26.4 C
Patiāla
Friday, April 26, 2024
- Advertisement -spot_img

TAG

ਨਟਸ

ਬਿਹਾਰ ਵੱਲੋਂ ਸਰਕਾਰੀ ਸਕੂਲਾਂ ਦੇ 1434 ਹੈੱਡਮਾਸਟਰਾਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ

ਪਟਨਾ, 8 ਅਪਰੈਲਬਿਹਾਰ ਦੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਰਮੀ ਤੇ ਮਿਡਲ ਸਕੂਲਾਂ ਦੇ ਕਰੀਬ 1450 ਹੈੱਡਮਾਸਟਰਾਂ ਜਾਂ ਇੰਚਾਰਜਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਚੋਣ ਕਮਿਸ਼ਨ ਨੇ ਭਾਜਪਾ ਬਾਰੇ ਦਿੱਤੇ ਬਿਆਨ ’ਤੇ ਆਤਿਸ਼ੀ ਨੂੰ ਨੋਟਿਸ ਜਾਰੀ ਕੀਤਾ

ਨਵੀਂ ਦਿੱਲੀ, 5 ਅਪਰੈਲ ਚੋਣ ਕਮਿਸ਼ਨ ਨੇ ਅੱਜ ਦਿੱਲੀ ਦੀ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਨੇਤਾ ਆਤਿਸ਼ੀ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ...

ਚੋਣਾਂ ਕਾਰਨ ਟੈਕਸ ਨੋਟਿਸ ’ਤੇ ਕਾਂਗਰਸ ਖ਼ਿਲਾਫ ਆਮਦਨ ਕਰ ਵਿਭਾਗ ਕੋਈ ਕਾਰਵਾਈ ਨਹੀਂ ਕਰੇਗਾ – Punjabi Tribune

ਨਵੀਂ ਦਿੱਲੀ, 1 ਅਪਰੈਲ ਆਮਦਨ ਕਰ ਵਿਭਾਗ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਹ ਲਗਪਗ 3500 ਕਰੋੜ ਰੁਪਏ ਦੇ ਟੈਕਸ ਡਿਮਾਂਡ ਨੋਟਿਸਾਂ ਦੇ...

ਸੀਪੀਆਈ ਨੂੰ ਮਿਲਿਆ 11 ਕਰੋੜ ਰੁਪਏ ਦੇ ਭੁਗਤਾਨ ਦਾ ਨੋਟਿਸ – Punjabi Tribune

ਨਵੀਂ ਦਿੱਲੀ: ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਨੂੰ ਆਮਦਨ ਕਰ ਵਿਭਾਗ ਤੋਂ 11 ਕਰੋੜ ਰੁਪਏ ਦਾ ਬਕਾਇਆ ਅਦਾ ਕਰਨ ਦਾ ਨੋਟਿਸ ਮਿਲਿਆ ਹੈ। ਸੂਤਰਾਂ...

ਗਮਾਡਾ ਵੱਲੋਂ ਟੀਡੀਆਈ ਸਿਟੀ ਦੇ ਪ੍ਰਬੰਧਕਾਂ ਨੂੰ ਨੋਟਿਸ

ਦਰਸ਼ਨ ਸਿੰਘ ਸੋਢੀਐਸ.ਏ.ਐਸ. ਨਗਰ (ਮੁਹਾਲੀ), 24 ਮਾਰਚਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਨੇ ਟੀਡੀਆਈ ਸਿਟੀ ਦੇ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕਰ ਕੇ ਟੀਡੀਆਈ...

ਸੰਗਰੂਰ: ਗੁੱਜਰਾਂ ਜ਼ਹਿਰੀਲੀ ਸ਼ਰਾਬ ਮਾਮਲੇ’ਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ

ਨਵੀਂ ਦਿੱਲੀ, 22 ਮਾਰਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਸੰਗਰੂਰ ਜ਼ਿਲ੍ਹੇ ਦਿੜ੍ਹਬਾ ਹਲਕੇ ਦੇ ਪਿੰਡ ਗੁੱਜਰਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 8 ਵਿਅਕਤੀਆਂ ਦੀ...

ਮੁਹਾਲੀ ਨਗਰ ਨਿਗਮ ਨੂੰ ਸੈੱਸ ਨਾ ਦੇਣ ਦਾ ਮਾਮਲਾ: ਪਾਵਰਕੌਮ ਦੇ ਪ੍ਰਮੁੱਖ ਸਕੱਤਰ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ

ਦਰਸ਼ਨ ਸਿੰਘ ਸੋਢੀਐਸ.ਏ.ਐਸ. ਨਗਰ (ਮੁਹਾਲੀ), 19 ਮਾਰਚਮੁਹਾਲੀ ਨਗਰ ਨਿਗਮ ਨੂੰ ਬਣਦਾ ਮਿਉਂਸਪਲ ਸੈੱਸ (ਇਲੈਕਟ੍ਰੀਸਿਟੀ) ਨਾ ਦੇਣ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ...

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ’ਚ ਹੰਗਾਮਾ ਕਰਨ ਦੇ ਮਾਮਲੇ ’ਚ ਸੱਤ ਭਾਜਪਾ ਵਿਧਾਇਕਾਂ ਨੂੰ ਨੋਟਿਸ

ਸ਼ਿਮਲਾ, 5 ਮਾਰਚਹਿਮਾਚਲ ਪ੍ਰਦੇਸ਼ ਵਿਧਾਨ ਸਭਾ ’ਚ 28 ਫਰਵਰੀ ਨੂੰ ਬਜਟ ਸੈਸ਼ਨ ਦੌਰਾਨ ਹੰਗਾਮਾ ਕਰਨ ਦੇ ਦੋਸ਼ ਹੇਠ ਭਾਜਪਾ ਦੇ ਸੱਤ ਵਿਧਾਇਕਾਂ ਨੂੰ...

ਦਿੱਲੀ ਸ਼ਰਾਬ ਨੀਤੀ ਮਾਮਲਾ: ਈਡੀ ਨੇ ਕੇਜਰੀਵਾਲ ਨੂੰ 6ਵਾਂ ਨੋਟਿਸ ਜਾਰੀ ਕੀਤਾ, 19 ਨੂੰ ਪੇਸ਼ ਹੋਣ ਲਈ ਕਿਹਾ – Punjabi Tribune

ਨਵੀਂ ਦਿੱਲੀ, 14 ਫਰਵਰੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਛੇਵਾਂ ਸੰਮਨ ਜਾਰੀ ਕਰਕੇ 19 ਫਰਵਰੀ...

ਆਤਿਸ਼ੀ ਨੇ ਕ੍ਰਾਈਮ ਬ੍ਰਾਂਚ ਦੇ ‘ਨੋਟਿਸ’ ਨੂੰ ਦੱਸਿਆ ‘ਚਿੱਠੀ’

ਮਨਧੀਰ ਸਿੰਘ ਦਿਓਲਨਵੀਂ ਦਿੱਲੀ, 4 ਫਰਵਰੀ‘ਆਪ’ ਵੱਲੋਂ ਭਾਜਪਾ ਉਪਰ ਉਸ ਦੇ ਵਿਧਾਇਕਾਂ ਦੀ ਖ਼ਰੀਦੋ-ਫਰੋਖਤ ਕਰਨ ਦੇ ਲਾਏ ਕਥਿਤ ਦੋਸ਼ਾਂ ਮਗਰੋਂ ਭਾਜਪਾ ਦੀ ਦਿੱਲੀ...

Latest news

- Advertisement -spot_img