42.2 C
Patiāla
Friday, May 10, 2024
- Advertisement -spot_img

TAG

ਬਕਯ

ਲਹਿਰਾਗਾਗਾ: ਬੀਕੇਯੂ ਏਕਤਾ ਉਗਰਾਹਾਂ ਦਾ ਧਰਨਾ ਜਾਰੀ, ਬਾਜ਼ਾਰ ’ਚ ਰੋਸ ਮਾਰਚ ਕੱਢਿਆ

ਰਮੇਸ ਭਾਰਦਵਾਜ ਲਹਿਰਾਗਾਗਾ, 13 ਅਪਰੈਲ ਬੀਕੇਯੂ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵੱਲੋਂ ਸ਼ਹੀਦ ਕਿਸਾਨ ਕਰਮਜੀਤ ਸਿੰਘ ਸੰਗਤਪੁਰਾ ਦੀ ਦੇਹ ਦਾ ਅੱਜ ਤੀਜੇ ਦਿਨ ਵੀ ਸਸਕਾਰ ਨਹੀਂ...

ਬਰਨਾਲਾ: ਬੀਕੇਯੂ ਏਕਤਾ-ਉਗਰਾਹਾਂ ਦੀ ਅਗਵਾਈ ਹੇਠ ਸਾਂਝੇ ਸੰਘਰਸ਼ ਦਾ ਐਲਾਨ

ਪਰਸ਼ੋਤਮ ਬੱਲੀ ਬਰਨਾਲਾ, 12 ਫਰਵਰੀ ਪੰਜਾਬ ਦੇ ਵੱਖ-ਵੱਖ ਮਿਹਨਤਕਸ਼ ਤਬਕਿਆਂ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਭਾਕਿਯੂ ਏਕਤਾ-ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ...

ਫ਼ਤਹਿਗੜ੍ਹ ਚੂੜੀਆਂ: ਬੀਕੇਯੂ ਉਗਰਾਹਾਂ ਵੱਲੋਂ ਚਿੱਪ ਵਾਲੇ ਮੀਟਰਾਂ ਖ਼ਿਲਾਫ਼ ਧਰਨਾ

ਹਰਪਾਲ ਸਿੰਘ ਨਾਗਰਾ ਫ਼ਤਹਿਗੜ੍ਹ ਚੂੜੀਆਂ, 29 ਜਨਵਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਦੀ ਅਗਵਾਈ ਹੇਠ ਬਿਜਲੀ ਬੋਰਡ ਦਫ਼ਤਰ ਫਤਹਿਗੜ੍ਹ...

ਬਰਨਾਲਾ: ਖੁੱਡੀਆਂ ਦੀ ਠੀਕਰੀਵਾਲਾ ਆਮਦ ਦਾ ਬੀਕੇਯੂ ਡਕੌਂਦਾ ਵੱਲੋਂ ਕਾਲੀਆਂ ਝੰਡੀਆਂ ਨਾਲ ਵਿਰੋਧ

ਪਰਸ਼ੋਤਮ ਬੱਲੀ ਬਰਨਾਲਾ, 19 ਜਨਵਰੀ ਕੁੱਲਰੀਆਂ ਅਬਾਦਕਾਰ ਕਿਸਾਨਾਂ ਦੀ ਜ਼ਮੀਨ ਦੀ ਰਾਖੀ ਲਈ ਚੱਲ ਰਹੇ ਸੰਘਰਸ਼ ਦੀ ਲੜੀ ਤਹਿਤ ਬੀਕੇਯੂ ਡਕੌਂਦਾ (ਧਨੇਰ) ਵੱਲੋਂ ਨੇੜਲੇ ਪਿੰਡ...

ਟਰੈਕਟਰ ਮਾਰਚ: ਬੀਕੇਯੂ ਉਗਰਾਹਾਂ ਨੇ ਤਿਆਰੀਆਂ ਵਿੱਢੀਆਂ

ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 17 ਜਨਵਰੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਸਰਕਾਰ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣ ਅਤੇ ਲਖੀਮਪੁਰ ਖੀਰੀ ਕਿਸਾਨਾਂ ਦੇ ਕਾਤਲਾਂ ਨੂੰ...

