- Advertisement -spot_img

TAG

ਦਰਜ

ਸਰਪੰਚ ਦੇ ਪਤੀ ਨੂੰ ਕੁੱਟਣ ਦੇ ਦੋਸ਼ ਹੇਠ ਕਾਂਗਰਸੀ ਆਗੂਆਂ ਖ਼ਿਲਾਫ਼ ਕੇਸ ਦਰਜ – Punjabi Tribune

ਹਰਜੀਤ ਸਿੰਘ ਜ਼ੀਰਕਪੁਰ, 3 ਮਾਰਚ ਪੁਲੀਸ ਨੇ ਇਥੋਂ ਦੇ ਪਿੰਡ ਮੁਕੰਦਪੁਰ ਵਿੱਚ ਕਬੱਡੀ ਟੂਰਨਾਮੈਂਟ ਦੇ ਪ੍ਰਬੰਧਕਾਂ ਖ਼ਿਲਾਫ਼ ਪਿੰਡ ਦੀ ਮਹਿਲਾ ਸਰਪੰਚ ਦੇ ਪਤੀ ਦੀ ਕੁੱਟਮਾਰ...

Ranveer Allahbadia: ਅਲਾਹਬਾਦੀਆ ਦਾ ਫ਼ੋਨ ਬੰਦ, ਸਮੇਂ ਕੋਲ ਬਿਆਨ ਦਰਜ ਕਰਵਾਉਣ ਲਈ 10 ਮਾਰਚ ਤੱਕ ਦਾ ਸਮਾਂ : ਮੁੰਬਈ ਪੁਲੀਸ

ਮੁੰਬਈ, 15 ਫਰਵਰੀRanveer Allahbadia: ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁੰਬਈ ਪੁਲੀਸ ਪੋਡਕਾਸਟਰ ਰਣਵੀਰ ਅਲਾਹਬਾਦੀਆ ਦਾ ਪਤਾ ਲਗਾਉਣ ਵਿੱਚ ਅਸਮਰੱਥ ਹੈ ਕਿਉਂਕਿ ਉਸਦਾ...

Delhi Elections: ਚੋਣ ਜ਼ਾਬਤੇ ਦੀ ਉਲੰਘਣਾ ਦੇ 1,090 ਤੋਂ ਵੱਧ ਮਾਮਲੇ ਦਰਜ

ਨਵੀਂ ਦਿੱਲੀ, 6 ਫਰਵਰੀਦਿੱਲੀ ਵਿੱਚ ਆਦਰਸ਼ ਚੋਣ ਜ਼ਾਬਤੇ (ਐਮਸੀਸੀ) ਦੀ ਕਥਿਤ ਉਲੰਘਣਾ ਦੇ 1,090 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਅਧਿਕਾਰੀਆਂ ਨੇ...

Punjab News ਚੰਦਭਾਨ ਹਿੰਸਾ ਮਾਮਲਾ: ਮਹਿਲਾ ਸਰਪੰਚ ਸਣੇ 91 ਵਿਅਕਤੀਆਂ ’ਤੇ ਮਾਮਲਾ ਦਰਜ

ਸ਼ਗਨ ਕਟਾਰੀਆ ਜੈਤੋ, 6 ਫਰਵਰੀਨੇੜਲੇ ਪਿੰਡ ਚੰਦਭਾਨ ’ਚ ਬੀਤੇ ਦਿਨ ਹੋਏ ਹਿੰਸਾ ਦੇ ਤਾਂਡਵ ਕਾਰਨ ਲੋਕਾਂ ’ਚ ਫੈਲੇ ਹੋਏ ਡਰ ਨੂੰ ਖਤਮ ਕਰਨ ਦੇ...

1984 Anti Sikh riots ਕੋਰਟ ਸੱਜਣ ਕੁਮਾਰ ਖਿਲਾਫ਼ ਦਰਜ ਕੇਸ ’ਚ 7 ਫਰਵਰੀ ਨੂੰ ਸੁਣਾਏਗੀ ਫ਼ੈਸਲਾ

ਨਵੀਂ ਦਿੱਲੀ, 31 ਜਨਵਰੀ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪਹਿਲੀ ਨਵੰਬਰ ਨੂੰ ਸਰਸਵਤੀ ਵਿਹਾਰ ਇਲਾਕੇ ਵਿਚ ਪਿਉ-ਪੁੱਤ...

