29.9 C
Patiāla
Thursday, May 9, 2024
- Advertisement -spot_img

TAG

ਪਟਸ਼ਨ

ਤੋਸ਼ਾਖਾਨਾ ਕੇਸ ’ਚ ਸਜ਼ਾ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਇਮਰਾਨ ਦੀ ਪਟੀਸ਼ਨ ’ਤੇ ਸੁਣਵਾਈ ਵੀਰਵਾਰ ਤੱਕ ਮੁਲਤਵੀ

ਇਸਲਾਮਾਬਾਦ, 22 ਅਗਸਤ ਇਸਲਾਮਾਬਾਦ ਹਾਈ ਕੋਰਟ ਨੇ ਤੋਸ਼ਾਖ਼ਾਨਾ ਭ੍ਰਿਸ਼ਟਾਚਾਰ ਕੇਸ ਵਿੱਚ ਹੋਈ ਸਜ਼ਾ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਸਾਬਕਾ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਦੀ...

ਧਾਰਾ 370 ਰੱਦ ਕਰਨ ਨੂੰ ਚੁਣੌਤੀ: 5 ਮੈਂਬਰੀ ਸੰਵਿਧਾਨਕ ਬੈਂਚ ਸੁਣ ਰਿਹੈ ਪਟੀਸ਼ਨਾਂ

ਨਵੀਂ ਦਿੱਲੀ, 2 ਅਗਸਤ ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ ਨੂੰ ਚੁਣੌਤੀ ਦੇਣ ਵਾਲੀਆਂ...

ਰਾਹੁਲ ਗਾਂਧੀ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ – punjabitribuneonline.com

ਨਵੀਂ ਦਿੱਲੀ, 20 ਜੁਲਾਈਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਗੁਜਰਾਤ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ 21 ਜੁਲਾਈ...

ਮਹਿਲਾ ਭਲਵਾਨ ਜਿਨਸੀ ਸ਼ੋਸ਼ਣ ਮਾਮਲਾ: ਅਦਾਲਤ ਨੇ ਬ੍ਰਿਜ ਭੂਸ਼ਨ ਦੀ ਪੱਕੀ ਜ਼ਮਾਨਤ ਬਾਰੇ ਪਟੀਸ਼ਨ ’ਤੇ ਫ਼ੈਸਲਾ ਸੁਰੱਖਿਅਤ ਰੱਖਿਆ – punjabitribuneonline.com

ਨਵੀਂ ਦਿੱਲੀ, 20 ਜੁਲਾਈਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ‘ਚ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਨ ਸਿੰਘ ਦੀ ਪੱਕੀ ਜ਼ਮਾਨਤ ਪਟੀਸ਼ਨ...

ਸੁਪਰੀਮ ਕੋਰਟ ਨੇ ਬਗ਼ੈਰ ਪਛਾਣ ਪੱਤਰ ਤੋਂ 2000 ਦਾ ਨੋਟ ਬਦਲਣ ਬਾਰੇ ਆਰਬੀਆਈ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ ਕੀਤੀ

ਨਵੀਂ ਦਿੱਲੀ, 10 ਜੁਲਾਈਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਦੇ 2,000 ਰੁਪਏ ਦੇ ਨੋਟਾਂ ਨੂੰ ਸਲਿੱਪ ਅਤੇ ਪਛਾਣ ਦੇ ਸਬੂਤ ਤੋਂ ਬਨਿਾਂ ਬਦਲਣ...

ਦਿੱਲੀ ਹਾੲੀ ਕੋਰਟ ਨੇ 2000 ਰੁਪਏ ਦੇ ਨੋਟ ਵਾਪਸ ਲੈਣ ਖ਼ਿਲਾਫ਼ ਦਾਇਰ ਪਟੀਸ਼ਨ ਰੱਦ ਕੀਤੀ

ਨਵੀਂ ਦਿੱਲੀ, 3 ਜੁਲਾਈਦਿੱਲੀ ਹਾਈ ਕੋਰਟ ਨੇ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਵੱਲੋਂ 2000 ਰੁਪਏ ਦੇ ਨੋਟਾਂ ਨੂੰ ਵਾਪਸ ਲੈਣ ਦੇ ਫੈਸਲੇ ਨੂੰ ਚੁਣੌਤੀ...

Latest news

- Advertisement -spot_img