37.6 C
Patiāla
Tuesday, April 23, 2024
- Advertisement -spot_img

TAG

ਪਕਸਤਨ

ਪਾਕਿਸਤਾਨ ’ਚ ਬੈਠੇ ਅਤਿਵਾਦੀ ਨੇ ਕਰਵਾਈ ਵਿਸ਼ਵ ਹਿੰਦੂ ਪਰਿਸ਼ਦ ਨੇਤਾ ਬੱਗਾ ਦੀ ਹੱਤਿਆ, 2 ਮੁਲਜ਼ਮ ਗ੍ਰਿਫ਼ਤਾਰ

ਜਗਮੋਹਨ ਸਿੰਘ ਘਨੌਲੀ ਰੂਪਨਗਰ, 16 ਅਪਰੈਲ ਨੰਗਲ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਦੇ ਆਗੂ ਦੀ ਹੱਤਿਆ ਦਾ ਮਾਸਟਰਮਾਈਂਡ ਪਾਕਿਸਤਾਨ ਦਾ ਅਤਿਵਾਦੀ ਹੈ। ਰੂਪਨਗਰ ਪੁਲੀਸ ਨੇ ਪੁਲੀਸ...

ਪਾਕਿਸਤਾਨ ਵਿੱਚ ਸਿੰਧੂ ਨਦੀ ’ਚ ਕਿਸ਼ਤੀ ਪਲਟੀ, ਚਾਰ ਲਾਪਤਾ – Punjabi Tribune

ਪਿਸ਼ਾਵਰ, 11 ਅਪਰੈਲ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਪ੍ਰਾਂਤ ਵਿੱਚ ਅੱਜ ਸਿੰਧੂ ਨਦੀ ਵਿੱਚ ਇਕ ਕਿਸ਼ਤੀ ਪਲਟਣ ਕਾਰਨ ਘੱਟੋ-ਘੱਟ 15 ਵਿਅਕਤੀ ਡੁੱਬ ਗਏ, ਜਿਨ੍ਹਾਂ ਵਿੱਚੋਂ...

ਪਾਕਿਸਤਾਨ ਨੇ ਵਿਸਾਖੀ ਲਈ ਭਾਰਤੀ ਸਿੱਖ ਸ਼ਰਧਾਲੂਆਂ ਲਈ 2843 ਵੀਜ਼ੇ ਜਾਰੀ ਕੀਤੇ

ਨਵੀਂ ਦਿੱਲੀ, 9 ਅਪਰੈਲ ਪਾਕਿਸਤਾਨ ਹਾਈ ਕਮਿਸ਼ਨ ਨੇ ਸਾਲਾਨਾ ਵਿਸਾਖੀ ਲਈ ਭਾਰਤ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਕੁੱਲ 2,843 ਵੀਜ਼ੇ ਜਾਰੀ ਕੀਤੇ ਹਨ।...

ਪਾਕਿਸਤਾਨ ਦੀ ਹਾਈ ਕੋਰਟ ਤੋਸ਼ਾਖ਼ਾਨਾ ਮਾਮਲੇ ’ਚ ਇਮਰਾਨ ਤੇ ਬੁਸ਼ਰਾ ਬੀਬੀ ਦੀ ਸਜ਼ਾ ਮੁਅੱਤਲ ਕੀਤੀ

ਇਸਲਾਮਾਬਾਦ, 1 ਅਪਰੈਲ ਪਾਕਿਸਤਾਨ ਦੀ ਹਾਈ ਕੋਰਟ ਨੇ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ...

ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਨੂੰ ਪਾਕਿਸਤਾਨ ਤੋਂ ਮਿਲੀ ਧਮਕੀ

ਆਤਿਸ਼ ਗੁਪਤਾਚੰਡੀਗੜ੍ਹ, 26 ਮਾਰਚਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਨੂੰ ਅੱਜ ਪਾਕਿਸਤਾਨ ਤੋਂ ਧਮਕੀ ਮਿਲੀ ਹੈ, ਜਿਸ ਵਿੱਚ ਲੱਕੀ ਨੂੰ ‘ਦੇਖ ਲਵਾਂਗੇ’...

