33.5 C
Patiāla
Friday, May 3, 2024
- Advertisement -spot_img

TAG

ਫਸਲ

ਭਾਰਤ-ਪਾਕਿ ਸਰਹੱਦ ਨੇੜੇ ਉੱਚੀਆਂ ਫ਼ਸਲਾਂ ਦੀ ਬਿਜਾਈ ’ਤੇ ਪਾਬੰਦੀ

ਟ੍ਰਿਬਿਉੂਨ ਨਿਉੂਜ਼ ਸਰਵਿਸਅੰਮ੍ਰਿਤਸਰ, 24 ਮਾਰਚਸਰਹੱਦ ਪਾਰੋਂ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਅਤੇ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਰੋਕਣ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਘਨਸ਼ਿਆਮ...

ਜ਼ੋਮੈਟੋ ਦਾ ਯੂ-ਟਰਨ: ਸ਼ਾਕਾਹਾਰੀ ਸੇਵਾ ਲਈ ਹਰੀ ਵਰਦੀ ਦਾ ਫ਼ੈਸਲਾ ਵਾਪਸ ਲਿਆ

ਨਵੀਂ ਦਿੱਲੀ, 20 ਮਾਰਚ ਸ਼ਾਕਾਹਾਰੀ ਉਤਪਾਦਾਂ ਦੀ ਸਪਲਾਈ ਲਈ ਵੱਖਰੀ ਸੇਵਾ ਸ਼ੁਰੂ ਕਰਨ ’ਤੇ ਆਲੋਚਨਾ ਦਾ ਸ਼ਿਕਾਰ ਹੋ ਰਹੇ ਆਨਲਾਈਨ ਫੂਡ ਡਿਲੀਵਰੀ ਕੰਪਨੀ ਜ਼ੋਮੈਟੋ...

ਕੇਰਲ ਦੇ ਮੰਤਰੀ ਮੰਡਲ ਵੱਲੋਂ ਸੀਏਏ ਖ਼ਿਲਾਫ਼ ਜ਼ਰੂਰੀ ਕਾਨੂੰਨੀ ਕਦਮ ਚੁੱਕਣ ਦਾ ਫੈਸਲਾ

ਤਿਰੁਵਨੰਤਪੁਰਮ, 13 ਮਾਰਚ ਸੀਏਏ ਖ਼ਿਲਾਫ਼ ਕੇਰਲ ’ਚ ਵਧਦੇ ਵਿਰੋਧ ਦੌਰਾਨ ਮੁੱਖ ਮੰਤਰੀ ਪਿਨਰਾਈ ਵਿਜਯਨ ਦੀ ਅਗਵਾਈ ਹੇਠ ਰਾਜ ਦੇ ਮੰਤਰੀ ਮੰਡਲ ਦੀ ਮੀਟਿੰਗ ਹੋਈ...

ਹਰ ਨਾਗਰਿਕ ਨੂੰ ਸਰਕਾਰ ਦੇ ਫ਼ੈਸਲੇ ਦੀ ਆਲੋਚਨਾ ਕਰਨ ਦਾ ਅਧਿਕਾਰ: ਸੁਪਰੀਮ ਕੋਰਟ

ਨਵੀਂ ਦਿੱਲੀ, 7 ਮਾਰਚ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਹਰ ਨਾਗਰਿਕ ਨੂੰ ਸਰਕਾਰ ਦੇ ਕਿਸੇ ਵੀ ਫ਼ੈਸਲੇ ਦੀ ਆਲੋਚਨਾ ਕਰਨ ਦਾ ਅਧਿਕਾਰ ਹੈ।...

ਰਾਹੁਲ ਗਾਂਧੀ ਵੱਲੋਂ ਫ਼ਸਲਾਂ ਲਈ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ ਦਾ ਕੀਤਾ ਵਾਅਦਾ – Punjabi Tribune

ਧਾਰ, 6 ਮਾਰਚਕਾਂਗਰਸ ਆਗੂ ਰਾਹੁਲ ਗਾਂਧੀ ਨੇ ਭਾਜਪਾ ਵੱਲੋਂ ਆਦਿਵਾਸੀਆਂ ਨੂੰ ਵਣਵਾਸੀ ਆਖਣ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਆਦਿਵਾਸੀ ਹੀ ਦੇਸ਼ ਦੇ ਅਸਲ...

