- Advertisement -spot_img

TAG

ਬਗਲ

ਕੋਲਕਾਤਾ ਮਾਮਲਾ: ਪੱਛਮੀ ਬੰਗਾਲ ਵਿੱਚ ਸ਼ਨਿੱਚਰਵਾਰ ਨੂੰ ਕੰਮ ’ਤੇ ਪਰਤਣਗੇ ਜੂਨੀਅਰ ਡਾਕਟਰ

ਕੋਲਕਾਤਾ, 19 ਸਤੰਬਰ ਪੱਛਮੀ ਬੰਗਾਲ ਦੇ ਡਾਕਟਰਾਂ ਨੇ ਐਲਾਨ ਕੀਤਾ ਹੈ ਕਿ ਉਹ ਸ਼ਨਿਚਰਵਾਰ (21 ਸਤੰਬਰ) ਤੋਂ ਕੰਮ ’ਤੇ ਪਰਤਣਗੇ। ਪ੍ਰਦਰਸ਼ਨਕਾਰੀ ਡਾਕਟਰਾਂ ਨੇ ਕਿਹਾ...

ਕੋਲਕਾਤਾ ਕਾਂਡ: ਪੱਛਮੀ ਬੰਗਾਲ ਸਰਕਾਰ ਨੇ ਪ੍ਰਦਰਸ਼ਨਕਾਰੀ ਜੂਨੀਅਰ ਡਾਕਟਰਾਂ ਨੂੰ ਮੀਟਿੰਗ ਲਈ ਸੱਦਿਆ

ਕੋਲਕਾਤਾ, 14 ਸਤੰਬਰ ਪੱਛਮੀ ਬੰਗਾਲ ਸਰਕਾਰ ਨੇ ਆਰ.ਜੀ. ਕਰ ਹਸਪਤਾਲ ’ਚ ਕਥਿਤ ਜਬਰ ਜਨਾਹ ਤੇ ਕਤਲ ਦੀ ਘਟਨਾ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਜੂਨੀਅਰ ਡਾਕਟਰਾਂ...

ਪੱਛਮੀ ਬੰਗਾਲ ਸਰਕਾਰ ਨੇ ਪ੍ਰਦਰਸ਼ਨਕਾਰੀ ਡਾਕਟਰਾਂ ਨੂੰ ਗੱਲਬਾਤ ਲਈ ਸੱਦਿਆ

ਕੋਲਕਾਤਾ, 11 ਸਤੰਬਰ ਪੱਛਮੀ ਬੰਗਾਲ ਸਰਕਾਰ ਨੇ ਇੱਥੇ ਆਰਜੀ ਕਰ ਹਸਪਤਾਲ ਵਿੱਚ ਮਹਿਲਾ ਡਾਕਟਰ ਨਾਲ ਜਬਰ-ਜਨਾਹ ਤੇ ਉਸ ਦੀ ਹੱਤਿਆ ਦੀ ਘਟਨਾ ਕਾਰਨ ਪੈਦਾ...

ਸੁਪਰੀਮ ਕੋਰਟ ਨੇ ਵਿਦਿਆਰਥੀ ਆਗੂ ਸਾਇਨ ਲਾਹਿੜੀ ਦੀ ਜ਼ਮਾਨਤ ਖ਼ਿਲਾਫ਼ ਬੰਗਾਲ ਸਰਕਾਰ ਦੀ ਪਟੀਸ਼ਨ ਖਾਰਜ ਕੀਤੀ

ਨਵੀਂ ਦਿੱਲੀ, 2 ਸਤੰਬਰ ਸੁਪਰੀਮ ਕੋਰਟ ਨੇ ਅੱਜ ਪੱਛਮੀ ਬੰਗਾਲ ਸਰਕਾਰ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਜਿਸ ਵਿੱਚ ਇਕ ਮਹਿਲਾ ਡਾਕਟਰ ਨਾਲ...

