- Advertisement -spot_img

TAG

ਧਰ

Budget 2025 ਬਜਟ ਵਿਚ ਮੱਧ ਵਰਗ ਲਈ ਕੁਝ ਨਹੀਂ, ਸਿਰਫ਼ ਬਿਹਾਰ ਨੂੰ ਖੁਸ਼ ਕਰਨ ਦੀ ਕਵਾਇਦ: ਵਿਰੋਧੀ ਧਿਰਾਂ – Punjabi Tribune

ਨਵੀਂ ਦਿੱਲੀ, 1 ਫਰਵਰੀ ਵਿਰੋਧੀ ਧਿਰਾਂ ਨੇ ਅੱਜ ਕਿਹਾ ਕਿ ਕੇਂਦਰੀ ਬਜਟ ਵਿਚ ਆਮ ਲੋਕਾਂ ਤੇ ਮੱਧ ਵਰਗ ਨੂੰ ਦੇਣ ਲਈ ਕੁਝ ਨਹੀਂ ਹੈ...

ਧਾਰਾ 163ਏ ਦੇ ਤਹਿਤ ਮੁਆਵਜ਼ੇ ਲਈ ਲਾਪਰਵਾਹੀ ਸਾਬਿਤ ਕਰਨ ਦੀ ਲੋੜ ਨਹੀਂ: ਹਾਈ ਕੋਰਟ

ਸੌਰਭ ਮਲਿਕ ਚੰਡੀਗੜ੍ਹ, 30 ਜਨਵਰੀਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਮੋਟਰ ਵਹੀਕਲ ਐਕਟ ਦੀ ਧਾਰਾ 163ਏ ਤਹਿਤ ਮੁਆਵਜ਼ਾ “ਨੋ-ਫਾਲਟ ਲਾਈਬਿਲਟੀ”...

All party meeting : ਸਰਕਾਰ ਨੇ ਵਿਰੋਧੀ ਧਿਰਾਂ ਤੋਂ ਬਜਟ ਇਜਲਾਸ ਲਈ ਸਹਿਯੋਗ ਮੰਗਿਆ

ਨਵੀਂ ਦਿੱਲੀ, 30 ਜਨਵਰੀ ਕੇਂਦਰ ਸਰਕਾਰ ਨੇ ਭਲਕ ਤੋਂ ਸ਼ੁਰੂ ਹੋ ਰਹੇ ਬਜਟ ਇਜਲਾਸ ਦੀ ਪੂਰਬਲੀ ਸੰਧਿਆ ਸੱਦੀ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰਾਂ...

Parliament Winter Session: ਅੰਬੇਦਕਰ ਬਾਰੇ ਸੰਸਦ ਦੇ ਦੋਵਾਂ ਸਦਨਾਂ ’ਚ ਹੰਗਾਮਾ, ਵਿਰੋਧੀ ਧਿਰਾਂ ਨੇ ‘ਜੈ ਭੀਮ’ ਦੇ ਨਾਅਰੇ ਲਾਏ

ਨਵੀਂ ਦਿੱਲੀ, 18 ਦਸੰਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾਸਾਹਿਬ ਭੀਮਰਾਓ ਅੰਬੇਦਕਰ ਦੇ ਹਵਾਲੇ ਨਾਲ ਕੀਤੀ ਟਿੱਪਣੀ ਨੂੰ ਲੈ ਕੇ ਕਾਂਗਰਸ ਤੇ ਹੋਰਨਾਂ...

ਵਿਰੋਧੀ ਧਿਰਾਂ ਵੱਲੋਂ ‘ਆਪ’ ਖ਼ਿਲਾਫ਼ ਪ੍ਰਦਰਸ਼ਨ – Punjabi Tribune

ਸਨੌਰ, (ਖੇਤਰੀ ਪ੍ਰਤੀਨਿਧ): ਹਲਕਾ ਸਨੌਰ ਵਿੱਚ ਅਕਾਲੀ, ਭਾਜਪਾ ਅਤੇ ਕਾਂਗਰਸੀ ਆਗੂਆਂ ਨੇ ਹਾਕਮ ਧਿਰ ’ਤੇ ਉਨ੍ਹਾਂ ਦੇ ਉਮੀਦਵਾਰਾਂ ਦੇ ਕਾਗਜ਼ ਪਾੜਨ ਦੇ ਦੋਸ਼...

