39 C
Patiāla
Saturday, April 27, 2024
- Advertisement -spot_img

TAG

ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਅੱਜ: ਅਮੇਠੀ ਤੇ ਰਾਏਬਰੇਲੀ ਤੋਂ ਉਮੀਦਵਾਰਾਂ ਬਾਰੇ ਕੀਤੀ ਜਾਵੇਗੀ ਚਰਚਾ

ਨਵੀਂ ਦਿੱਲੀ, 27 ਅਪਰੈਲ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਅਤੇ ਅਮੇਠੀ ਲੋਕ ਸਭਾ ਸੀਟਾਂ ਤੋਂ ਉਮੀਦਵਾਰਾਂ ’ਤੇ ਚਰਚਾ ਕਰਨ ਲਈ ਕਾਂਗਰਸ ਅੱਜ ਕੇਂਦਰੀ ਚੋਣ ਕਮੇਟੀ...

ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਲਾਹੌਰ ਚੌਕ ਦਾ ਨਾਂ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਸਮਾਂ ਮੰਗਿਆ

ਲਾਹੌਰ, 26 ਅਪਰੈਲ ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਇੱਥੋਂ ਦੇ ਸ਼ਾਦਮਾਨ ਚੌਕ ਦਾ ਨਾਂ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੇ ਮੁੱਦੇ...

ਕਿਸਾਨ ਅੰਦੋਲਨ ਕਾਰਨ 27 ਤੇ 28 ਅਪਰੈਲ ਨੂੰ 72 ਰੇਲ ਗੱਡੀਆਂ ਰੱਦ – Punjabi Tribune

 ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਰੇਲਵੇ ਵੱਲੋਂ ਅੱਜ ਸ਼ਾਮ ਨੂੰ ਜਾਰੀ ਕੀਤੀ ਗਈ ਸੂਚਨਾ ਅਨੁਸਾਰ 27 ਅਤੇ 28 ਅਪਰੈਲ ਨੂੰ ਦੋ ਦਿਨਾਂ ਲਈ ਅੰਬਾਲਾ-ਲੁਧਿਆਣਾ...

ਸਿਸੋਦੀਆ ਤੇ ਹੋਰਾਂ ਦੀ ਨਿਆਂਇਕ ਹਿਰਾਸਤ ’ਚ ਅੱਠ ਮਈ ਤੱਕ ਦਾ ਵਾਧਾ

ਨਵੀਂ ਦਿੱਲੀ, 26 ਅਪਰੈਲਦਿੱਲੀ ਦੀ ਇੱਕ ਅਦਾਲਤ ਨੇ ਆਬਕਾਰੀ ਨੀਤੀ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ’ਚ ਅੱਜ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼...

ਸਲਮਾਨ ਖ਼ਾਨ ਦੇ ਘਰ ਗੋਲੀਬਾਰੀ ਦਾ ਮਾਮਲਾ: ਪੰਜਾਬ ਤੋਂ ਲਿਆਂਦੇ ਦੋ ਮੁਲਜ਼ਮਾਂ ਦਾ 30 ਤੱਕ ਪੁਲੀਸ ਰਿਮਾਂਡ

ਮੁੰਬਈ, 26 ਅਪਰੈਲ ਇਥੋਂ ਦੀ ਅਦਾਲਤ ਨੇ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੀ ਬਾਂਦਰਾ ਸਥਿਤ ਰਿਹਾਇਸ਼ ਦੇ ਬਾਹਰ ਗੋਲੀਬਾਰੀ ਦੇ ਮਾਮਲੇ ਵਿਚ ਪੰਜਾਬ ਤੋਂ ਗ੍ਰਿਫਤਾਰ...

ਵੀਵੀਪੀਏਟੀ ਦੀ ਵੱਧ ਤੋਂ ਵੱਧ ਵਰਤੋਂ ’ਤੇ ਸਾਡੀ ਸਿਆਸੀ ਮੁਹਿੰਮ ਜਾਰੀ ਰਹੇਗੀ: ਕਾਂਗਰਸ

ਨਵੀਂ ਦਿੱਲੀ, 26 ਅਪਰੈਲ ਕਾਂਗਰਸ ਨੇ ਅੱਜ ਕਿਹਾ ਕਿ ਉਹ ਸੁਪਰੀਮ ਕੋਰਟ ਵੱਲੋਂ ਖਾਰਜ ਕੀਤੀਆਂ ‘ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ’ (ਵੀਵੀਪੀਏਟੀ) ਨਾਲ ਸਬੰਧਤ ਪਟੀਸ਼ਨਾਂ...

ਬੇਲੋੜੀ ਪਟੀਸ਼ਨ ਦਾਇਰ ਕਰਨ ’ਤੇ ਕੇਂਦਰ ਨੂੰ ਪੰਜ ਲੱਖ ਰੁਪਏ ਜੁਰਮਾਨਾ

ਨਵੀਂ ਦਿੱਲੀ, 25 ਅਪਰੈਲਸੁਪਰੀਮ ਕੋਰਟ ਨੇ ਮੇਘਾਲਿਆ ਹਾਈ ਕੋਰਟ ਦੇ ਇੱਕ ਫ਼ੈਸਲੇ ਨੂੰ ਚੁਣੌਤੀ ਦੇਣ ਲਈ ਕੇਂਦਰ ਸਰਕਾਰ ਨੂੰ ਪੰਜ ਲੱਖ ਰੁਪਏ ਜੁਰਮਾਨਾ...

ਜੇ ਭਗਵੰਤ ਮਾਨ ਵਕੀਲ ਨਾ ਬਣਦੇ ਤਾਂ ਕਿਸਾਨੀ ਮਸਲਾ ਹੱਲ ਹੋਇਆ ਹੁੰਦਾ: ਜਾਖੜ

ਸਰਬਜੀਤ ਸਿੰਘ ਭੰਗੂਪਟਿਆਲਾ, 25 ਅਪਰੈਲਭਾਜਪਾ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਅੱਜ ਕਿਸਾਨ ਪ੍ਰੇਸ਼ਾਨ ਹੈ ਅਤੇ ਪੰਜਾਬ ਦਾ ਹਰ ਬੱਚਾ...

Latest news

- Advertisement -spot_img