33.7 C
Patiāla
Friday, April 19, 2024
- Advertisement -spot_img

TAG

ਫਰਵਰ

1 ਅਪਰੈਲ 2019 ਤੋਂ 15 ਫਰਵਰੀ 2024 ਦੇ ਵਿਚਕਾਰ 22,217 ਚੋਣ ਬਾਂਡ ਖਰੀਦੇ ਗਏ: ਐੱਸਬੀਆਈ ਨੇ ਸੁਪਰੀਮ ਕੋਰਟ ਨੂੰ ਦੱਸਿਆ

ਨਵੀਂ ਦਿੱਲੀ, 13 ਮਾਰਚਭਾਰਤੀ ਸਟੇਟ ਬੈਂਕ(ਐੱਸਬੀਆਈ) ਨੇ ਸੁਪਰੀਮ ਕੋਰਟ ਵਿੱਚ ਹੁਕਮ ਦੀ ਪਾਲਣਾ ਬਾਰੇ ਹਲਫ਼ਨਾਮਾ ਦਾਇਰ ਕਰਦਿਆਂ ਕਿਹਾ ਹੈ ਕਿ ਉਸ ਨੇ ਚੋਣ...

ਕ੍ਰਿਕਟ: ਇੰਡੀਅਨ ਵੈਟਰਨ ਪ੍ਰੀਮੀਅਰ ਲੀਗ 23 ਫਰਵਰੀ ਤੋਂ

ਗਰੇਟਰ ਨੋਇਡਾ, 21 ਫਰਵਰੀ ਉੱਘੇ ਕ੍ਰਿਕਟਰ ਵਰਿੰਦਰ ਸਹਿਵਾਗ, ਸੁਰੇਸ਼ ਰੈਨਾ, ਹਰਸ਼ਲ ਗਿਬਸ ਅਤੇ ਕ੍ਰਿਸ ਗੇਲ ਸਣੇ ਕਈ ਹੋਰ ਖਿਡਾਰੀ ਚਿਰਾਂ ਤੋਂ ਉਡੀਕੀ ਜਾ ਰਹੀ...

ਕਿਸਾਨ ਚਾਰ ਸੂਬਿਆਂ ਵਿੱਚ 21 ਫਰਵਰੀ ਨੂੰ ਧਰਨੇ ਦੇਣਗੇ: ਟਿਕੈਤ – Punjabi Tribune

ਮੁਜ਼ੱਫਰਨਗਰ (ਯੂਪੀ), 17 ਫਰਵਰੀਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਅੱਜ ਐਲਾਨ ਕੀਤਾ ਕਿ ਕਿਸਾਨ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ...

ਭਾਕਿਯੂ ਉਗਰਾਹਾਂ ਵੱਲੋਂ 17 ਤੇ 18 ਫਰਵਰੀ ਨੂੰ ਪੰਜਾਬ ਦੇ ਟੌਲ ਪਲਾਜ਼ੇ ਪਰਚੀ ਮੁਕਤ ਕਰਨ ਦਾ ਐਲਾਨ – Punjabi Tribune

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 16 ਫਰਵਰੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਕਿਸਾਨਾਂ ਉਤੇ ਹੋਏ...

ਨਸ਼ਾ ਤਸਕਰੀ: ਸਿੱਟ ਨੇ ਮਜੀਠੀਆ ਨੂੰ ਹੁਣ 2 ਫਰਵਰੀ ਨੂੰ ਸੱਦਿਆ

ਸਰਬਜੀਤ ਸਿੰਘ ਭੰਗੂ ਪਟਿਆਲਾ, 29 ਜਨਵਰੀ ਨਸ਼ਾ ਤਸਕਰੀ ਦੇ ਦੋਸ਼ਾਂ ’ਤੇ ਅਧਾਰਤ ਕੇਸ ਦੀ ਜਾਂਚ ਕਰ ਰਹੀ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠਲੀ...

ਸੰਜੇ ਸਿੰਘ ਤੇ ਸਿਸੋਦੀਆ ਦੀ ਨਿਆਂਇਕ ਹਿਰਾਸਤ 3 ਫਰਵਰੀ ਤੱਕ ਵਧੀ

ਨਵੀਂ ਦਿੱਲੀ: ਦਿੱਲੀ ਆਬਕਾਰੀ ‘ਘੁਟਾਲੇ’ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿਚ ਦਿੱਲੀ ਦੀ ਅਦਾਲਤ ਨੇ ਅੱਜ ‘ਆਪ’ ਆਗੂਆਂ ਸੰਜੇ ਸਿੰਘ ਤੇ ਮਨੀਸ਼ ਸਿਸੋਦੀਆ...

ਜੰਡਿਆਲਾ ਗੁਰੂ: ਕਿਸਾਨ ਮਹਾਰੈਲੀ ਮੌਕੇ ਉੱਤਰ ਭਾਰਤੀ ਜਥੇਬੰਦੀਆਂ ਅਤੇ ਐੱਸਕੇਐੱਮ (ਗੈਰ-ਰਾਜਨੀਤਿਕ) ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 2 ਜਨਵਰੀ ਇਥੋਂ ਦੀ ਦਾਣਾ ਮੰਡੀ ਵਿੱਚ ਉਤਰੀ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)...

ਗੋਆ ਵਿਧਾਨ ਸਭਾ ਦਾ ਬਜਟ ਸੈਸ਼ਨ ਦੋ ਫਰਵਰੀ ਨੂੰ – punjabitribuneonline.com

ਪਣਜੀ, 1 ਜਨਵਰੀ ਗੋਆ ਵਿਧਾਨ ਸਭਾ ਦਾ ਬਜਟ ਸੈਸ਼ਨ ਦੋ ਫਰਵਰੀ ਨੂੰ ਸ਼ੁਰੂ ਹੋਵੇਗਾ। ਵਿਧਾਨ ਸਭਾ ਦੇ ਸੈਕਟਰੀ ਨਮਰਤਾ ਉਲਮਾਨ ਨੇ ਕਿਹਾ ਕਿ ਰਾਜਪਾਲ...

ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਫਰਵਰੀ ਨੂੰ ‘ਦਿੱਲੀ ਚੱਲੋ’ ਦਾ ਸੱਦਾ – punjabitribuneonline.com

ਬੰਗਲੂਰੂ, 24 ਦਸੰਬਰ ਕਿਸਾਨਾਂ ਦੀ ਜਥੇਬੰਦੀ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਨੇ ਅੱਜ 7 ਮੁੱਖ ਮੰਗਾਂ ਨੂੰ ਲੈ ਕੇ 26 ਫਰਵਰੀ ਨੂੰ ‘ਦਿੱਲੀ ਚੱਲੋ’...

Latest news

- Advertisement -spot_img