43.6 C
Patiāla
Thursday, May 16, 2024
- Advertisement -spot_img

TAG

ਨਮਜਦਗ

ਭਾਰਤੀ ਚੋਣ ਕਮਿਸ਼ਨ ਨੇ ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਸਵੀਕਾਰ ਕੀਤੇ

ਅੰਮ੍ਰਿਤਸਰ, 15 ਮਈ ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਖਾਲਿਸਤਾਨੀ ਸਮਰਥਕ ਵੱਖਵਾਦੀ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਖਡੂਰ ਸਾਹਿਬ ਲੋਕ ਸਭਾ ਹਲਕੇ...

ਲੋਕ ਸਭਾ ਚੋਣਾਂ: ਚੋਣ ਕਮਿਸ਼ਨ ਨੇ ਪੜਤਾਲ ਮਗਰੋਂ 111 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 15 ਮਈ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 355 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਹਨ। ਚੋਣ ਕਮਿਸ਼ਨ ਨੇ...

ਗੁਰਦਾਸਪੁਰ ਤੋਂ ਦਲਜੀਤ ਚੀਮਾ ਤੇ ਸ਼ੈਰੀ ਕਲਸੀ ਵੱਲੋਂ ਨਾਮਜ਼ਦਗੀ ਦਾਖ਼ਲ

ਗੁਰਦਾਸਪੁਰ (ਕੇਪੀ ਸਿੰਘ): ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ...

ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ

ਪਾਲ ਸਿੰਘ ਨੌਲੀ ਜਲੰਧਰ, 13 ਮਈ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂ ਸਮੇਤ 10 ਨਾਮਜ਼ਦਗੀਆਂ ਦਾਖ਼ਲ ਹੋਈਆਂ। ਭਲਕੇ...

ਬਠਿੰਡਾ: ਹਰਸਿਮਰਤ ਤੇ ਪਰਮਪਾਲ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ – Punjabi Tribune

ਸ਼ਗਨ ਕਟਾਰੀਆ ਬਠਿੰਡਾ, 13 ਮਈ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਲੋਕ ਸਭਾ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ।...

ਗਾਂਡੇਯ ਵਿਧਾਨ ਸਭਾ ਸੀਟ ਤੋਂ ਕਲਪਨਾ ਸੋਰੇਨ ਨੇ ਭਰੀ ਨਾਮਜ਼ਦਗੀ

ਰਾਂਚੀ, 29 ਅਪਰੈਲਜੇਲ੍ਹ ਵਿੱਚ ਬੰਦ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਤਨੀ ਕਲਪਨਾ ਨੇ ਸੂਬੇ ਦੀ ਗਾਂਡੇਯ ਵਿਧਾਨ ਸਭਾ ਸੀਟ ਤੋਂ...

ਲੋਕ ਸਭਾ ਚੋਣਾਂ: ਖਜੂਰਾਹੋ ਤੋਂ ਸਪਾ ਦੇ ਉਮੀਦਵਾਰ ਦੀ ਨਾਮਜ਼ਦਗੀ ਰੱਦ

ਪੰਨਾ (ਮੱਧ ਪ੍ਰਦੇਸ਼), 5 ਅਪਰੈਲਮੱਧ ਪ੍ਰਦੇਸ਼ ’ਚ ਵਿਰੋਧੀ ਗੱਠਜੋੜ ‘ਇੰਡੀਆ’ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਚੋਣ ਅਧਿਕਾਰੀ ਵੱਲੋਂ ਖਜੂਰਾਹੋ ਲੋਕ ਸਭਾ...

ਭਾਰਤ ’ਚ ਫਿਲਮਾਈ ਗਈ ਡਾਕੂਮੈਂਟਰੀ ਨੂੰ ਆਸਕਰ ਪੁਰਸਕਾਰਾਂ ’ਚ ਨਾਮਜ਼ਦਗੀ ਮਿਲੀ

ਨਵੀਂ ਦਿੱਲੀ: ਭਾਰਤ ਦੇ ਇਕ ਛੋਟੇ ਜਿਹੇ ਪਿੰਡ ਵਿਚ ਫਿਲਮਾਈ ਗਈ ਡਾਕੂਮੈਂਟਰੀ ‘ਟੂ ਕਿੱਲ ਏ ਟਾਈਗਰ’ ਨੂੰ ਆਸਕਰ ਪੁਰਸਕਾਰਾਂ (2024) ਵਿਚ ਸਰਵੋਤਮ ਡਾਕੂਮੈਂਟਰੀ...

ਪਾਕਿਸਤਾਨ ਚੋਣ ਕਮਿਸ਼ਨ ਨੇ ਚੋਣਾਂ ਲਈ ਇਮਰਾਨ ਖ਼ਾਨ ਦੀ ਨਾਮਜ਼ਦਗੀ ਰੱਦ ਕੀਤੀ

ਪਾਕਿਸਤਾਨ, 30 ਦਸੰਬਰ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਸਾਲ 2024 ਦੀਆਂ ਕੌਮੀ ਚੋਣਾਂ ਲੜਨ ਲਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਨਾਮਜ਼ਦਗੀ ਨੂੰ ਰੱਦ...

ਰਾਜ ਸਭਾ ਜ਼ਿਮਨੀ ਚੋਣ: ਭਾਜਪਾ ਨੇਤਾ ਦਿਨੇਸ਼ ਸ਼ਰਮਾ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ

ਲਖਨਊ, 4 ਸਤੰਬਰ ਉੱਤਰ ਪ੍ਰਦੇਸ਼ ’ਚ ਇੱਕ ਰਾਜ ਸਭਾ ਸੀਟ ’ਤੇ 15 ਸਤੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਅੱਜ ਭਾਜਪਾ ਨੇਤਾ ਅਤੇ ਸੂਬੇ...

Latest news

- Advertisement -spot_img