41 C
Patiāla
Saturday, May 4, 2024
- Advertisement -spot_img

TAG

ਮਨੀਸ਼ ਤਿਵਾੜੀ ਵੱਲੋਂ ਸੰਜੇ ਟੰਡਨ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ

ਆਤਿਸ਼ ਗੁਪਤਾ ਚੰਡੀਗੜ੍ਹ, 30 ਅਪਰੈਲ ਚੰਡੀਗੜ੍ਹ ਤੋਂ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਅੱਜ ਭਾਜਪਾ ਉਮਦਵਾਰ ਸੰਜੇ ਟੰਡਨ ਨੂੰ ਗੈਰ-ਸਿਆਸੀ ਮੰਚ ’ਤੇ ਖੁੱਲ੍ਹੀ ਬਹਿਸ...

ਮਾਪਿਆਂ ਨੇ ਕਤਲ ਕੀਤੀ ਬ੍ਰਿਟਿਸ਼ ਭਾਰਤੀ ਲਈ ਬਹਾਦਰੀ ਮੈਡਲ ਮੰਗਿਆ – Punjabi Tribune

ਲੰਡਨ, 30 ਅਪਰੈਲਨਾਟਿੰਘਮ ਵਿਚ ਪਿਛਲੇ ਸਾਲ ਆਪਣੀ ਦੋਸਤ ਨੂੰ ਬਚਾਉਣ ਦੀ ਕੋਸ਼ਿਸ਼ ਕਰਦੀ ਹੋਈ ਇੱਕ ਬ੍ਰਿਟਿਸ਼ ਭਾਰਤੀ ਮੈਡੀਕਲ ਵਿਦਿਆਰਥੀ ਦੀ ਚਾਕੂ ਮਾਰ ਕੇ...

ਆਈਪੀਐੱਲ: ਮੁੰਬਈ ਵੱਲੋਂ ਲਖਨਊ ਨੂੰ 145 ਦੌੜਾਂ ਦਾ ਟੀਚਾ

ਲਖਨਊ, 30 ਅਪਰੈਲ ਇੱਥੇ ਆਈਪੀਐਲ ਦਾ ਮੈਚ ਮੁੰਬਈ ਇੰਡੀਅਨਜ਼ ਤੇ ਲਖਨਊ ਸੁਪਰਜਾਇੰਟਸ ਦਰਮਿਆਨ ਖੇਡਿਆ ਗਿਆ ਜਿਸ ਵਿਚ ਮੁੰਬਈ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ...

ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ਤੋਂ ਅਸਤੀਫ਼ਾ ਦਿੱਤਾ

ਜੋਗਿੰਦਰ ਸਿੰਘ ਮਾਨ ਮਾਨਸਾ, 30 ਅਪਰੈਲ ਕਾਂਗਰਸ ਤੋਂ ਕਈ ਦਿਨਾਂ ਤੋਂ ਨਿਰਾਸ਼ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਖੰਗੂੜਾ ਨੇ ਅੱਜ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ।...

ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’ – Punjabi Tribune

ਨਵੀਂ ਦਿੱਲੀ, 30 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਅਤੇ...

ਬਸਪਾ ਵੱਲੋਂ ਹੁਣ ਤੱਕ ਰਾਜ ਕਰਨ ਵਾਲੀਆਂ ਪਾਰਟੀਆਂ ਨੂੰ ਨਕਾਰਨ ਦਾ ਸੱਦਾ

ਜਸਵੰਤ ਜੱਸ ਫ਼ਰੀਦਕੋਟ, 29 ਅਪਰੈਲ ਜ਼ਿਲ੍ਹਾ ਫ਼ਰੀਦਕੋਟ ਰਾਖਵੇਂ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਨੇ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਨ ਤੋਂ ਬਾਅਦ...

ਪੀਯੂ: ਪੁਲੀਸ ਨੇ ਵੀਸੀ ਦਫ਼ਤਰ ਦਾ ਘਿਰਾਓ ਕਰ ਰਹੇ ਵਿਦਿਆਰਥੀ ਹਿਰਾਸਤ ’ਚ ਲਏ

ਕੁਲਦੀਪ ਸਿੰਘ ਚੰਡੀਗੜ੍ਹ, 29 ਅਪਰੈਲ ਇੱਥੇ ਪੰਜਾਬ ਯੂਨੀਵਰਸਿਟੀ ਵਿੱਚ ਅਧਿਆਪਕਾਂ ਤੇ ਪ੍ਰੋਫ਼ੈਸਰਾਂ ਦੀਆਂ ਭਰਤੀਆਂ ਵਿੱਚ ਪੰਜਾਬ ਸਿਵਲ ਸਰਵਿਸ ਰੂਲਜ਼ ਮੁਤਾਬਕ ਰਾਖਵਾਂਕਰਨ ਦੀ ਨੀਤੀ ਲਾਗੂ ਕਰਵਾਉਣ...

ਗਾਂਡੇਯ ਵਿਧਾਨ ਸਭਾ ਸੀਟ ਤੋਂ ਕਲਪਨਾ ਸੋਰੇਨ ਨੇ ਭਰੀ ਨਾਮਜ਼ਦਗੀ

ਰਾਂਚੀ, 29 ਅਪਰੈਲਜੇਲ੍ਹ ਵਿੱਚ ਬੰਦ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਤਨੀ ਕਲਪਨਾ ਨੇ ਸੂਬੇ ਦੀ ਗਾਂਡੇਯ ਵਿਧਾਨ ਸਭਾ ਸੀਟ ਤੋਂ...

ਟਰੈਕਟਰਾਂ ਦੀ ਦੌੜ ਨੇ ਮੋਟਰਸਾਈਕਲ ਨੂੰ ਚਪੇਟ ਵਿੱਚ ਲਿਆ, ਦੋ ਹਲਾਕ

ਪੱਤਰ ਪ੍ਰੇਰਕਤਰਨ ਤਾਰਨ, 29 ਅਪਰੈਲਇੱਥੇ ਕੌਮੀ ਸ਼ਾਹ ਮਾਰਗ ’ਤੇ ਉਸਮਾਂ ਟੌਲ ਪਲਾਜ਼ਾ ਨੇੜੇ ਅੱਜ ਦੋ ਟਰੈਕਟਰਾਂ ਦੀ ਦੌੜ ਨੇ ਮੋਟਰਸਾਈਕਲ ਸਵਾਰ ਨੂੰ ਆਪਣੀ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਨਾਉਣ ’ਚ ਰੁੱਝੀ ਕਾਂਗਰਸ, ਬਾਜਵਾ ਤੇ ਜੀਤਮਹਿੰਦਰ ਅੱਜ ਜਾਣਗੇ ਘਰ

ਜੋਗਿੰਦਰ ਸਿੰਘ ਮਾਨ ਮਾਨਸਾ, 29 ਅਪਰੈਲ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦੀ ਚਰਚਾ...

Latest news

- Advertisement -spot_img