- Advertisement -spot_img

TAG

ਪਰਦਰਸ਼ਨ

ਮੁਹਾਲੀ: ਕਾਂਗਰਸ ਖਿਲਾਫ਼ ‘ਆਪ’ ਦਾ ਪ੍ਰਦਰਸ਼ਨ, ਅਮਨ ਅਰੋੜਾ ਵੀ ਪਹੁੰਚੇ

ਦਰਸ਼ਨ ਸਿੰਘ ਸੋਢੀ ਮੁਹਾਲੀ, 15 ਅਪਰੈਲPunjab news ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਇੱਕ ਨਿੱਜੀ ਚੈਨਲ ‘ਤੇ ਪੰਜਾਬ...

ਜੌੜੇਮਾਜਰਾ ਦੀ ਮੁਆਫ਼ੀ ਦੇ ਮੱਦੇਨਜ਼ਰ ਅਧਿਆਪਕਾਂ ਵੱਲੋਂ ਪੁਤਲਾ ਫੂਕ ਪ੍ਰਦਰਸ਼ਨ ਰੱਦ

ਸਰਬਜੀਤ ਸਿੰਘ ਭੰਗੂ ਪਟਿਆਲਾ,10 ਅਪਰੈਲ ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ ਬੀਤੇ ਦਿਨ ਸਮਾਣਾ ਦੇ ਸਰਕਾਰੀ ਸਕੂਲ ਵਿੱਚ ਅਧਿਆਪਕਾਂ ਨੂੰ ਬੋਲੇ ਅਪਸ਼ਬਦਾਂ ਨੂੰ ਲੈ ਕੇ ਅਧਿਆਪਕ ਵਰਗ...

ਰੋਡਵੇਜ਼/ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਪੱਤਰ ਪ੍ਰੇਰਕਜਲੰਧਰ, 3 ਅਪਰੈਲਪੰਜਾਬ ਰੋਡਵੇਜ਼/ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ 25/11 ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਪੰਜਾਬ ਦੇ ਸਮੂਹ ਬੱਸ ਅੱਡਿਆਂ ਉੱਪਰ ਪੰਜਾਬ ਸਰਕਾਰ...

Congress stages protest against rising terrorism in Jammu: ਜੰਮੂ ਵਿੱਚ ਦਹਿਸ਼ਤੀ ਕਾਰਵਾਈਆਂ ਵਧਣ ਖ਼ਿਲਾਫ਼ ਕਾਂਗਰਸ ਵੱਲੋਂ ਪ੍ਰਦਰਸ਼ਨ

ਜੰਮੂ, 29 ਮਾਰਚ ਜੰਮੂ ਖੇਤਰ ਵਿੱਚ ਵਧ ਰਹੇ ਅਤਿਵਾਦ ਤੇ ਕੇਂਦਰ ਸਰਕਾਰ ਦੀ ਅਸਫਲਤਾ ਵਿਰੁੱਧ ਕਾਂਗਰਸ ਨੇ ਅੱਜ ਇੱਥੇ ਰੋਸ ਮਾਰਚ ਕੱਢਿਆ। ਕਠੂਆ ਜ਼ਿਲ੍ਹੇ...

‘ਆਪ’ ਦਾ ਆਈਟੀਓ ਅੱਗੇ ਪ੍ਰਦਰਸ਼ਨ, ਆਗੂਆਂ ਨੇ ਭਾਜਪਾ ’ਤੇ ਵਾਅਦੇ ਸਮੇਂ ਸਿਰ ਪੂਰੇ ਨਾ ਕਰਨ ਦਾ ਦੋਸ਼ ਲਾਇਆ

ਨਵੀਂ ਦਿੱਲੀ, 12 ਮਾਰਚਆਪ ਆਗੂ ਰਿਤੁਰਾਜ ਝਾਅ ਨੇ ਦਿੱਲੀ ਦੇ ਆਈਟੀਓ ਵਿਖੇ ਵਿਰੋਧ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਭਾਜਪਾ ਨੇ ਔਰਤਾਂ ਨੂੰ 2,500 ਰੁਪਏ...

Jamia Millia Islamia: ਜਾਮੀਆ ਵਿਚ ਵਿਰੋਧ ਪ੍ਰਦਰਸ਼ਨ ਕਰਦੇ 10 ਵਿਦਿਆਰਥੀਆਂ ਨੂੰ ਹਿਰਾਸਤ ‘ਚ ਲਿਆ – Punjabi Tribune

ਨਵੀਂ ਦਿੱਲੀ, 13 ਫਰਵਰੀਜਾਮੀਆ ਮੀਲੀਆ ਇਸਲਾਮੀਆ ਯੂਨੀਵਰਸਿਟੀ ਦੇ ਦੋ ਪੀਐਚਡੀ ਸਕਾਲਰ ਵਿਦਿਆਰਥੀਆਂ ਵਿਰੁੱਧ ਯੂਨੀਵਰਸਿਟੀ ਦੀ ਅਨੁਸ਼ਾਸਨੀ ਕਾਰਵਾਈ ਦਾ ਵਿਰੋਧ ਕਰਨ ਲਈ ਦਿੱਲੀ ਪੁਲੀਸ...

ਪਰਲ ਪੀੜਤਾਂ ਦੀ ਦਿੱਲੀ ਪ੍ਰਦਰਸ਼ਨ ਲਈ ਲਾਮਬੰਦੀ – Punjabi Tribune

ਜਗਜੀਤ ਸਿੰਘ ਸਿੱਧੂ ਤਲਵੰਡੀ ਸਾਬੋ, 1 ਫਰਵਰੀ ਪਰਲ ਕੰਪਨੀ ਵਿੱਚ ਨਿਵੇਸ਼ਕਾਂ ਦੇ ਡੁੱਬੇ ਪੈਸੇ ਦਿਵਾਉਣ ਲਈ ਇਨਸਾਫ਼ ਦੀ ਆਵਾਜ਼ ਜਥੇਬੰਦੀ ਵੱਲੋਂ 3 ਫਰਵਰੀ ਨੂੰ ਦਿੱਲੀ...

Latest news

- Advertisement -spot_img