ਪ੍ਰਧਾਨ ਮੰਤਰੀ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਸ਼ਾਨਦਾਰ ਕਰਾਰ ਦਿੱਤਾ

ਨਵੀਂ ਦਿੱਲੀ, 4 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਸਦਨ ਵਿਚ ਭਾਸ਼ਨ ਦੇਣ ਜਾਂ ਵੋਟਿੰਗ ਲਈ ਰਿਸ਼ਵਤ ਲੈਣ ’ਤੇ...

ਹਰਿਆਣਾ ਪੁਲੀਸ ਨੇ ਦਿੱਲੀ ਚੱਲੋ ਅੰਦੋਲਨ ਦੇ ਪ੍ਰਦਰਸ਼ਨਕਾਰੀਆਂ ਦੀ ਪਛਾਣ ਕੀਤੀ, ਪਾਸਪੋਰਟ ਤੇ ਵੀਜ਼ੇ ਰੱਦ ਕਰਾਉਣ ਦਾ ਫ਼ੈਸਲਾ – Punjabi Tribune

https://www.youtube.com/watch?v=zfW6kDnYXrMhttps://www.youtube.com/watch?v=zfW6kDnYXrMਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 29 ਫਰਵਰੀ ਹਰਿਆਣਾ ਪੁਲੀਸ ਨੇ ਕਿਸਾਨਾਂ ਦੇ ਦਿੱਲੀ ਚੱਲੋਂ ਅੰਦੋਲਨ ਦੌਰਾਨ ਕਥਿਤ ਹਿੰਸਾ ਵਿੱਚ ਸ਼ਾਮਲ ਪ੍ਰਦਰਸ਼ਨਕਾਰੀਆਂ ਅਤੇ ਪੰਜਾਬ-ਹਰਿਆਣਾ ਸਰਹੱਦ ‘ਤੇ...

ਹਰਿਆਣਾ ਪੁਲੀਸ ਨੇ ਕਿਸਾਨ ਨੇਤਾਵਾਂ ਖ਼ਿਲਾਫ਼ ਐੱਨਐੱਸਏ ਨਾ ਲਾਉਣ ਦਾ ਫ਼ੈਸਲਾ ਕੀਤਾ

ਚੰਡੀਗੜ੍ਹ, 23 ਫਰਵਰੀ ਹਰਿਆਣਾ ਪੁਲੀਸ ਨੇ ਅੱਜ ਕਿਹਾ ਹੈ ਕਿ ਉਹ ਕਿਸਾਨ ਅੰਦੋਲਨ ਦਾ ਹਿੱਸਾ ਰਹੇ ਕੁਝ ਕਿਸਾਨ ਨੇਤਾਵਾਂ ਖ਼ਿਲਾਫ਼ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ)...

ਸੁਪਰੀਮ ਕੋਰਟ ਦੇ ਫੈ਼ਸਲੇ ਨੇ ਲੋਕਤੰਤਰ ਬਚਾਇਆ: ਕੇਜਰੀਵਾਲ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 21 ਫਰਵਰੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਵਿਧਾਨ ਸਭਾ ਵਿੱਚ ਸੁਪਰੀਮ ਕੋਰਟ ਵੱਲੋਂ ਚੰਡੀਗੜ੍ਹ ਮੇਅਰ ਚੋਣ ਦੇ ਨਤੀਜੇ ਨੂੰ...

‘ਆਪ’ ਤੇ ਕਾਂਗਰਸ ਨੇ ਪੰਜਾਬ ’ਚ ਇਕੱਲੇ ਚੋਣਾਂ ਲੜਨ ਦਾ ਫ਼ੈਸਲਾ ਸਹਿਮਤੀ ਨਾਲ ਲਿਆ: ਕੇਜਰੀਵਾਲ

ਨਵੀਂ ਦਿੱਲੀ, 18 ਫਰਵਰੀਇੰਡੀਆ ਗੱਠਜੋੜ ’ਚ ਸਭ ਕੁਝ ਠੀਕ ਨਾ ਹੋਣ ਦੀਆਂ ਅਫਵਾਹਾਂ ਨੂੰ ਨਕਾਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ...

Latest news

- Advertisement -spot_img