41.6 C
Patiāla
Saturday, May 18, 2024
- Advertisement -spot_img

TAG

ਪਟਆਲ

ਪਟਿਆਲਾ: ਕੋਹਲੀ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸਰਬਜੀਤ ਸਿੰਘ ਭੰਗੂ ਪਟਿਆਲਾ, 20 ਸਤੰਬਰ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਹਾਲ ਵਿਚ ਨਿਯੁਕਤ ਕੀਤੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ...

ਪਟਿਆਲਾ: ਦਰਜਾ ਚਾਰ ਮੁਲਜ਼ਮ ਯੂਨੀਅਨ ਦੀ ਮੀਟਿੰਗ

ਸਰਬਜੀਤ ਸਿੰਘ ਭੰਗੂ ਪਟਿਆਲਾ, 19 ਸਤੰਬਰ ਦਿ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਸਕੂਲਾਂ/ਕਾਲਜਾਂ ਦੇ ਆਗੂਆਂ ਦੀ ਮੀਟਿੰਗ ਇਥੇ ਸੂਬਾਈ ਦਰਸ਼ਨ ਸਿੰਘ ਲੁਬਾਣਾ ਦੀ ਪ੍ਰਧਾਨਗੀ...

ਪਟਿਆਲਾ: ਲੜਕੀਆਂ ਦੀ ਫਰਜ਼ੀ ਆਈਡੀ ਨਾਲ ਨੌਜਵਾਨਾਂ ਨੂੰ ਝਾਂਸਾ ਦੇ ਕੇ ਲੁੱਟਣ ਵਾਲੇ 3 ਮੁਲਜ਼ਮ ਅਸਲੇ ਸਣੇ ਕਾਬੂ

ਸਰਬਜੀਤ ਸਿੰਘ ਭੰਗੂ ਪਟਿਆਲਾ, 9 ਸਤੰਬਰ ਸੋਸ਼ਲ ਮੀਡੀਆ ਦੀ ਡੇਟਿੰਗ ਐਪ ਟਿੰਡਰ ਰਾਹੀਂ ਲੜਕੀ ਦੀ ਜਾਅਲੀ ਆਈਡੀ ਬਣਾ ਕੇ ਨੌਜਵਾਨਾਂ ਨੂੰ ਮਿਲਣ ਦਾ ਝਾਂਸਾ ਦੇ...

ਪਟਿਆਲਾ ਨਗਰ ਨਿਗਮ ਦੀ ਨਵੇਂ ਸਿਰਿਉਂ ਵਾਰਡਬੰਦੀ

ਸਰਬਜੀਤ ਸਿੰਘ ਭੰਗੂ ਪਟਿਆਲਾ, 1 ਸਤੰਬਰ ਨਗਰ ਨਿਗਮ ਪਟਿਆਲਾ ਦੇ ਪਿਛਲੇ ਜਨਰਲ ਹਾਊਸ ਦੀ ਮਿਆਦ ਪੂਰੀ ਹੋਣ ਕਾਰਨ ਅਗਲੀ ਚੋਣ ਕਰੀਬ ਸੱਤ ਮਹੀਨੇ ਤੋਂ ਬਕਾਇਆ...

ਪਟਿਆਲਾ: ਜਨਹਿੱਤ ਸਮਿਤੀ ਵੱਲੋਂ ਮੈਡੀਕਲ ਜਾਂਚ ਕੈਂਪ

ਪਟਿਆਲਾ, 26 ਅਗਸਤ ਅੱਜ ਜਨਹਿੱਤ ਸਮਿਤੀ ਪਟਿਆਲਾ ਵੱਲੋਂ ਪਿੰਡ ਰਾਏਪੁਰ ਮੰਡਲਾ ਵਿਚ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਕੈਂਪ ਵਿੱਚ ਅੱਖਾਂ ਦੀ ਜਾਂਚ, ਜਰਨਲ ਮੈਡੀਸਨ...

