41 C
Patiāla
Saturday, May 4, 2024
- Advertisement -spot_img

TAG

ਪਰਧਨ

ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਨੂੰ ਪਾਕਿਸਤਾਨ ਤੋਂ ਮਿਲੀ ਧਮਕੀ

ਆਤਿਸ਼ ਗੁਪਤਾਚੰਡੀਗੜ੍ਹ, 26 ਮਾਰਚਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਨੂੰ ਅੱਜ ਪਾਕਿਸਤਾਨ ਤੋਂ ਧਮਕੀ ਮਿਲੀ ਹੈ, ਜਿਸ ਵਿੱਚ ਲੱਕੀ ਨੂੰ ‘ਦੇਖ ਲਵਾਂਗੇ’...

ਹਰਿਆਣਾ ਦੇ ਸਾਬਕਾ ਵਿਧਾਇਕ ਰਾਮਪਾਲ ਮਾਜਰਾ ਦੀ ਇਨੈਲੋ ’ਚ ਵਾਪਸੀ, ਪਾਰਟੀ ਨੇ ਸੂਬਾ ਪ੍ਰਧਾਨ ਬਣਾਇਆ – Punjabi Tribune

ਚੰਡੀਗੜ੍ਹ, 20 ਮਾਰਚ ਹਰਿਆਣਾ ਦੇ ਸਾਬਕਾ ਵਿਧਾਇਕ ਰਾਮਪਾਲ ਮਾਜਰਾ ਅੱਜ ਮੁੜ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਵਿਚ ਸ਼ਾਮਲ ਹੋ ਗਏ ਅਤੇ ਪਾਰਟੀ ਨੇ ਉਨ੍ਹਾਂ...

ਸ਼ਲਿੰਦਰ ਆਨੰਦ ਨੂੰ ਐਲੀਵੇਟ-69 ਵੈੱਲਫੇਅਰ ਸੁਸਾਇਟੀ ਦਾ ਫਾਉੂਂਡਰ ਪ੍ਰਧਾਨ ਥਾਪਿਆ

ਪੱਤਰ ਪ੍ਰੇਰਕਐਸ.ਏ.ਐਸ. ਨਗਰ (ਮੁਹਾਲੀ), 16 ਮਾਰਚਮੁਹਾਲੀ ਸ਼ਹਿਰ ਦੇ ਵਿਕਾਸ ਅਤੇ ਸਮੱਸਿਆਵਾਂ ਦੇ ਹੱਲ ਲਈ ਐਲੀਵੇਟ-69 ਵੈੱਲਫੇਅਰ ਸੁਸਾਇਟੀ ਨਾਂ ਦੀ ਸੰਸਥਾ ਦਾ ਗਠਨ ਕੀਤਾ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀਨਗਰ ਪੁੱਜੇ, ਸੁਰੱਖਿਆ ਦੇ ਪੁਖ਼ਤਾ ਬੰਦੋਬਸਤ

ਸ੍ਰੀਨਗਰ, 7 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਵਿਕਸਤ ਭਾਰਤ, ਵਿਕਸ਼ਿਤ ਜੰਮੂ ਕਸ਼ਮੀਰ’ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਅੱਜ ਸ੍ਰੀਨਗਰ ਪਹੁੰਚੇ, ਜਿਸ ਦੌਰਾਨ ਉਹ 6,400...

ਸ਼ਾਹਬਾਜ਼ ਸ਼ਰੀਫ਼ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ – Punjabi Tribune

ਇਸਲਾਮਾਬਾਦ, 4 ਮਾਰਚਪੀਐੱਮਐੱਲ-ਐੱਨ ਆਗੂ ਸ਼ਾਹਬਾਜ਼ ਸ਼ਰੀਫ਼ (72) ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਅੱਜ ਹਲਫ਼ ਲੈ ਲਿਆ ਹੈ। ਦੇਸ਼ ਨੂੰ ਦਰਪੇਸ਼ ਆਰਥਿਕ ਅਤੇ...

ਕੁਲਵਿੰਦਰ ਸਿੰਘ ਮਾਝਾ ਭਾਕਿਯੂ ਰਾਜੇਵਾਲ ਬਲਾਕ ਭਵਾਨੀਗੜ੍ਹ ਦੇ ਪ੍ਰਧਾਨ ਬਣੇ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 4 ਮਾਰਚ ਇੱਥੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਭਵਾਨੀਗੜ੍ਹ ਦੀ ਚੋਣ ਮੀਟਿੰਗ ਜ਼ਿਲਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਕਸ਼ਮੀਰ ਸਿੰਘ ਘਰਾਚੋਂ, ਬਲਜਿੰਦਰ...

ਪ੍ਰਧਾਨ ਮੰਤਰੀ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਸ਼ਾਨਦਾਰ ਕਰਾਰ ਦਿੱਤਾ

ਨਵੀਂ ਦਿੱਲੀ, 4 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਸਦਨ ਵਿਚ ਭਾਸ਼ਨ ਦੇਣ ਜਾਂ ਵੋਟਿੰਗ ਲਈ ਰਿਸ਼ਵਤ ਲੈਣ ’ਤੇ...

ਪਾਕਿ: ਸ਼ਾਹਬਾਜ਼ ਸ਼ਰੀਫ਼ ਦਾ ਦੂਜੀ ਵਾਰ ਪ੍ਰਧਾਨ ਮੰਤਰੀ ਬਣਨਾ ਤੈਅ

ਇਸਲਾਮਾਬਾਦ, 3 ਮਾਰਚ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀਐਮਐਲ-ਐਨ) ਦੇ ਸੀਨੀਅਰ ਆਗੂ ਸ਼ਾਹਬਾਜ਼ ਸ਼ਰੀਫ਼ ਦਾ ਪਿਛਲੇ ਮਹੀਨੇ ਹੋਈਆਂ ਚੋਣਾਂ ’ਚ ਮਿਲੇ ਅਧੂਰੇ ਫਤਵੇ ਦੇ ਬਾਵਜੂਦ...

ਲੋਕ ਸਭਾ ਚੋਣਾਂ: ਵਾਰਾਣਸੀ ਤੋਂ ਚੋਣ ਲੜਨਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 2 ਮਾਰਚ ਭਾਜਪਾ ਨੇ ਅਗਾਮੀ ਲੋਕ ਸਭਾ ਚੋਣਾਂ ਲਈ ਅੱਜ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ...

ਨਗਰ ਕੌਂਸਲ: ‘ਆਪ’ ਦੇ ਪ੍ਰੋਗਰਾਮ ਤੋਂ ਪਹਿਲਾਂ ਕਾਂਗਰਸੀ ਪ੍ਰਧਾਨ ਨੇ ਕੂੜਾ ਚੁੱਕਣ ਵਾਲੀਆਂ ਗੱਡੀਆਂ ਨੂੰ ਝੰਡੀ ਦਿਖਾਈ

ਮਕਬੂਲ ਅਹਿਮਦ ਕਾਦੀਆਂ, 26 ਫਰਵਰੀ ਆਮ ਆਦਮੀ ਪਾਰਟੀ ਵੱਲੋਂ ਅੱਜ ਕੂੜਾ ਚੁੱਕਣ ਲਈ ਨਵੀਆਂ ਗੱਡੀਆਂ ਸ਼ਹਿਰ ਨੂੰ ਸਮਰਪਿਤ ਕਰਨ ਦਾ ਪ੍ਰੋਗਰਾਮ ਸਵੇਰੇ 11 ਵਜੇ ਰੱਖਿਆ...

Latest news

- Advertisement -spot_img