- Advertisement -spot_img

TAG

ਪਲਟ

ਤਕਨੀਕੀ ਨੁਕਸ ਕਾਰਨ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਹੋਰ ਦੋ ਯੂਨਿਟ ਬੰਦ – punjabitribuneonline.com

ਜਗਮੋਹਨ ਸਿੰਘ ਰੂਪਨਗਰ/ਘਨੌਲੀ, 8 ਸਤੰਬਰ ਇਥੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ 2 ਯੂਨਿਟ ਤਕਨੀਕੀ ਨੁਕਸ ਕਾਰਨ ਬੰਦ ਹੋ ਗਏ ਹਨ, ਜਦੋਂ ਕਿ...

ਰੂਪਨਗਰ: ਥਰਮਲ ਪਲਾਂਟ ਵਿੱਚੋਂ 60 ਕਿਲੋ ਤਾਂਬਾ ਤੇ 5 ਕਿਲੋ ਐਲੂਮੀਨੀਅਮ ਚੋਰੀ

ਜਗਮੋਹਨ ਸਿੰਘ ਰੂਪਨਗਰ/ਘਨੌਲੀ, 31 ਜੁਲਾਈ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਚਾਰਦੀਵਾਰੀ ਅੰਦਰ ਵੱਡੇ ਪੱਧਰ ’ਤੇ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਨੇ ਥਰਮਲ...

ਸੈਮੀਕੰਡਕਟਰ ਪਲਾਂਟ ਲਾਉਣ ਲਈ 50 ਫ਼ੀਸਦੀ ਵਿੱਤੀ ਸਹਾਇਤਾ ਦੇਵਾਂਗੇ: ਮੋਦੀ

ਗਾਂਧੀਨਗਰ, 28 ਜੁਲਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਦੇਸ਼ ’ਚ ਸੈਮੀਕੰਡਕਟਰ ਨਿਰਮਾਣ ਪਲਾਂਟ ਸਥਾਪਿਤ ਕਰਨ ਲਈ ਤਕਨਾਲੋਜੀ ਕੰਪਨੀਆਂ ਨੂੰ 50 ਫ਼ੀਸਦੀ...

ਥਰਮਲ ਪਲਾਂਟ ਰੂਪਨਗਰ ਦੀਆਂ ਚਿਮਨੀਆਂ ਨੇੜੇ ਬਾਹਰਲਿਆਂ ਦੇ ਕਬਜ਼ੇ, ਪਲਾਂਟ ਦੀ ਸੁਰੱਖਿਆ ਦੀਵਾਰ ਦੀਆਂ ਤਾਰਾਂ ਤੋੜ ਕੇ ਬਣਾਏ ਚੋਰ ਰਸਤੇ

ਜਗਮੋਹਨ ਸਿੰਘ ਰੂਪਨਗਰ, 26 ਜੁਲਾਈ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਚਾਰਦੀਵਾਰੀ ਦੇ ਅੰਦਰ ਬਾਹਰਲੇ ਸੂਬਿਆਂ ਦੇ ਲੋਕਾਂ ਨੇ ਝੁੱਗੀਆਂ ਬਣਾ ਕੇ ਨਾਜਾਇਜ਼...

ਸੀਪੀਐੱਮ ਪੋਲਿਟ ਬਿਊਰ ਮੈਂਬਰ ਸੁਭਾਸ਼ਿਨੀ ਅਲੀ ਨੇ ਮਨੀਪੁਰ ਵੀਡੀਓ ਕੇਸ ਬਾਰੇ ਟਵੀਟ ਲਈ ਮੁਆਫ਼ੀ ਮੰਗੀ

ਟਿ੍ਬਿਊਨ ਨਿਊਜ਼ ਸਰਵਿਸ ਨਵੀਂ ਦਿੱਲੀ, 24 ਜੁਲਾਈ ਸੀਪੀਐੱਮ ਪੋਲਿਟ ਬਿਊਰੋ ਮੈਂਬਰ ਤੇ ਕਾਨਪੁਰ ਤੋਂ ਸਾਬਕਾ ਸੰਸਦ ਮੈਂਬਰ ਸੁਭਾਸ਼ਿਨੀ ਅਲੀ ਨੇ ਮਨੀਪੁਰ ਵਿੱਚ ਦੋ ਕੁੱਕੀ ਔਰਤਾਂ...

