- Advertisement -spot_img

TAG

ਪਸਤਲ

10 ਪਿਸਤੌਲਾਂ ਅਤੇ ਦੋ ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫਤਾਰ

ਜਗਤਾਰ ਸਿੰਘ ਲਾਂਬਾਅੰਮ੍ਰਿਤਸਰ, 18 ਮਾਰਚਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਪੁਲੀਸ...

Punjab news ਬੀਐੱਸਐੱਫ ਵੱਲੋਂ ਸਰਹੱਦੀ ਪਿੰਡ ’ਚੋਂ ਤਿੰਨ ਕਿਲੋ ਤੋਂ ਵੱਧ ਹੈਰੋਇਨ, ਦੋ ਪਿਸਤੌਲ ਤੇ ਦੋ ਮੋਬਾਈਲ ਫੋਨ ਬਰਾਮਦ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 12 ਮਾਰਚPunjab news ਬੀਐੱਸਐੱਫ ਨੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚੋਂ ਨਸ਼ੀਲਾ ਪਦਾਰਥ ਹੈਰੋਇਨ ਅਤੇ ਪਿਸਤੌਲ ਬਰਾਮਦ ਕੀਤੇ ਹਨ। ਬੀਐੱਸਐੱਫ ਅਧਿਕਾਰੀਆਂ...

Punjab News: ਨਾਜਾਇਜ਼ ਪਿਸਤੌਲ ਤੇ ਕਾਰਤੂਸਾਂ ਸਣੇ ਦੋ ਗ੍ਰਿਫ਼ਤਾਰ

ਸਰਬਜੀਤ ਸਿੰਘ ਭੱਟੀ ਅੰਬਾਲਾ , 2 ਮਾਰਚ ਥਾਣਾ ਮੁਲਾਨਾ ਖੇਤਰ ਵਿਚ ਗ਼ੈਰਕਾਨੂੰਨੀ ਹਥਿਆਰ ਰੱਖਣ ਦੇ ਮਾਮਲੇ ਵਿਚ ਸੀਆਈਏ-ਸ਼ਾਹਜ਼ਾਦਪੁਰ, ਅੰਬਾਲਾ ਦੀ ਪੁਲੀਸ ਟੀਮ ਨੇ ਸਬ ਇੰਸਪੈਕਟਰ...

Punjab News ਬੀਐੱਸਐੱਫ ਵੱਲੋਂ ਸਰਹੱਦੀ ਖੇਤਰ ’ਚੋਂ ਦੋ ਪਿਸਤੌਲ, ਗੋਲੀਆਂ ਤੇ ਦੋ ਡਰੋਨ ਬਰਾਮਦ – Punjabi Tribune

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 26 ਫਰਵਰੀ ਬੀਐੱਸਐੱਫ ਨੇ ਅੰਮ੍ਰਿਤਸਰ ਸਰਹੱਦੀ ਸੈਕਟਰ ਵਿੱਚ ਤਿੰਨ ਵੱਖ-ਵੱਖ ਥਾਵਾਂ ’ਤੇ ਕੀਤੇ ਗਏ ਆਪਰੇਸ਼ਨ ਦੌਰਾਨ ਦੋ ਆਧੁਨਿਕ ਪਿਸਤੌਲ, ਕਾਰਤੂਸ ਅਤੇ...

Punjab News: ਇਰਾਦਾ ਕਤਲ ਦੇ ਦੋ ਕੇਸਾਂ ’ਚ ਛੇ ਕਾਬੂ ਪਿਸਤੌਲ ਬਰਾਮਦ

ਪਤਨੀ ਨੇ ਕਰਵਾਇਆ ਸੀ ਹਮਲਾ; ਗੋਲੀ ਲੱਗਣ ਕਾਰਨ ਪੀੜਤ ਦੀ ਜਾਂਦੀ ਰਹੀ ਨਿਗਾਹ ਸਰਬਜੀਤ ਸਿੰਘ ਭੰਗੂ ਪਟਿਆਲਾ, 8 ਜਨਵਰੀ Punjab News: ਪਟਿਆਲਾ ਦੇ ਥਾਣਾ ਕੋਤਵਾਲੀ ਦੇ...

ਕੈਨੇਡਾ: ਇਮੀਗ੍ਰੇਸ਼ਨ ਏਜੰਟ ’ਤੇ ਪਿਸਤੌਲ ਤਾਣਨ ਦੇ ਮਾਮਲੇ ’ਚ ਦੋ ਪੰਜਾਬੀ ਗ੍ਰਿਫ਼ਤਾਰ – Punjabi Tribune

ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 29 ਸਤੰਬਰਪੁਲੀਸ ਨੇ ਕੈਲਗਰੀ ਦੇ ਦਸਮੇਸ਼ ਕਲਚਰਲ ਸੈਂਟਰ ਗੁਰਦੁਆਰੇ ਦੀ ਪਾਰਕਿੰਗ ਵਿੱਚ ਇੰਮੀਗ੍ਰੇਸ਼ਨ ਏਜੰਟ ’ਤੇ ਬੰਦੂਕ ਤਾਣ ਕੇ ਉਸ ਨੂੰ...

ਪੰਜਾਬ ਪੁਲੀਸ ਨੇ ਗ਼ੈਰਕਾਨੂੰਨੀ ਹਥਿਆਰ ਤਸਕਰੀ ਰੈਕੇਟ ਚਲਾਉਣ ਵਾਲਾ 4 ਪਿਸਤੌਲਾਂ ਨਾਲ ਕਾਬੂ ਕੀਤਾ

ਨਵੀਂ ਦਿੱਲੀ, 16 ਅਗਸਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਮੁਹਿੰਮ ਨੂੰ ਉਦੋਂ ਸਫ਼ਲਤਾ ਮਿਲੀ ਜਦੋਂ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸਐੱਸਓਸੀ) ਮੁਹਾਲੀ ਨੇ ਇਕ ਵਿਅਕਤੀ...

ਭਵਾਨੀਗੜ੍ਹ: ਲੁਟੇਰਿਆਂ ਨੇ ਖਿਡੌਣਾ ਪਿਸਤੌਲ ਨਾਲ ਦੁਕਾਨਦਾਰ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ – Punjabi Tribune

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 17 ਜੂਨ ਇਥੇ ਨਵੇਂ ਬੱਸ ਸਟੈਂਡ ਨੇੜੇ ਬੀਤੀ ਰਾਤ ਮੋਟਰਸਾਈਕਲ ਸਵਾਰ ਦੋ ਅਣਪਛਾਤਿਆਂ ਨੇ ਦੁਕਾਨਦਾਰ ਨੂੰ ਖਿਡੌਣਾ ਪਿਸਤੌਲ ਦਿਖਾ ਕੇ ਲੁੱਟਣ...

ਬਾਜ਼ਾਰ ’ਚ ਗੋਲੀਆਂ ਚਲਾਉਣ ਵਾਲਾ ਪਿਸਤੌਲ ਸਣੇ ਕਾਬੂ

ਨਿੱਜੀ ਪੱਤਰ ਪ੍ਰੇਰਕ ਫ਼ਤਹਿਗੜ੍ਹ ਸਾਹਿਬ, 26 ਅਪਰੈਲ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਾਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਭਾਰਤ ਭੂਸ਼ਨ ਜੋਸ਼ੀ ਨੂੰ ਪੁਲੀਸ ਨੇ 32 ਬੋਰ ਦੇ...

Latest news

- Advertisement -spot_img