- Advertisement -spot_img

TAG

ਨਵ

ਮਹਿਲਾ ਟੀ-20 ਕ੍ਰਿਕਟ: ਭਾਰਤ ਨੌਵੀਂ ਵਾਰ ਏਸ਼ੀਆ ਕੱਪ ਦੇ ਫਾਈਨਲ ਵਿੱਚ ਪੁੱਜਿਆ; ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ

ਦਾਂਬੁੁੱਲਾ, 26 ਜੁਲਾਈ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਟੀ 20 ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਬੰਗਲਾਦੇਸ਼ ਨੂੰ ਦਸ ਵਿਕਟਾਂ ਨਾਲ ਹਰਾ ਦਿੱਤਾ ਹੈ ਤੇ...

ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ‘ਆਪ’ ਨੂੰ ਨਵਾਂ ਦਫ਼ਤਰ ਅਲਾਟ – Punjabi Tribune

ਨਵੀਂ ਦਿੱਲੀ, 25 ਜੁਲਾਈ ਦਿੱਲੀ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ‘ਆਪ’ ਨੂੰ ਲੁਟੀਅਨਜ਼ ਦਿੱਲੀ ਖੇਤਰ ‘ਚ ਨਵਾਂ ਦਫ਼ਤਰ ਅਲਾਟ ਕੀਤਾ ਗਿਆ ਹੈ। ਪਾਰਟੀ...

ਨਵਾਂ ਮੇਟ ਲਗਾਉਣ ਖ਼ਿਲਾਫ਼ ਡਟੇ ਮਨਰੇਗਾ ਮਜ਼ਦੂਰ – Punjabi Tribune

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 23 ਜੁਲਾਈ ਨਵਾਂ ਮੇਟ ਲਗਾਉਣ ਦੇ ਵਿਰੋਧ ਵਿੱਚ ਨੇੜਲੇ ਪਿੰਡ ਖੇੜੀ ਗਿੱਲਾਂ ਦੇ ਮਨਰੇਗਾ ਮਜ਼ਦੂਰਾਂ ਵੱਲੋਂ ਇੱਥੇ ਬੀਡੀਪੀਓ ਦਫ਼ਤਰ ਅੱਗੇ ਨਾਅਰੇਬਾਜ਼ੀ...

ਖਾਲਸਾ ਕਾਲਜ ’ਚ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ – Punjabi Tribune

ਜਲੰਧਰ: ਇੱਥੇ ਲਾਇਲਪੁਰ ਖਾਲਸਾ ਕਾਲਜ ਵਿੱਚ ਨਵੇਂ ਵਿੱਦਿਅਕ ਸੈਸ਼ਨ 2024-25 ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਓਟ ਆਸਰੇ ਨਾਲ...

ਪੱਛਮੀ ਬੰਗਾਲ: ਸਰਕਾਰ ਨੇ ਨਵੇਂ ਫ਼ੌਜਦਾਰੀ ਕਾਨੂੰਨਾਂ ਦੀ ਸਮੀਖਿਆ ਲਈ ਸੱਤ ਮੈਂਬਰੀ ਪੈਨਲ ਬਣਾਇਆ

ਕੋਲਕਾਤਾ, 17 ਜੁਲਾਈਪੱਛਮੀ ਬੰਗਾਲ ਸਰਕਾਰ ਨੇ ਤਿੰਨ ਨਵੇਂ ਫ਼ੌਜਦਾਰੀ ਕਾਨੂੰਨਾਂ ਦੀ ਸਮੀਖਿਆ ਲਈ ਕਲਕੱਤਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਆਸ਼ਿਮ ਕੁਮਾਰ ਰੌਏ ਦੀ...