First session of J-K Assembly: ਧਾਰਾ 370 ਸਬੰਧੀ ਮਤੇ ਕਾਰਨ ਜੰਮੂ-ਕਸ਼ਮੀਰ ਵਿਧਾਨ ਸਭਾ ’ਚ ਹੰਗਾਮਾ

ਸ੍ਰੀਨਗਰ, 4 ਨਵੰਬਰ ਜੰਮੂ-ਕਸ਼ਮੀਰ ਕੇਂਦਰੀ ਸ਼ਾਸਿਤ ਪ੍ਰਦੇਸ਼ ਦੀ ਨਵੀਂ ਬਣੀ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਦੇ ਸੋਮਵਾਰ ਨੂੰ ਪਹਿਲੇ ਹੀ ਦਿਨ ਪੀਡੀਪੀ ਦੇ ਵਹੀਦ...

ਗਿਆਨਵਾਪੀ: ਖੁਦਾਈ ਰਾਹੀਂ ਸਰਵੇਖਣ ਦੀ ਮੰਗ ਵਾਲੀ ਹਿੰਦੂ ਧਿਰ ਦੀ ਪਟੀਸ਼ਨ ਖਾਰਜ

ਵਾਰਾਨਸੀ, 25 ਅਕਤੂਬਰਉੱਤਰ ਪ੍ਰਦੇਸ਼ ’ਚ ਵਾਰਾਨਸੀ ਦੀ ਇੱਕ ਅਦਾਲਤ ਨੇ ਪੂਰੇ ਗਿਆਨਵਾਪੀ ਕੰਪਲੈਕਸ ’ਚ ਖੁਦਾਈ ਰਾਹੀਂ ਸਰਵੇਖਣ ਦੀ ਮੰਗ ਕਰਨ ਵਾਲੀ ਹਿੰਦੂ ਧਿਰ...

ਨਾਗਰਿਕਤਾ ਕਾਨੂੰਨ ਦੀ ਧਾਰਾ 6ਏ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ਬਾਰੇ ਫੈਸਲਾ ਵੀਰਵਾਰ ਨੂੰ

ਨਵੀਂ ਦਿੱਲੀ, 16 ਅਕਤੂਬਰਨਾਗਰਿਕਤਾ ਕਾਨੂੰਨ ਦੀ ਧਾਰਾ 6ਏ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ਬਾਰੇ ਸੁਪਰੀਮ ਕੋਰਟ ਵੀਰਵਾਰ ਨੂੰ ਫੈਸਲਾ ਸੁਣਾ ਸਕਦਾ...

ਧਾਰਾ 370 ਹੁਣ ਇਤਿਹਾਸ ਬਣੀ, ਇਸ ਦੀ ਜੰਮੂ ਕਸ਼ਮੀਰ ਵਿੱਚ ਕਦੇ ਨਹੀਂ ਹੋਵੇਗੀ ਵਾਪਸੀ: ਅਮਿਤ ਸ਼ਾਹ – Punjabi Tribune

ਜੰਮੂ, 6 ਸਤੰਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਦਾ ਮੈਨੀਫੈਸਟੋ ਜਾਰੀ ਕਰਦਿਆਂ ਕਿਹਾ ਕਿ ਧਾਰਾ...

‘ਚੰਡੀਗੜ੍ਹ ਮੋਰਚਾ’: ਮੁੱਖ ਮੰਤਰੀ ਵੱਲੋਂ ਕਿਸਾਨ ਤੇ ਮਜ਼ਦੂਰ ਧਿਰਾਂ ਨੂੰ ਗੱਲਬਾਤ ਦਾ ਸੱਦਾ – Punjabi Tribune

ਚਰਨਜੀਤ ਸਿੰਘ ਭੁੱਲਰਚੰਡੀਗੜ੍ਹ, 30 ਅਗਸਤਪੰਜਾਬ ਸਰਕਾਰ ਖੇਤੀ ਨੀਤੀ ਨੂੰ ਲੈ ਕੇ ਕਿਸਾਨ ਤੇ ਮਜ਼ਦੂਰ ਧਿਰਾਂ ਵੱਲੋਂ ਪਹਿਲੀ ਸਤੰਬਰ ਨੂੰ ਲਗਾਏ ਜਾਣ ਵਾਲੇ ‘ਚੰਡੀਗੜ੍ਹ...

Latest news

- Advertisement -spot_img