41 C
Patiāla
Saturday, May 4, 2024
- Advertisement -spot_img

TAG

ਪੁਲੀਸ ਨੇ ਸਕੂਲਾਂ ਦੀ ਸੁਰੱਖਿਆ ਵਧਾਈ

ਪੱਤਰ ਪ੍ਰੇਰਕ ਨਵੀਂ ਦਿੱਲੀ, 2 ਮਈ ਵਿਦੇਸ਼ੀ ਸੰਚਾਰ ਸਾਧਨਾਂ ਦੀ ਵਰਤੋਂ ਕਰਦੇ ਹੋਏ ਬੀਤੇ ਦਿਨ ਆਈ ਬੰਬ ਦੀ ਝੂਠੀ ਅਫਵਾਹ ਵਾਲੀ ਈਮੇਲ ਕਾਰਨ ਡਰ ਦੇ...

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ’ਚੋਂ ਨਸ਼ੇ ਖਾਤਮਾ ਕਰੇਗਾ: ਸੁਖਬੀਰ ਬਾਦਲ

ਟ੍ਰਿਬਿਊਨ ਨਿਊਜ਼ ਸਰਵਿਸਲੁਧਿਆਣਾ, 2 ਮਈਲੁਧਿਆਣਾ ਲੋਕ ਸਭਾ ਉਮੀਦਵਾਰ ਦੇ ਚੋਣ ਪ੍ਰਚਾਰ ਲਈ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ...

ਬਸਪਾ ਨੇ ਚੰਡੀਗੜ੍ਹ ਤੋਂ ਡਾ. ਰਿਤੂ ਸਿੰਘ ਨੂੰ ਉਮੀਦਵਾਰ ਐਲਾਨਿਆ

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 2 ਮਈਬਹੁਜਨ ਸਮਾਜ ਪਾਰਟੀ (ਬਸਪਾ) ਨੇ ਲੋਕ ਸਭਾ ਚੋਣਾਂ 2024 ਲਈ ਚੰਡੀਗੜ੍ਹ ਤੋਂ ਮਹਿਲਾ ਸ਼ਕਤੀਕਰਨ ਵਿੱਚ ਭਰੋਸਾ ਪ੍ਰਗਟਾਉਂਦਿਆਂ ਦਿੱਲੀ ਦੀ...

ਸਨਰਾਈਜ਼ਰਜ਼ ਹੈਦਰਾਬਾਦ ਨੇ ਰਾਜਸਥਾਨ ਰਾਇਲਜ਼ ਨੂੰ ਇਕ ਦੌੜ ਨਾਲ ਹਰਾਇਆ

ਹੈਦਰਾਬਾਦ, 2 ਮਈਸਨਰਾਈਜ਼ਰਜ਼ ਹੈਦਰਾਬਾਦ ਨੇ ਇਥੇ ਰਾਜਸਥਾਨ ਰਾਇਲਜ਼ ਨੂੰ ਇਕ ਦੌੜ ਨਾਲ ਹਰਾ ਦਿੱਤਾ। ਸਨਰਾਈਜ਼ਰਜ਼ ਹੈਦਰਾਬਾਦ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ’ਚ...

ਭਾਰਤ ਦਾ ਸੰਵਿਧਾਨ ਧਰਮ ਦੇ ਨਾਂ ’ਤੇ ਵੋਟਾਂ ਮੰਗਣ ਦੀ ਆਗਿਆ ਨਹੀਂ ਦਿੰਦਾ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਟ੍ਰਿਬਿਊਨ ਨਿਊਜ਼ ਸਰਵਿਸਅੰਮ੍ਰਿਤਸਰ, 2 ਮਈ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚੋਣਾਂ ਵਿੱਚ ਧਰਮ ਦੇ ਅਧਾਰ ਤੇ ਵੋਟਾਂ ਮੰਗਣ ਸਬੰਧੀ...

