21.1 C
Patiāla
Wednesday, May 1, 2024
- Advertisement -spot_img

TAG

ਪਰਟਆ

ਬਸਪਾ ਵੱਲੋਂ ਹੁਣ ਤੱਕ ਰਾਜ ਕਰਨ ਵਾਲੀਆਂ ਪਾਰਟੀਆਂ ਨੂੰ ਨਕਾਰਨ ਦਾ ਸੱਦਾ

ਜਸਵੰਤ ਜੱਸ ਫ਼ਰੀਦਕੋਟ, 29 ਅਪਰੈਲ ਜ਼ਿਲ੍ਹਾ ਫ਼ਰੀਦਕੋਟ ਰਾਖਵੇਂ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਨੇ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਨ ਤੋਂ ਬਾਅਦ...

ਭੱਠਲ ਵੱਲੋਂ ਗਰੰਟੀਆਂ ਪੂਰੀਆਂ ਨਾ ਕਰਨ ਵਾਲੀਆਂ ਪਾਰਟੀਆਂ ਖਿਲਾਫ਼ ਕਾਰਵਾਈ ਦੀ ਮੰਗ

ਰਮੇਸ਼ ਭਾਰਦਵਾਜਲ਼ਹਿਰਾਗਾਗਾ, 18 ਮਾਰਚਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਚੋਣ ਕਮਿਸ਼ਨ ਅਤੇ ਉੱਚ ਅਦਾਲਤ ਤੋਂ ਮੰਗ ਕੀਤੀ ਹੈ ਕਿ...

ਕੌਮੀ ਪਾਰਟੀਆਂ ਨੂੰ ਸਾਲ 2022-23 ’ਚ ਹੋਈ 3077 ਕਰੋੜ ਰੁਪਏ ਦੀ ਆਮਦਨ

ਨਵੀਂ ਦਿੱਲੀ, 28 ਫਰਵਰੀਐਸੋਸੀਏਸ਼ਨ ਆਫ਼ ਡੈਮੋਕਰੈਟਿਕ ਰਿਫੋਰਮਜ਼ (ਏਡੀਆਰ) ਨੇ ਕਿਹਾ ਹੈ ਕਿ ਦੇਸ਼ ਦੀਆਂ ਛੇ ਕੌਮੀ ਪਾਰਟੀਆਂ ਨੂੰ ਵਿੱਤੀ ਵਰ੍ਹੇ 2022-23 ਦੌਰਾਨ 3077...

ਵੋਟਰਾਂ ਨੂੰ ਸਿਆਸੀ ਪਾਰਟੀਆਂ ਵੱਲੋਂ ਕੀਤੇ ਚੋਣ ਵਾਅਦੇ ਪੂਰੇ ਕਰਨ ਬਾਰੇ ਜਾਣਨ ਦਾ ਅਧਿਕਾਰ: ਮੁੱਖ ਚੋਣ ਕਮਿਸ਼ਨਰ

ਚੇਨਈ, 24 ਫਰਵਰੀ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਕਿਹਾ ਕਿ ਵੋਟਰਾਂ ਨੂੰ ਸਿਆਸੀ ਪਾਰਟੀਆਂ ਵੱਲੋਂ ਕੀਤੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਬਾਰੇ...

ਵਿਰੋਧੀ ਪਾਰਟੀਆਂ ਦਾ ਏਕਾ ਅਤੇ ਭਾਰਤ ਦਾ ਭਵਿੱਖ

ਸੁਰਿੰਦਰ ਪਾਲ ਸਿੰਘ ਮੰਡ (ਪ੍ਰੋ.)ਜਿਵੇਂ ਬਿਹਾਰ ਵਿਚ ਮੁੱਖ ਮੰਤਰੀ ਨਿਤੀਸ਼ ਕੁਮਾਰ ਪਲਟੀ ਮਾਰ ਕੇ ਫਿਰ ਭਾਰਤੀ ਜਨਤਾ ਪਾਰਟੀ ਨਾਲ ਜਾ ਰਲਿਆ ਹੈ, ਉਸ...

ਸੰਸਦ ਦੇ ਵਿਸ਼ੇਸ਼ ਸੈਸ਼ਨ ਲਈ ਮੰਗਲਵਾਰ ਨੂੰ ਰਣਨੀਤੀ ਤੈਅ ਕਰਨਗੀਆਂ ਕਾਂਗਰਸ ਤੇ ‘ਇੰਡੀਆ’ ਦੀਆਂ ਭਾਈਵਾਲ ਪਾਰਟੀਆਂ

ਨਵੀਂ ਦਿੱਲੀ, 4 ਸਤੰਬਰ ਕਾਂਗਰਸ ਅਤੇ ਵਿਰੋਧੀ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ’ (ਇੰਡੀਆ) ਦੀਆਂ ਹੋਰ ਪਾਰਟਂਆਂ 18 ਸਤੰਬਰ ਤੋਂ ਸ਼ੁਰੂ ਹੋ ਰਹੇ ਸੰਸਦ...

Latest news

- Advertisement -spot_img