- Advertisement -spot_img

TAG

ਬਐਸਐਫ

ਕੁਪਵਾੜਾ ਵਿੱਚ ਬੀਐੱਸਐੱਫ ਜਵਾਨ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ – Punjabi Tribune

ਸ੍ਰੀਨਗਰ, 3 ਅਗਸਤਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਸੀਮਾ ਸੁੁਰੱਖਿਆ ਬਲ (ਬੀਐੈੱਸਐੱਫ) ਦੇ ਇੱਕ ਜਵਾਨ ਨੇ ਅੱਜ ਆਪਣੀ ਸਰਕਾਰੀ ਰਾਈਫਲ ਨਾਲ ਗੋਲੀ ਮਾਰ ਕੇ...

ਬੀਐੱਸਐੱਫ਼ ਅਤੇ ਪੰਜਾਬ ਪੁਲੀਸ ਵੱਲੋਂ 550 ਗ੍ਰਾਮ ਹੈਰੋਇਨ ਜ਼ਬਤ

ਅੰਮ੍ਰਿਤਸਰ, 5 ਜੁਲਾਈਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲੀਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਅੰਮ੍ਰਿਤਸਰ ਬਾਰਡਰ ਏਰੀਆ ਤੋਂ 550 ਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ। ਅਧਿਕਾਰਤ ਰੀਲੀਜ਼...

ਛੱਤੀਸਗੜ੍ਹ ਵਿੱਚ ਬੀਐੱਸਐੱਫ ਜਵਾਨ ਵੱਲੋਂ ਖੁਦਕੁਸ਼ੀ

ਕਾਂਕੇਰ, 8 ਜੂਨਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਜ਼ਿਲ੍ਹੇ ਕਾਂਕੇਰ ਵਿੱਚ ਬੀਐੱਸਐੱਫ ਦੇ ਜਵਾਨ ਨੇ ਆਪਣੇ ਕੈਂਪ ਵਿੱਚ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ। ਮ੍ਰਿਤਕ...

ਭਾਰਤ ਤੇ ਬੰਗਲਾਦੇਸ਼ ਨੇ ਬੀਐੱਸਐੱਫ ਜਵਾਨਾਂ ’ਤੇ ਹਮਲੇ ਰੋਕਣ ਦਾ ਸੰਕਲਪ ਲਿਆ

ਨਵੀਂ ਦਿੱਲੀ, 9 ਮਾਰਚ ਭਾਰਤ ਅਤੇ ਬੰਗਲਾਦੇਸ਼ ਦੇ ਸਰਹੱਦੀ ਸੁਰੱਖਿਆ ਬਲ 4,096 ਕਿਲੋਮੀਟਰ ਲੰਬੀ ਕੌਮਾਂਤਰੀ ਸਰਹੱਦ ’ਤੇ ਗੁਆਂਢੀ ਦੇਸ਼ ਦੇ ਅਪਰਾਧੀਆਂ ਵੱਲੋਂ ਬੀਐੱਸਐੱਫ ਜਵਾਨਾਂ...

ਬੀਐੱਸਐੱਫ ਵੱਲੋਂ ਸਰਹੱਦ ਤੋਂ ਪਾਕਿਸਤਾਨੀ ਨਾਗਰਿਕ ਕਾਬੂ

ਟ੍ਰਿਬਿਉੂਨ ਨਿਉੂਜ਼ ਸਰਵਿਸਅੰਮ੍ਰਿਤਸਰ, 6 ਮਾਰਚਬੀਐੱਸਐੱਫ ਨੇ ਅੰਮ੍ਰਿਤਸਰ ਖੇਤਰ ਨਾਲ ਲੱਗਦੀ ਸਰਹੱਦ ਤੋਂ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ। ਪੁੱਛ-ਪੜਤਾਲ ਲਈ ਉਸ ਨੂੰ ਪੁਲੀਸ...

ਅੰਮ੍ਰਿਤਸਰ: ਸਰਹੱਦ ਪਾਰੋਂ ਸੁੱਟੀ ਤਿੰਨ ਕਿਲੋ ਤੋਂ ਵੱਧ ਹੈਰੋਇਨ ਬੀਐੱਸਐੱਫ ਨੇ ਬਰਾਮਦ ਕੀਤੀ

ਅੰਮ੍ਰਿਤਸਰ, 6 ਜਨਵਰੀ ਬੀਐੱਸਐੱਫ ਨੇ ਪੰਜਾਬ ਦੇ ਅੰਮ੍ਰਿਤਸਰ ਵਿੱਚ ਤਸਕਰੀ ਨੂੰ ਨਾਕਾਮ ਕਰ ਦਿੱਤਾ ਅਤੇ ਪੀਲੀ ਟੇਪ ਨਾਲ ਲਪੇਟੀ ਹੋਈ 3.210 ਕਿਲੋਗ੍ਰਾਮ ਹੈਰੋਇਨ ਦੇ...

ਗੁਰਦਾਸਪੁਰ ਪੁਲੀਸ ਤੇ ਬੀਐੱਸਐੱਫ ਦੀ ਸਾਂਝੀ ਕਾਰਵਾਈ ਵਿੱਚ 12 ਕਿਲੋ ਹੈਰੋਇਨ ਤੇ 19 ਲੱਖ ਦੀ ਨਗ਼ਦੀ ਸਣੇ ਦੋ ਨਸ਼ਾ ਤਸਕਰ ਕਾਬੂ – punjabitribuneonline.com

ਚੰਡੀਗੜ੍ਹ, 24 ਸਤੰਬਰ ਪੰਜਾਬ ਪੁਲੀਸ ਤੇ ਬੀਐੱਸਐੱਫ ਨੇ ਇਕ ਸਾਂਝੀ ਕਾਰਵਾਈ ਦੌਰਾਨ ਦੋ ਨਸ਼ਾ ਤਸਕਰਾਂ ਨੂੰ 12 ਕਿਲੋ ਹੈਰੋਇਨ ਤੇ 19.3 ਰੁਪਏ ਦੀ ਨਗ਼ਦੀ...

ਬੀਐੱਸਐੱਫ ਜਵਾਨਾਂ ਨੂੰ ਲਿਜਾ ਰਿਹਾ ਟਰੱਕ ਪਲਟਿਆ; ਇਕ ਹਲਾਕ, 16 ਜ਼ਖ਼ਮੀ

ਜੈਪੁਰ, 12 ਅਗਸਤ ਰਾਜਸਥਾਨ ਦੇ ਜੈਸਲਮੇੜ ਜ਼ਿਲ੍ਹੇ ’ਚ ਅੱਜ ਬੀਐੱਸਐੱਫ ਦੇ ਜਵਾਨਾਂ ਨੂੰ ਲਿਜਾ ਰਿਹਾ ਟਰੱਕ ਪਲਟ ਗਿਆ ਜਿਸ ਕਾਰਨ ਇਕ ਜਵਾਨ ਦੀ ਮੌਤ...

Latest news

- Advertisement -spot_img