ਭਾਜਪਾ ਨੇ ਕੈਸਰਗੰਜ ਲੋਕ ਸਭਾ ਸੀਟ ਤੋਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਥਾਂ ਉਨ੍ਹਾਂ ਦੇ ਪੁੱਤਰ ਨੂੰ ਉਮੀਦਵਾਰ ਬਣਾਇਆ

ਨਵੀਂ ਦਿੱਲੀ, 2 ਮਈ ਭਾਜਪਾ ਨੇ ਅੱਜ ਕਰਨ ਭੂਸ਼ਣ ਸਿੰਘ ਨੂੰ ਲੋਕ ਸਭਾ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਹੈ। ਉਨ੍ਹਾਂ ਉੱਤਰ ਪ੍ਰਦੇਸ਼ ਦੀ ਕੈਸਰਗੰਜ ਸੀਟ...

ਭਾਜਪਾ ਸਰਕਾਰ ਨੇ ਗੁਜਰਾਤ ਨੂੰ ਪਾਕਿਸਤਾਨ ਤੋਂ ਆਉਣ ਵਾਲੇ ਨਸ਼ਾ ਤਸਕਰਾਂ ਦਾ ਅੱਡਾ ਬਣਾ ਦਿੱਤਾ: ਕਾਂਗਰਸ

ਨਵੀਂ ਦਿੱਲੀ, 2 ਮਈ ਕਾਂਗਰਸ ਨੇ ਅੱਜ ਦੋਸ਼ ਲਾਇਆ ਕਿ ਭਾਜਪਾ ਸਰਕਾਰ ਨੇ ਗੁਜਰਾਤ ਨੂੰ ਪਾਕਿਸਤਾਨ ਤੋਂ ਆਉਣ ਵਾਲੇ ਨਸ਼ਾ ਤਸਕਰਾਂ ਦਾ ਅੱਡਾ ਬਣਾ...

ਵੱਖ-ਵੱਖ ਥਾਈਂ ਮੁਲਾਜ਼ਮ ਤੇ ਮਜ਼ਦੂਰ ਜਥੇਬੰਦੀਆਂ ਨੇ ਮਈ ਦਿਵਸ ਮਨਾਇਆ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 1 ਮਈ ਚੰਡੀਗੜ੍ਹ-ਪੰਜਾਬ ਯੂਨੀਅਨ ਆਫ਼ ਜਰਨਲਿਸਟ (ਸੀਪੀਯੂਜੇ) ਨੇ ਮਜ਼ਦੂਰ ਵਰਗ ਲਈ ਆਪਣੀਆਂ ਜਾਨਾਂ ਦੇਣ ਵਾਲਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਇੱਥੋਂ...

ਅਕਾਲੀ ਦਲ ਨੂੰ ਹਲਕਾ ਇੰਚਾਰਜ ਲੱਭਣਾ ਚੁਣੌਤੀ ਬਣਿਆ – Punjabi Tribune

ਪੱਤਰ ਪ੍ਰੇਰਕ ਜਲੰਧਰ, 1 ਮਈ ਸ਼੍ਰੋਮਣੀ ਅਕਾਲੀ ਦਲ ਨੂੰ ਜਲੰਧਰ ਲੋਕ ਸਭਾ ਹਲਕੇ ਲਈ ਕਾਂਗਰਸ ਤੋਂ ਉਮੀਦਵਾਰ ਲੈਣ ਲਈ ਮਜਬੂਰ ਹੋਣਾ ਪਿਆ ਸੀ ਹੁਣ ਆਦਮਪੁਰ...

ਸ਼ੰਭੂ ’ਚ ਰੇਲ ਪਟੜੀਆਂ ’ਤੇ ਧਰਨਾ ਦੇ ਰਹੇ ਕਿਸਾਨਾਂ ਨੇ ਮਨਾਇਆ ਕੌਮਾਂਤਰੀ ਮਜ਼ਦੂਰ ਦਿਹਾੜਾ – Punjabi Tribune

ਸ਼ੰਭੂ(ਪਟਿਆਲਾ), 1 ਮਈ ਅੱਜ ਕਿਸਾਨਾਂ ਨੇ ਕੌਮਾਤਰੀ ਮਜ਼ਦੂਰ ਦਿਵਸ ਮੌਕੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਪਟੜੀਆਂ ਉਪਰ ਮਈ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ। ਕਿਸਾਨ...

Latest news

- Advertisement -spot_img