ਮੀਂਹ ਰੁਕਣ ਤੋਂ 2 ਦਿਨ ਬਾਅਦ ਵੀ ਥਰਮਲ ਪਲਾਂਟ ਰੂਪਨਗਰ ’ਚ ਸ਼ੁਰੂ ਨਾ ਹੋਇਆ ਉਤਪਾਦਨ, ਸੂਬੇ ’ਚ ਬਿਜਲੀ ਦੀ ਮੰਗ ਵਧੀ

ਜਗਮੋਹਨ ਸਿੰਘਰੂਪਨਗਰ, 13 ਜੁਲਾਈਜ਼ੋਰਦਾਰ ਮੀਂਹ ਬੰਦ ਹੋਣ ਤੋਂ 2 ਦਿਨਾਂ ਬਾਅਦ ਵੀ ਇਥੇ ਸਥਿਤ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਬਿਜਲੀ ਉਤਪਾਦਨ ਸ਼ੁਰੂ...

ਪੰਜਾਬ ’ਚ ਬਿਜਲੀ ਦੀ ਮੰਗ ਘਟਣ ’ਤੇ ਥਰਮਲ ਪਲਾਂਟ ਰੂਪਨਗਰ ਅਤੇ ਲਹਿਰਾ ਮੁਹੱਬਤ ਦੇ ਸਾਰੇ ਯੂਨਿਟ ਬੰਦ ਕੀਤੇ

ਜਗਮੋਹਨ ਸਿੰਘਘਨੌਲੀ, 8 ਜੁਲਾਈਪੰਜਾਬ ਅੰਦਰ ਲਗਾਤਾਰ ਹੋ ਰਹੀ ਬਾਰਸ਼ ਉਪਰੰਤ ਤਾਪਮਾਨ ਵਿੱਚ ਗਿਰਾਵਟ ਆਉਣ ਅਤੇ ਝੋਨੇ ਦੀ ਲੁਆਈ ਲਈ ਮੋਟਰਾਂ ਚਲਾਉਣ ਦੀ ਜ਼ਰੂਰਤ...

ਰੂਪਨਗਰ: ਮੀਂਹ ਮਗਰੋਂ ਪੰਜਾਬ ’ਚ ਬਿਜਲੀ ਦੀ ਮੰਗ ਘਟਣ ’ਤੇ ਥਰਮਲ ਪਲਾਂਟ ਰੂਪਨਗਰ ਦੇ 2 ਯੂਨਿਟ ਬੰਦ ਕੀਤੇ

ਜਗਮੋਹਨ ਸਿੰਘਘਨੌਲੀ, 7 ਜੁਲਾਈਦੋ ਦਿਨਾਂ ਤੋਂ ਰੁਕ ਰੁਕ ਕੇ ਹੋ ਰਹੀ ਬਰਸਾਤ ਕਾਰਨ ਸੂਬੇ ਅੰਦਰ ਬਿਜਲੀ ਦੀ ਮੰਗ ਘਟ ਗਈ ਹੈ। ਬਿਜਲੀ ਦੀ...

ਪੰਜਾਬ ਸਰਕਾਰ ਖਰੀਦੇਗੀ ਥਰਮਲ ਪਲਾਂਟ: ਮਾਨ – punjabitribuneonline.com

ਚੰਡੀਗੜ੍ਹ, 1 ਜੁਲਾਈਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਸੂਬਾ ਸਰਕਾਰ ਰਾਜ ਵਿੱਚ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦੇਗੀ। ਸ੍ਰੀ...

Latest news

- Advertisement -spot_img