ਹਰਿਆਣਾ: ਅਨੁਰਾਗ ਰਸਤੋਗੀ ਹੋਣਗੇ ਨਵੇਂ ਗ੍ਰਹਿ ਸਕੱਤਰ

ਚੰਡੀਗੜ੍ਹ, 4 ਜੁਲਾਈਹਰਿਆਣਾ ਸਰਕਾਰ ਨੇ ਅੱਜ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। 1990 ਬੈਚ ਦੇ ਆਈਏਐਸ ਅਧਿਕਾਰੀ ਅਨੁਰਾਗ ਰਸਤੋਗੀ ਨਵੇਂ ਗ੍ਰਹਿ ਸਕੱਤਰ ਹੋਣਗੇ।...

ਚੀਫ ਜਸਟਿਸ ਆਫ ਇੰਡੀਆ ਵੱਲੋਂ ਨਵੇਂ ਫੌਜਦਾਰੀ ਕਾਨੂੰਨਾਂ ’ਤੇ ਟਿੱਪਣੀ ਕਰਨ ਤੋਂ ਇਨਕਾਰ

ਸਤਿਆ ਪ੍ਰਕਾਸ਼ਨਵੀਂ ਦਿੱਲੀ, 2 ਜੁਲਾਈਭਾਰਤ ਦੇ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਨੇ ਪਹਿਲੀ ਜੁਲਾਈ ਤੋਂ ਲਾਗੂ ਹੋਏ ਨਵੇਂ ਫੌਜਦਾਰੀ ਕਾਨੂੰਨਾਂ ’ਤੇ ਟਿੱਪਣੀ ਕਰਨ...

ਨਵੇਂ ਫੌਜਦਾਰੀ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ

ਕੁਲਵਿੰਦਰ ਕੌਰ ਫਰੀਦਾਬਾਦ, 1 ਜੁਲਾਈ ਤਿੰਨ ਨਵੇਂ ਫੌਜਦਾਰੀ ਕਾਨੂੰਨਾਂ ਦੇ ਲਾਗੂ ਹੋਣ ਤੋਂ ਬਾਅਦ ਫਰੀਦਾਬਾਦ ਪੁਲੀਸ ਦੇ ਸਾਰੇ ਥਾਣਿਆਂ ਅਤੇ ਚੌਕੀਆਂ ਵਿੱਚ ਸਥਾਨਕ ਲੋਕਾਂ ਨੂੰ...

ਜਥੇਬੰਦੀਆਂ ਨੇ ਨਵੇਂ ਫ਼ੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ

ਗੁਰਿੰਦਰ ਸਿੰਘ/ਸਤਵਿੰਦਰ ਬਸਰਾ ਲੁਧਿਆਣਾ, 1 ਜੁਲਾਈ ਜਮਹੂਰੀ ਅਧਿਕਾਰ ਸਭਾ ਪੰਜਾਬ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੱਦੇ ਤੇ ਪੰਜਾਬ ਭਰ ਦੀਆਂ ਜਨਤਕ ਜਮਹੂਰੀ, ਕਿਸਾਨ, ਮਜ਼ਦੂਰ, ਮੁਲਾਜ਼ਮ...

ਨਵੇਂ ਫ਼ੌਜਦਾਰੀ ਕਾਨੂੰਨਾਂ ਤਹਿਤ ਪਹਿਲੀ ਐਫ਼ਆਈਆਰ ਦਰਜ

ਨਵੀਂ ਦਿੱਲੀ, 1 ਜੁਲਾਈਦਿੱਲੀ ਪੁਲੀਸ ਨੇ ਕਮਲਾ ਮਾਰਕਿਟ ਵਿਚ ਇਕ ਸੜਕ ਵਿਕਰੇਤਾ ਵਿਰੁੱਧ ਨਵੇਂ ਫ਼ੌਜਦਾਰੀ ਕਾਨੂੰਨਾਂ ਤਹਿਤ ਐਫ਼ਆਈਆਰ ਦਰਜ ਕੀਤੀ ਹੈ। ਕਮਿਸ਼ਨਰ ਸੰਜੇ...

Latest news

- Advertisement -spot_img