ਭਾਰਤ ਨਾਲ ਵਪਾਰਕ ਰਿਸ਼ਤੇ ਬਹਾਲ ਕਰਨ ’ਤੇ ‘ਸੰਜੀਦਗੀ’ ਨਾਲ ਵਿਚਾਰ ਕਰੇਗਾ ਪਾਕਿਸਤਾਨ: ਡਾਰ – Punjabi Tribune

ਇਸਲਾਮਾਬਾਦ, 24 ਮਾਰਚ ਪਾਕਿਸਤਾਨ ਦੇ ਵਿਦੇਸ਼ ਮੰਤਰੀ ਮੁਹੰਮਦ ਇਸ਼ਾਕ ਡਾਰ ਨੇ ਕਿਹਾ ਕਿ ਉਨ੍ਹਾਂ ਦਾ ਮੁਲਕ ਭਾਰਤ ਨਾਲ ਅਗਸਤ 2019 ਤੋਂ ਮੁਅੱਤਲ ਵਪਾਰਕ ਰਿਸ਼ਤਿਆਂ...

ਕਦੋਂ ਤੱਕ ਬੌਲੀਵੁਡ ਫ਼ਿਲਮਾਂ 'ਚ ਪਾਕਿਸਤਾਨ ਨਾਲ ਵੌਰ ?

<p>ਕਦੋਂ ਤੱਕ ਬੌਲੀਵੁਡ ਫ਼ਿਲਮਾਂ 'ਚ ਪਾਕਿਸਤਾਨ ਨਾਲ ਵੌਰ ?</p> News Source link

ਪਾਕਿਸਤਾਨ ਕੌਮਾਂਤਰੀ ਏਅਰਲਾਈਨਜ਼ ਦੀ ਏਅਰ ਹੋਸਟੈੱਸ ਬਗ਼ੈਰ ਪਾਸਪੋਰਟ ਤੋਂ ਕੈਨੇਡਾ ਪੁੱਜੀ, ਹਵਾਈ ਕੰਪਨੀ ਨੂੰ ਜ਼ੁਰਮਾਨਾ

ਇਸਲਾਮਾਬਾਦ, 18 ਮਾਰਚ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ (ਪੀਆਈਏ) ਨੂੰ ਇਸ ਦੀ ਏਅਰ ਹੋਸਟੈੱਸ ਦੇ ਬਿਨਾਂ ਪਾਸਪੋਰਟ ਦੇ ਕੈਨੇਡਾ ਪਹੁੰਚਣ ‘ਤੇ ਜ਼ੁਰਮਾਨਾ ਲਗਾਇਆ ਗਿਆ ਹੈ। ਸੂਤਰਾਂ...

ਆਸਿਫ਼ ਅਲੀ ਜ਼ਰਦਾਰੀ ਅੱਜ ਲੈਣਗੇ ਪਾਕਿਸਤਾਨ ਦੇ ਰਾਸ਼ਟਰਪਤੀ ਵਜੋਂ ਹਲਫ਼

ਇਸਲਾਮਾਬਾਦ, 10 ਮਾਰਚ ਪਾਕਿਸਤਾਨ ਪੀਪਲਜ਼ ਪਾਰਟੀ ਦੇ ਸਹਿ-ਚੇਅਰਮੈਨ ਆਸਿਫ਼ ਅਲੀ ਜ਼ਰਦਾਰੀ, ਜਿਨ੍ਹਾਂ ਨੂੰ ਲੰਘੇ ਦਿਨ ਵੋਟਾਂ ਦੇ ਵੱਡੇ ਫਰਕ ਨਾਲ ਮੁਲਕ ਦਾ 14ਵਾਂ ਰਾਸ਼ਟਰਪਤੀ...

ਪਾਕਿਸਤਾਨ: ਰਮੇਸ਼ ਸਿੰਘ ਅਰੋੜਾ ਬਣੇ ਸੂਬਾ ਪੰਜਾਬ ਦੇ ਪਹਿਲੇ ਸਿੱਖ ਮੰਤਰੀ

ਲਾਹੌਰ, 7 ਮਾਰਚ ਤਿੰਨ ਵਾਰ ਵਿਧਾਇਕ ਰਹੇ ਰਮੇਸ਼ ਸਿੰਘ ਅਰੋੜਾ ਨੇ ਅੱਜ ਸੂਬਾ ਪੰਜਾਬ ਦੇ ਮੰਤਰੀ ਵਜੋਂ ਸਹੁੰ ਚੁੱਕੀ। ਭਾਰਤ ਦੀ ਵੰਡ ਤੋਂ ਬਾਅਦ...

Latest news

- Advertisement -spot_img