ਪੱਛਮੀ ਬੰਗਾਲ ਵਿੱਚ ਨਹੀਂ ਰੁਕ ਰਹੀਆਂ ਜਿਨਸੀ ਹਮਲਿਆਂ ਦੀਆਂ ਘਟਨਾਵਾਂ

ਬੋਲਪੁਰ, 1 ਸਤੰਬਰਕੋਲਕਾਤਾ ਦੇ ਆਰ ਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਇਕ ਡਾਕਟਰ ਨਾਲ ਹੋਏ ਜਬਰ-ਜਨਾਹ ਤੇ ਹੱਤਿਆ ਦੀ ਘਟਨਾ ਤੋਂ ਕੁਝ...

ਪੱਛਮੀ ਬੰਗਾਲ: ਲੜਕੀ ਨਾਲ ਛੇੜਛਾੜ ਦੇ ਦੋਸ਼ ਹੇਠ ਭੀੜ ਵੱਲੋਂ ਪੰਚਾਇਤ ਕਮੇਟੀ ਮੈਂਬਰ ਦੇ ਘਰ ਦੀ ਭੰਨਤੋੜ

ਕੋਲਕਾਤਾ, 1 ਸਤੰਬਰਪੱਛਮੀ ਬੰਗਾਲ ਦੇ ਉੱਤਰ 24 ਪਰਗਨਾ ਜ਼ਿਲ੍ਹੇ ਵਿੱਚ 10 ਸਾਲਾ ਇਕ ਲੜਕੀ ਨਾਲ ਕਥਿਤ ਤੌਰ ’ਤੇ ਛੇੜਛਾੜ ਕਰਨ ਦੇ ਦੋਸ਼ ਹੇਠ...

ਬਲਾਤਕਾਰੀਆਂ ਨੂੰ ਮੌਤ ਦੀ ਸਜ਼ਾ ਦਿਵਾਉਣ ਲਈ ਬੰਗਾਲ ਸਰਕਾਰ ਮੌਜੂਦਾ ਕਾਨੂੰਨ ’ਚ ਸੋਧ ਕਰੇਗੀ: ਮਮਤਾ

ਕੋਲਕਾਤਾ, 28 ਅਗਸਤ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਨੀਤੀ ‘ਬਲਾਤਕਾਰ ਨਾਲ ਸਬੰਧਤ ਘਟਨਾਵਾਂ ਲਈ...

ਪੱਛਮੀ ਬੰਗਾਲ: ਆਰ.ਜੀ. ਕਰ ਮੈਡੀਕਲ ਕਾਲਜ ਤੇ ਹਸਪਤਾਲ ’ਚ ਵਿੱਤੀ ਬੇਨੇਮੀਆਂ ਦੀ ਜਾਂਚ ਸੀਬੀਆਈ ਹਵਾਲੇ

ਕੋਲਕਾਤਾ, 23 ਅਗਸਤ ਕਲਕੱਤਾ ਹਾਈ ਕੋਰਟ ਨੇ ਜੂਨੀਅਰ ਡਾਕਟਰ ਨਾਲ ਜਬਰ-ਜਨਾਹ ਕਾਂਡ ਮਗਰੋਂ ਸੁਰਖੀਆਂ ’ਚ ਆਏ ਪੱਛਮੀ ਬੰਗਾਲ ਦੇ ਆਰ.ਜੀ. ਕਰ ਮੈਡੀਕਲ ਕਾਲਜ ਅਤੇ...

ਪੱਛਮੀ ਬੰਗਾਲ ’ਚ ਜੂਨੀਅਰ ਡਾਕਟਰਾਂ ਦੀ ਹੜਤਾਲ ਜਾਰੀ, ਸਰਕਾਰ ਵੱਲੋਂ ਕੰਮ ’ਤੇ ਪਰਤਣ ਦੀ ਅਪੀਲ – Punjabi Tribune

ਕੋਲਕਾਤਾ, 21 ਅਗਸਤ ਪੱਛਮੀ ਬੰਗਾਲ ਵਿਚ ਕੋਲਕਾਤਾ ਦੇ ਆਰਜੀ ਕਰ ਹਸਪਤਾਲ ਵਿਚ ਸਿਖਿਆਰਥੀ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿਚ ਜੂਨੀਅਰ ