33.1 C
Patiāla
Saturday, April 20, 2024
- Advertisement -spot_img

TAG

ਪਕ

ਮੈਂ ਕਦੇ ਵੀ ‘ਬੀਫ਼’ ਨਹੀਂ ਖਾਧਾ, ਮੈਂ ਪੱਕੀ ਹਿੰਦੂ ਹਾਂ: ਕੰਗਨਾ

ਚੰਡੀਗੜ੍ਹ, 8 ਅਪਰੈਲ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਦੀ ਲੋਕ ਸਭਾ ਉਮੀਦਵਾਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਅੱਜ ਸਪੱਸ਼ਟ ਕੀਤਾ ਕਿ ਉਸ ਨੇ...

ਪੱਕਾ ਮੋਰਚਾ: ਸਰਕਾਰੀ ਭਰੋਸੇ ਮਗਰੋਂ ਬਾਪੂ ਲਾਭ ਸਿੰਘ ਨੇ ਮਰਨ ਵਰਤ ਖ਼ਤਮ ਕੀਤਾ

ਦਰਸ਼ਨ ਸਿੰਘ ਸੋਢੀਐੱਸਏਐੱਸ ਨਗਰ (ਮੁਹਾਲੀ), 5 ਅਪਰੈਲਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਮੁਹਾਲੀ-ਚੰਡੀਗੜ੍ਹ ਦੀ...

ਭੂੰਦੜੀ ’ਚ ਲੱਗ ਰਹੀ ਗੈਸ ਫੈਕਟਰੀ ਖ਼ਿਲਾਫ਼ ਪੱਕਾ ਮੋਰਚਾ ਸ਼ੁਰੂ

ਜਸਬੀਰ ਸਿੰਘ ਸ਼ੇਤਰਾ ਜਗਰਾਉਂ, 28 ਮਾਰਚ ਪ੍ਰਦੂਸ਼ਿਤ ਗੈਸ ਫੈਕਟਰੀ ਵਿਰੋਧੀ ਸੰਘਰਸ਼ ਕਮੇਟੀ ਨੇ ਹੋਰਨਾਂ ਜਥੇਬੰਦੀਆਂ ਦੇ ਸਹਿਯੋਗ ਨਾਲ ਕੀਤੇ ਹੋਏ ਐਲਾਨ ਮੁਤਾਬਕ ਅੱਜ ਭੂੰਦੜੀ ਵਿੱਚ...

ਭਾਕਿਯੂ ਉਗਰਾਹਾਂ ਵੱਲੋਂ ਭਵਾਨੀਗੜ੍ਹ ਥਾਣੇ ਅੱਗੇ ਦੂਜੇ ਦਿਨ ਵੀ ਪੱਕਾ ਮੋਰਚਾ ਜਾਰੀ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 27 ਮਾਰਚ ਇਥੋਂ ਨੇੜਲੇ ਪਿੰਡ ਜੌਲੀਆਂ ਦੇ ਭੂ-ਮਾਫੀਆ ਤੋਂ ਪੀੜਤ ਕਿਸਾਨ ਅਵਤਾਰ ਸਿੰਘ ਦੀ ਮੌਤ ਦੇ ਜ਼ਿੰਮੇਦਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ...

ਭਾਕਿਯੂ ਉਗਰਾਹਾਂ ਨੇ 26 ਤੋਂ ਭਵਾਨੀਗੜ੍ਹ ਥਾਣੇ ਅੱਗੇ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ – Punjabi Tribune

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 20 ਮਾਰਚ ਅੱਜ ਗੁਰਦੁਆਰਾ ਨੌਵੀਂ ਪਾਤਸ਼ਾਹੀ ਪਿੰਡ ਫੱਗੂਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਅਜੈਬ ਸਿੰਘ ਲੱਖੇਵਾਲ...

ਇੱਕ ਰੋਜ਼ਾ ਤੇ ਟੀ-20 ਵਿੱਚ ‘ਸਟਾਪ ਕਲਾਕ’ ਨਿਯਮ ਪੱਕੇ ਤੌਰ ’ਤੇ ਲਾਗੂ ਕਰੇਗਾ ਆਈਸੀਸੀ

ਦੁਬਈ, 15 ਮਾਰਚ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਇਸ ਸਮੇਂ ਪ੍ਰਯੋਗ ਵਜੋਂ ਚੱਲ ਰਹੇ ‘ਸਟਾਪ ਕਲਾਕ’ ਨਿਯਮ ਨੂੰ ਅਗਾਮੀ ਟੀ-20 ਵਿਸ਼ਵ ਕੱਪ 2024 ਤੋਂ ਇੱਕ...

ਪਾਕਿ: ਸ਼ਾਹਬਾਜ਼ ਸ਼ਰੀਫ਼ ਦਾ ਦੂਜੀ ਵਾਰ ਪ੍ਰਧਾਨ ਮੰਤਰੀ ਬਣਨਾ ਤੈਅ

ਇਸਲਾਮਾਬਾਦ, 3 ਮਾਰਚ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀਐਮਐਲ-ਐਨ) ਦੇ ਸੀਨੀਅਰ ਆਗੂ ਸ਼ਾਹਬਾਜ਼ ਸ਼ਰੀਫ਼ ਦਾ ਪਿਛਲੇ ਮਹੀਨੇ ਹੋਈਆਂ ਚੋਣਾਂ ’ਚ ਮਿਲੇ ਅਧੂਰੇ ਫਤਵੇ ਦੇ ਬਾਵਜੂਦ...

ਪਾਕਿ: ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣੇਗੀ ਮਰੀਅਮ ਨਵਾਜ਼

ਲਾਹੌਰ: ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਧੀ ਮਰੀਅਮ ਨਵਾਜ਼ (50) ਦਾ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣਨਾ ਤੈਅ ਹੈ। ਇਸ ਸਬੰਧ...

ਭਾਕਿਯੂ ਉਗਰਾਹਾਂ ਦਾ ਕਾਲਾਝਾੜ ਟੌਲ ਪਲਾਜ਼ਾ ’ਤੇ ਪੱਕਾ ਮੋਰਚਾ ਛੇਵੇਂ ਦਿਨ ਜਾਰੀ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 22 ਫਰਵਰੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੱਦੇ ਅਨੁਸਾਰ ਅੱਜ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਕਾਲਾਝਾੜ ਟੌਲ ਪਲਾਜ਼ਾ ’ਤੇ ਪੱਕਾ ਮੋਰਚਾ...

ਕਿਸਾਨਾਂ ਨੇ ਪਟਿਆਲਾ-ਪਿਹੋਵਾ ਮਾਰਗ ’ਤੇ ਪੱਕਾ ਮੋਰਚਾ ਲਾਇਆ

ਮੁਖਤਿਆਰ ਸਿੰਘ ਨੌਗਾਵਾਂ ਦੇਵੀਗੜ੍ਹ, 18 ਫਰਵਰੀ ਦਿੱਲੀ ਚੱਲੋ ਦੇ ਮੱਦੇਨਜ਼ਰ ਸ਼ੰਭੂ ਤੇ ਖਨੌਰੀ ਬਾਰਡਰ ਤੋਂ ਬਾਅਦ ਅੱਜ ਕਿਸਾਨਾਂ ਨੇ ਪਟਿਆਲਾ-ਪਿਹੋਵਾ ਵਾਇਆ ਦੇਵੀਗੜ੍ਹ ਰਾਜ ਮਾਰਗ ਦੇ...

Latest news

- Advertisement -spot_img