- Advertisement -spot_img

TAG

ਦਨ

ਯੂਕੇ: ਡਾਕਟਰਾਂ ਵੱਲੋਂ ਅਗਸਤ ’ਚ ਚਾਰ ਦਿਨਾ ਹੜਤਾਲ ਕਰਨ ਦਾ ਐਲਾਨ

ਲੰਡਨ, 26 ਜੁਲਾਈ ਬਰਤਾਨੀਆ ਸਰਕਾਰ ਵੱਲੋਂ ਚਲਾਈ ਜਾ ਰਹੀ ਨੈਸ਼ਨਲ ਹੈਲਥ ਸਰਵਿਸ ਦੇ ਹਜ਼ਾਰਾਂ ਡਾਕਟਰ ਅਗਸਤ ਵਿੱਚ ਚਾਰ ਦਿਨ ਹੜਤਾਲ ’ਤੇ ਰਹਿਣਗੇ ਕਿਉਂਕ ਸਰਕਾਰ...

ਭਵਾਨੀਗੜ੍ਹ: ਭਾਕਿਯੂ ਉਗਰਾਹਾਂ ਦਾ ਪਿੰਡ ਜੌਲੀਆਂ ’ਚ ਪੱਕੇ ਮੋਰਚਾ 11ਵੇਂ ਦਿਨ ਵਿੱਚ ਦਾਖਲ 

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 25 ਜੁਲਾਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਪਿੰਡ ਜੌਲੀਆਂ ਵਿਖੇ ਭੂ ਮਾਫੀਆ ਤੋਂ...

1984 ਸਿੱਖ ਵਿਰੋਧੀ ਦੰਗੇ: ਅਦਾਲਤ ਨੇ ਸੀਬੀਆਈ ਨੂੰ ਟਾਈਟਲਰ ਦੀ ਆਵਾਜ਼ ਨਮੂਨੇ ਦੀ ਫੋਰੈਂਸਿਕ ਰਿਪੋਰਟ ਪੇਸ਼ ਕਰਨ ਲਈ 5 ਦਿਨ ਦਿੱਤੇ

ਨਵੀਂ ਦਿੱਲੀ, 22 ਜੁਲਾਈਇਥੋਂ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪੁਲ ਬੰਗਸ਼ ਹੱਤਿਆਕਾਂਡ ਨਾਲ ਸਬੰਧਤ ਮਾਮਲੇ ਵਿੱਚ ਮੁਲਜ਼ਮ ਕਾਂਗਰਸੀ ਆਗੂ...

ਰਾਵੀ ’ਚ ਪਾਣੀ ਵਧਣ ਕਾਰਨ ਕਰਤਾਰਪੁਰ ਕੋਰੀਡੋਰ ਤਿੰਨ ਦਿਨ ਲਈ ਬੰਦ – punjabitribuneonline.com

ਜਗਤਾਰ ਸਿੰਘ ਲਾਂਬਾਅੰਮ੍ਰਿਤਸਰ, 20 ਜੁਲਾਈਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਰਾਵੀ ਦਰਿਆ ਵਿੱਚ ਪਾਣੀ ਵਧਣ ਕਾਰਨ ਕਰਤਾਰਪੁਰ ਕੋਰੀਡੋਰ ਨੂੰ ਤਿੰਨ ਦਿਨ...

ਮੀਂਹ ਰੁਕਣ ਤੋਂ 2 ਦਿਨ ਬਾਅਦ ਵੀ ਥਰਮਲ ਪਲਾਂਟ ਰੂਪਨਗਰ ’ਚ ਸ਼ੁਰੂ ਨਾ ਹੋਇਆ ਉਤਪਾਦਨ, ਸੂਬੇ ’ਚ ਬਿਜਲੀ ਦੀ ਮੰਗ ਵਧੀ

ਜਗਮੋਹਨ ਸਿੰਘਰੂਪਨਗਰ, 13 ਜੁਲਾਈਜ਼ੋਰਦਾਰ ਮੀਂਹ ਬੰਦ ਹੋਣ ਤੋਂ 2 ਦਿਨਾਂ ਬਾਅਦ ਵੀ ਇਥੇ ਸਥਿਤ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਬਿਜਲੀ ਉਤਪਾਦਨ ਸ਼ੁਰੂ...

ਅਮਰਨਾਥ ਯਾਤਰਾ ਲਗਾਤਾਰ ਤੀਜੇ ਦਨਿ ਰੋਕੀ

ਜੰਮੂ, 10 ਜੁਲਾਈਜੰਮੂ-ਸ੍ਰੀਨਗਰ ਹਾਈਵੇਅ ਦਾ ਇੱਕ ਹਿੱਸਾ ਰਾਮਬਨ ਵਿਖੇ ਬੁਰੀ ਤਰ੍ਹਾਂ ਨੁਕਸਾਨੇ ਜਾਣ ਕਾਰਨ ਜੰਮੂ ਤੋਂ ਬਾਹਰ ਅਮਰਨਾਥ ਯਾਤਰਾ ਅੱਜ ਲਗਾਤਾਰ ਤੀਜੇ ਦਨਿ...

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਧੋਨੀ ਨੂੰ ਜਨਮ ਦਿਨ ਮੌਕੇ ਉੱਘੀਆਂ ਹਸਤੀਆਂ ਵੱਲੋਂ ਵਧਾਈਆਂ – punjabitribuneonline.com

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਅੱਜ ਉਨ੍ਹਾਂ ਦੇ 42ਵੇਂ ਜਨਮ ਦਿਨ ਮੌਕੇ ਸਚਿਨ ਤੇਂਦੁਲਕਰ, ਹਰਭਜਨ ਸਿੰਘ...

Latest news

- Advertisement -spot_img