ਬਰਨਾਲਾ: ਨਸ਼ਿਆਂ ਖ਼ਿਲਾਫ਼ ਮੀਤ ਹੇਅਰ ਦੀ ਕੋਠੀ ਅੱਗੇ ਬੀਕੇਯੂ ਉਗਰਾਹਾਂ ਦਾ ਪ੍ਰਦਰਸ਼ਨ

ਪਰਸ਼ੋਤਮ ਬੱਲੀ ਬਰਨਾਲਾ, 10 ਅਕਤੂਬਰ ਸੂਬੇ ਅੰਦਰ ਨਸ਼ਿਆਂ ਦੀ ਸਮੱਸਿਆਂ ਦੇ ਠੋਸ ਹੱਲ ਤੇ ਇਸ ਧੰਦੇ ਦੇ ਮਗਰਮੱਛਾਂ ਨੂੰ ਨਕੇਲ ਪਾਉਣ ਦੀ ਮੰਗ ਨੂੰ ਲੈ...

ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਬਠਿੰਡਾ ਪ੍ਰਧਾਨ ਸੜਕ ਹਾਦਸੇ ’ਚ ਜ਼ਖ਼ਮੀ

ਮਨੋਜ ਸ਼ਰਮਾ ਬਠਿੰਡਾ, 31 ਅਗਸਤ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਗੁਰਮੇਲ ਸਿੰਘ ਸੜਕ ਹਾਦਸੇ ’ਚ ਜ਼ਖ਼ਮੀ ਹੋ ਗਏ। ਉਹ ਜਦੋਂ ਗੋਨਿਆਣੇ ਤੋਂ ਆਪਣੇ...

ਬਰਨਾਲਾ: ਬੀਕੇਯੂ ਉਗਰਾਹਾਂ ਦੀ ਅਗਵਾਈ ਹੇਠ ਏਆਰ ਤੇ ਡੀਆਰ ਦੀ ਅਰਥੀ ਫੂਕੀ

ਪਰਸ਼ੋਤਮ ਬੱਲੀ ਬਰਨਾਲਾ, 29 ਅਗਸਤ ਪਿੰਡ ਪੱਖੋਕੇ ਤੇ ਮੱਲ੍ਹੀਆਂ ਦੀ ਸਾਂਝੀ ਕੋਆਪਰੇਟਿਵ ਖੇਤੀਬਾੜੀ ਸੁਸਾਇਟੀ ‘ਚ ਕਥਿਤ ਗਬਨ ਦੀ ਪੁਖਤਾ ਜਾਂਚ ਉਪਰੰਤ ਦੋਸ਼ੀਆਂ ਨੂੰ ਸਜ਼ਾਵਾਂ ਦੀ...

ਬਰਨਾਲਾ: ਬੀਕੇਯੂ ਡਕੌਂਦਾ (ਧਨੇਰ) ਦੀ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ

ਪਰਸ਼ੋਤਮ ਬੱਲੀ ਬਰਨਾਲਾ, 17 ਅਗਸਤ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਇਥੇ ਤਰਕਸ਼ੀਲ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ ਦੀ ਪ੍ਰਧਾਨਗੀ...

ਬਰਨਾਲਾ: ਬੀਕੇਯੂ ਡਕੌਂਦਾ ਦੇ ਬਾਨੀ ਪ੍ਰਧਾਨ ਬਲਕਾਰ ਸਿੰਘ ਡਕੌਂਦਾ ਦਾ ਸ਼ਰਧਾਂਜਲੀ ਸਮਾਗਮ

ਪਰਸ਼ੋਤਮ ਬੱਲੀਬਰਨਾਲਾ, 14 ਜੁਲਾਈਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਜ਼ਿਲ੍ਹਾ ਬਰਨਾਲਾ ਵੱਲੋਂ ਜਥੇਬੰਦੀ ਦੇ ਬਾਨੀ ਪ੍ਰਧਾਨ ਮਰਹੂਮ ਬਲਕਾਰ ਸਿੰਘ ਡਕੌਂਦਾ ਦੀ 13ਵੀਂ ਬਰਸੀ ਮੌਕੇ...

Latest news

- Advertisement -spot_img