- Advertisement -spot_img

TAG

ਫਜਦਰ

ਲੋਕ ਮੋਰਚਾ ਪੰਜਾਬ ਵੱਲੋਂ ਫ਼ੌਜਦਾਰੀ ਕਾਨੂੰਨਾਂ ਖ਼ਿਲਾਫ਼ ਸੂਬਾਈ ਕਨਵੈਨਸ਼ਨ ਅਤੇ ਮਾਰਚ

ਪਰਸ਼ੋਤਮ ਬੱਲੀ ਬਰਨਾਲਾ, 6 ਅਗਸਤਅੱਜ ਇੱਥੇ ਦਾਣਾ ਮੰਡੀ ਵਿਖੇ ਇਨਕਲਾਬੀ ਜਥੇਬੰਦੀ ਲੋਕ ਮੋਰਚਾ ਪੰਜਾਬ ਵੱਲੋਂ ਨਵੇਂ ਲਾਗੂ ਫ਼ੌਜਦਾਰੀ ਕਾਨੂੰਨਾਂ ਸਮੇਤ ਹੋਰ ਕਾਲੇ ਕਾਨੂੰਨਾਂ ਦੇ...

ਪੱਛਮੀ ਬੰਗਾਲ: ਸਰਕਾਰ ਨੇ ਨਵੇਂ ਫ਼ੌਜਦਾਰੀ ਕਾਨੂੰਨਾਂ ਦੀ ਸਮੀਖਿਆ ਲਈ ਸੱਤ ਮੈਂਬਰੀ ਪੈਨਲ ਬਣਾਇਆ

ਕੋਲਕਾਤਾ, 17 ਜੁਲਾਈਪੱਛਮੀ ਬੰਗਾਲ ਸਰਕਾਰ ਨੇ ਤਿੰਨ ਨਵੇਂ ਫ਼ੌਜਦਾਰੀ ਕਾਨੂੰਨਾਂ ਦੀ ਸਮੀਖਿਆ ਲਈ ਕਲਕੱਤਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਆਸ਼ਿਮ ਕੁਮਾਰ ਰੌਏ ਦੀ...

ਚੀਫ ਜਸਟਿਸ ਆਫ ਇੰਡੀਆ ਵੱਲੋਂ ਨਵੇਂ ਫੌਜਦਾਰੀ ਕਾਨੂੰਨਾਂ ’ਤੇ ਟਿੱਪਣੀ ਕਰਨ ਤੋਂ ਇਨਕਾਰ

ਸਤਿਆ ਪ੍ਰਕਾਸ਼ਨਵੀਂ ਦਿੱਲੀ, 2 ਜੁਲਾਈਭਾਰਤ ਦੇ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਨੇ ਪਹਿਲੀ ਜੁਲਾਈ ਤੋਂ ਲਾਗੂ ਹੋਏ ਨਵੇਂ ਫੌਜਦਾਰੀ ਕਾਨੂੰਨਾਂ ’ਤੇ ਟਿੱਪਣੀ ਕਰਨ...

ਨਵੇਂ ਫੌਜਦਾਰੀ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ

ਕੁਲਵਿੰਦਰ ਕੌਰ ਫਰੀਦਾਬਾਦ, 1 ਜੁਲਾਈ ਤਿੰਨ ਨਵੇਂ ਫੌਜਦਾਰੀ ਕਾਨੂੰਨਾਂ ਦੇ ਲਾਗੂ ਹੋਣ ਤੋਂ ਬਾਅਦ ਫਰੀਦਾਬਾਦ ਪੁਲੀਸ ਦੇ ਸਾਰੇ ਥਾਣਿਆਂ ਅਤੇ ਚੌਕੀਆਂ ਵਿੱਚ ਸਥਾਨਕ ਲੋਕਾਂ ਨੂੰ...

ਜਥੇਬੰਦੀਆਂ ਨੇ ਨਵੇਂ ਫ਼ੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ

ਗੁਰਿੰਦਰ ਸਿੰਘ/ਸਤਵਿੰਦਰ ਬਸਰਾ ਲੁਧਿਆਣਾ, 1 ਜੁਲਾਈ ਜਮਹੂਰੀ ਅਧਿਕਾਰ ਸਭਾ ਪੰਜਾਬ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੱਦੇ ਤੇ ਪੰਜਾਬ ਭਰ ਦੀਆਂ ਜਨਤਕ ਜਮਹੂਰੀ, ਕਿਸਾਨ, ਮਜ਼ਦੂਰ, ਮੁਲਾਜ਼ਮ...

ਨਵੇਂ ਫ਼ੌਜਦਾਰੀ ਕਾਨੂੰਨਾਂ ਤਹਿਤ ਪਹਿਲੀ ਐਫ਼ਆਈਆਰ ਦਰਜ

ਨਵੀਂ ਦਿੱਲੀ, 1 ਜੁਲਾਈਦਿੱਲੀ ਪੁਲੀਸ ਨੇ ਕਮਲਾ ਮਾਰਕਿਟ ਵਿਚ ਇਕ ਸੜਕ ਵਿਕਰੇਤਾ ਵਿਰੁੱਧ ਨਵੇਂ ਫ਼ੌਜਦਾਰੀ ਕਾਨੂੰਨਾਂ ਤਹਿਤ ਐਫ਼ਆਈਆਰ ਦਰਜ ਕੀਤੀ ਹੈ। ਕਮਿਸ਼ਨਰ ਸੰਜੇ...

ਆਮ ਲੋਕ ਸੋਚਦੇ ਨੇ ਕਿ ਫੌਜਦਾਰੀ ਕੇਸਾਂ ’ਚ ‘ਆਜ਼ਾਦ ਤੇ ਨਿਰਪੱਖ’ ਸੁਣਵਾਈ ਨਹੀਂ ਹੁੰਦੀ: ਸੁਪਰੀਮ ਕੋਰਟ

ਸਤਿਆ ਪ੍ਰਕਾਸ਼ ਨਵੀਂ ਦਿੱਲੀ, 5 ਮਈ ਸੁਪਰੀਮ ਕੋਰਟ ਨੇ ਫੌਜਦਾਰੀ ਕੇਸਾਂ ਵਿੱਚ ਮੁਕਰ ਚੁੱਕੇ ਗਵਾਹਾਂ ਦੇ ਸਰਕਾਰੀ ਵਕੀਲਾਂ ਵੱਲੋਂ ਵਿਹਾਰਕ ਤੇ ਅਸਰਦਾਰ ਢੰਗ ਨਾਲ ਜਿਰਹਾ...

Latest news

- Advertisement -spot_img