ਮੇਅਰ ਦੀ ਚੋਣ ਤੋਂ ਪਹਿਲਾਂ ਕਾਂਗਰਸੀਆਂ ਨੂੰ ਝਟਕਾ; ਟਰੈਵਲ ਏਜੰਸੀ ਚਲਾਉਣ ਵਾਲੇ ਮਹਿਲਾ ਕਾਂਗਰਸੀ ਕੌਂਸਲਰਾਂ ਦੇ ਪਤੀਆਂ ਖਿਲਾਫ਼ ਕੇਸ ਦਰਜ

ਜਸਬੀਰ ਸਿੰਘ ਚਾਨਾ ਫਗਵਾੜਾ, 24 ਜਨਵਰੀ ਸਿਟੀ ਪੁਲੀਸ ਨੇ ਕਾਂਗਰਸ ਦੇ ਦੋ ਕੌਂਸਲਰਾਂ ਖਿਲਾਫ਼ ਬਿਨਾਂ ਲਾਇਸੈਂਸ ਟਰੈਵਲ ਏਜੰਸੀ ਚਲਾਉਣ ਦੇ ਦੋਸ਼ ’ਚ ਲੋਕਾਂ ਨਾਲ ਧੋਖਾਧੜੀ...

Karti Chidambaram ਸੀਬੀਆਈ ਵੱਲੋਂ ਕਾਰਤੀ ਚਿਦੰਬਰਮ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਤਾਜ਼ਾ ਮਾਮਲਾ ਦਰਜ – Punjabi Tribune

ਨਵੀਂ ਦਿੱਲੀ, 9 ਜਨਵਰੀ ਸੀਬੀਆਈ ਨੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੇ ਪੁੱਤਰ ਅਤੇ ਕਾਂਗਰਸ ਸੰਸਦ ਮੈਂਬਰ ਕਾਰਤੀ ਚਿਦੰਬਰਮ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਨਵਾਂ ਕੇਸ...

ਯੂਪੀ: ਜ਼ਿਲ੍ਹਾ Jailer ਖ਼ਿਲਾਫ਼ ਮਹਿਲਾ ਅਧਿਕਾਰੀ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਦਾ ਕੇਸ ਦਰਜ

ਪੁਲੀਸ ਵੱਲੋਂ ਮਾਮਲੇ ਦੀ ਜਾਂਚ ਜਾਰੀ; ਹਾਲੇ ਨਹੀਂ ਕੀਤੀ ਗਈ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਗਪਤ (ਯੂਪੀ), 9 ਜਨਵਰੀ ਯੂਪੀ ਦੇ ਬਾਗਪਤ ਜ਼ਿਲ੍ਹੇ ਦੀ ਜ਼ਿਲ੍ਹਾ ਜੇਲ੍ਹ ਵਿੱਚ...

Punjab News: ਰਣਜੀਤ ਸਿੰਘ ਢੱਡਰੀਆਂ ਖ਼ਿਲਾਫ਼ ਕਤਲ ਤੇ ਜਬਰ ਜਨਾਹ ਦਾ ਕੇਸ ਦਰਜ

ਸਰਬਜੀਤ ਸਿੰਘ ਭੰਗੂਪਟਿਆਲਾ, 10 ਦਸੰਬਰਇੱਥੋਂ ਨੇੜਲੇ ਗੁਰਦੁਆਰਾ ਪਰਮੇਸ਼ਰ ਦੁਆਰ ਵਿਚ 12 ਸਾਲ ਪਹਿਲਾਂ ਲੜਕੀ ਦੀ ਭੇਤਭਰੀ ਹਾਲਤ ’ਚ ਮੌਤ ਸਬੰਧੀ ਧਾਰਮਿਕ ਪ੍ਰਚਾਰਕ ਰਣਜੀਤ...

Latest news

- Advertisement -spot_img