- Advertisement -spot_img

TAG

ਤਸਕਰ

ਯੂਕੇ: ਭਾਰਤੀ ਮੂਲ ਦੇ ਵਿਅਕਤੀ ਨੂੰ ਨਸ਼ਾ ਤਸਕਰੀ ਦੇ ਦੋਸ਼ ਹੇਠ 12 ਸਾਲ ਕੈਦ – punjabitribuneonline.com

ਲੰਡਨ, 26 ਅਗਸਤ ਬਰਤਾਨੀਆ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਭਾਰਤੀ ਮੂਲ ਦੇ ਇੱਕ ਵਿਅਕਤੀ ਤੇ ਉਸ ਦੇ ਸਹਿਯੋਗੀ...

ਜੰਡਿਆਲਾ ਗੁਰੂ: ਪੁਲੀਸ ਅਤੇ ਨਸ਼ਾ ਤਸਕਰ ਵਿਚਾਲ ਮੁਕਾਬਲਾ, ਕਿਲੋ ਹੈਰੋਇਨ ਤੇ ਪਿਸਤੋਲ ਸਮੇਤ ਮੁਲਜ਼ਮ ਕਾਬੂ – punjabitribuneonline.com

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 3 ਅਗਸਤ ਇੱਥੋਂ ਨਜ਼ਦੀਕੀ ਅੰਮ੍ਰਿਤਸਰ-ਜਲੰਧਰ ਜੀਟੀ ਰੋਡ ‘ਤੇ ਸਥਿਅਤ ਕਸਬਾ ਮਾਨਾਂਵਾਲਾ ਵਿਖੇ ਪੁਲੀਸ ਅਤੇ ਥਾਰ ਸਵਾਰ ਕਥਿਤ ਨਸ਼ਾ ਤਸਕਰ ਦਰਮਿਆਨ...

ਰੂਪਨਗਰ ਪੁਲੀਸ ਵੱਲੋਂ ਅੰਤਰਰਾਜੀ ਨਸ਼ਾ ਤਸਕਰ ਗਰੋਹ ਦੇ ਚਾਰ ਮੈਂਬਰ ਕਾਬੂ

ਜਗਮੋਹਨ ਸਿੰਘ ਰੂਪਨਗਰ, 30 ਜੁਲਾਈ ਰੂਪਨਗਰ ਪੁਲੀਸ ਨੇ ਇੱਕ ਕਿਲੋਗ੍ਰਾਮ ਹੈਰੋਇਨ, 143 ਗ੍ਰਾਮ ਸੋਨੇ ਦੇ ਗਹਿਣੇ, ਇਕ ਲੱਖ ਰੁਪਏ ਦੀ ਡਰੱਗ ਮਨੀ ਅਤੇ ਫਾਰਚੂਨਰ ਗੱਡੀ...

ਨਸ਼ਾ ਤਸਕਰਾਂ ਨਾਲ ਸਬੰਧਾਂ ਦੇ ਦੋਸ਼ ਹੇਠ ‘ਅਕਾਲੀ ਆਗੂ’ ਗ੍ਰਿਫ਼ਤਾਰ

ਟ੍ਰਬਿਿਉੂਨ ਨਿਉੂਜ਼ ਸਰਵਿਸਅੰਮ੍ਰਿਤਸਰ, 23 ਜੁਲਾਈਪੁਲੀਸ ਦੇ ਸੀਆਈਏ ਸਟਾਫ਼ ਨੇ ਅਕਾਲੀ ਆਗੂ ਤੇਜਬੀਰ ਸਿੰਘ ਨੂੰ ਨਸ਼ਾ ਤਸਕਰਾਂ ਨਾਲ ਕਥਿਤ ਸਬੰਧਾਂ ਦੇ ਦੋਸ਼ ਹੇਠ ਪਿੰਡ...

ਫਾਜ਼ਿਲਕਾ ਵਿੱਚ 20 ਕਿਲੋ ਹੈਰੋਇਨ ਬਰਾਮਦ; ਦੋ ਨਸ਼ਾ ਤਸਕਰ ਗ੍ਰਿਫ਼ਤਾਰ

ਪਰਮਜੀਤ ਸਿੰਘਫਾਜ਼ਿਲਕਾ, 23 ਜੁਲਾਈ ਪੰਜਾਬ ਪੁਲੀਸ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਦੋ ਵਿਅਕਤੀਆਂ ਨੂੰ 20 ਕਿਲੋਗ੍ਰਾਮ ਹੈਰੋਇਨ ਸਮੇਤ...

Latest news

- Advertisement -spot_img