ਪਟਿਆਲਾ: ਜਨਹਿੱਤ ਸਮਿਤੀ ਵੱਲੋਂ ਖੂਨਦਾਨ ਤੇ ਮੁਫ਼ਤ ਮੈਡੀਕਲ ਜਾਂਚ ਕੈਂਪ 13 ਨੂੰ

ਪਟਿਆਲਾ, 12 ਅਗਸਤ ਜਨਹਿੱਤ ਸਮਿਤੀ ਵੱਲੋਂ ਇਥੇ ਬਰਾਂਦਰੀ ਗਾਰਡਨ ਵਿਚਲੇ ਬਾਗਬਾਨੀ ਵਿਭਾਗ ਦੇ ਨੇੜੇ ਜੂਸ ਫੈਕਟਰੀ ਕੋਲ 13 ਅਗਸਤ ਨੂੰ ਖੂਨਦਾਨ ਤੇ ਮੁਫਤ ਮੈਡੀਕਲ...

ਕਾਂਗਰਸ ਵੱਲੋਂ ਪਟਿਆਲਾ ਦੇ 67 ਅਹੁਦੇਦਾਰਾਂ ਦੀ ਸੂਚੀ ਜਾਰੀ

ਗੁਰਨਾਮ ਸਿੰਘ ਅਕੀਦਾ ਪਟਿਆਲਾ, 10 ਅਗਸਤ ਪਟਿਆਲਾ ਕਾਂਗਰਸ ਕਮੇਟੀ ਨੇ ਨਗਰ ਨਿਗਮ ਚੋਣਾਂ ਦੀ ਤਿਆਰੀ ਪੂਰੀ ਤਰ੍ਹਾਂ ਵਿੱਢ ਦਿੱਤੀ ਹੈ, ਜਿਸ ਤਹਿਤ ਪਟਿਆਲਾ ਸ਼ਹਿਰੀ ਦੇ...

ਪਟਿਆਲਾ: ਐੱਨਆਈਏ ਦਾ ਖਾਲਸਾ ਏਡ ਦੇ ਮੁਖੀ ਦੇ ਘਰ ਤੇ ਦਫ਼ਤਰ ’ਤੇ ਛਾਪਾ, 5 ਘੰਟਿਆਂ ਤੱਕ ਚੱਲੀ ਤਲਾਸ਼ੀ – punjabitribuneonline.com

ਸਰਬਜੀਤ ਸਿੰਘ ਭੰਗੂ ਪਟਿਆਲਾ, 1 ਅਗਸਤ ਕੇਂਦਰੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਅੱਜ ਖਾਲਸਾ ਏਡ ਦੇ ਭਾਰਤ ਵਿੱਚ ਮੁਖੀ ਅਮਰਪ੍ਰੀਤ ਸਿੰਘ ਦੇ ਪਟਿਆਲਾ ਸਥਿਤ ਘਰ...

ਪਟਿਆਲਾ ’ਚ ਵਿਜੀਲੈਂਸ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਿਪਾਹੀ ਕਾਬੂ, ਸਬ ਇੰਸਪੈਕਟਰ ਅਤੇ ਪੱਤਰਕਾਰ ਖ਼ਿਲਾਫ਼ ਵੀ ਕੇਸ ਦਰਜ

ਚੰਡੀਗੜ੍ਹ, 29 ਜੁਲਾਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਸਾਈਬਰ ਸੈੱਲ ਪਟਿਆਲਾ ਵਿਖੇ ਤਾਇਨਾਤ ਸਿਪਾਹੀ ਕਰਮਬੀਰ ਸਿੰਘ ਨੂੰ...

ਪਟਿਆਲਾ ’ਚ ਜ਼ੋਰਦਾਰ ਮੀਂਹ ਕਾਰਨ ਸ਼ਹਿਰ ਜਲ-ਥਲ

ਸਰਬਜੀਤ ਸਿੰਘ ਭੰਗੂਪਟਿਆਲਾ, 19 ਜੁਲਾਈਅੱਜ ਪਟਿਆਲਾ ਸ਼ਹਿਰ ’ਚ ਚਾਰ ਘੰਟੇ ਪਈ ਭਾਰੀ ਬਾਰਸ਼ ਕਾਰਨ ਸ਼ਹਿਰ ਜਲ-ਥਲ ਹੋ ਗਿਆ। ਭਾਰੀ ਮੀਂਹ ਦੇ ਬਾਵਜੂਦ ਨਦੀ...

Latest news

- Advertisement -spot_img