੇ ਪਾਕਿਸਤਾਨ ਤੋਂ ਦੇਸ਼ ਵਿੱਚ ਤਸਕਰੀ ਕੀਤੀਆਂ ਅੱਠ ਆਧੁਨਿਕ ਪਿਸਤੌਲਾਂ ਮਿਲਣ ਤੋਂ ਬਾਅਦ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।...

ਨਸ਼ਾ ਤਸਕਰਾਂ ਅਤੇ ਪੋਕਸੋ ਐਕਟ ਦੇ ਮੁਲਜ਼ਮ ਸਣੇ ਪੰਜ ਕਾਬੂ – Punjabi Tribune

ਪੱਤਰ ਪ੍ਰੇਰਕ ਜਲੰਧਰ, 16 ਨਵੰਬਰ ਜਲੰਧਰ ਦਿਹਾਤੀ ਪੁਲੀਸ ਨੇ ਤਿੰਨ ਨਸ਼ਾ ਤਸਕਰਾਂ ਅਤੇ ਇੱਕ ਪੋਕਸੋ ਕੇਸ ਦੇ ਮੁਲਜ਼ਮ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ,...

Drug Network busted: ਕਿਲੋ ‘ਆਈਸ’ ਤੇ ਕਿਲੋ ਹੈਰੋਇਨ ਸਣੇ ਤਿੰਨ ਨਸ਼ਾ ਤਸਕਰ ਕਾਬੂ – Punjabi Tribune

ਚੰਡੀਗੜ੍ਹ, 6 ਨਵੰਬਰ ਪੰਜਾਬ ਪੁਲੀਸ ਨੇ 1 ਕਿਲੋ ਮੈਥਾਮਫੇਟਾਮਾਈਨ ਅਤੇ 1 ਕਿਲੋ ਹੈਰੋਇਨ ਸਣੇ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੈਥਾਮਫੇਟਾਮਾਈਨ, ਜਿਸਨੂੰ ‘ਆਈਸ’ ਜਾਂ...

ਪੁਲੀਸ ਤੇ ਕੇਂਦਰੀ ਏਜੰਸੀ ਵੱਲੋਂ ਦਸ ਨਸ਼ਾ ਤਸਕਰ ਗ੍ਰਿਫ਼ਤਾਰ

ਦਰਸ਼ਨ ਸਿੰਘ ਸੋਢੀ ਐੱਸਏਐੱਸ ਨਗਰ (ਮੁਹਾਲੀ), 21 ਸਤੰਬਰ ਪੰਜਾਬ ਪੁਲੀਸ ਦੇ ਐਂਟੀ ਨਾਰਕੋਟਿਕ ਟਾਸਕ ਫੋਰਸ (ਏਐੱਨਟੀਐੱਫ਼) ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪਰੇਸ਼ਨ ਦੌਰਾਨ ਨਸ਼ਾ ਤਸਕਰੀ...

Entertainment Breaking: ਮਸ਼ਹੂਰ ਰੈਪਰ ਨੂੰ ਕੀਤਾ ਗਿਆ ਗ੍ਰਿਫਤਾਰ, ਸੈਕਸ ਤਸਕਰੀ ਸਣੇ ਲੱਗੇ ਇਹ ਘਿਨੌਣੇ ਦੋਸ਼

Entertainment Breaking: ਮਸ਼ਹੂਰ ਰੈਪਰ ਨੂੰ ਕੀਤਾ ਗਿਆ ਗ੍ਰਿਫਤਾਰ, ਸੈਕਸ ਤਸਕਰੀ ਸਣੇ ਲੱਗੇ ਇਹ ਘਿਨੌਣੇ ਦੋਸ਼ News Source link

ਵੱਡੀ ਕਾਰਵਾਈ: ਨਸ਼ਾ ਤਸਕਰਾਂ ਦਾ ਸਹਿਯੋਗੀ ਡਰੱਗ ਇੰਸਪੈਕਟਰ 1.49 ਕਰੋੜ ਦੀ ਨਕਦੀ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 12 ਸਤੰਬਰਪੰਜਾਬ ਪੁਲੀਸ ਵੱਡੀ ਕਾਰਵਾਈ ਕਰਦਿਆਂ ਨਸ਼ਾ ਤਸਕਰੀ ਦੀਆਂ ਕਾਰਵਾਈਆਂ ਨੂੰ ਅੰਜਾਮ ਦੇਣ ਵਾਲੇ ਅਤੇ ਜੇਲ੍ਹ ਵਿੱਚ ਬੰਦ ਤਸਕਰਾਂ ਦੇ ਸੰਪਰਕ ਵਿੱਚ...

Latest news

- Advertisement -spot_img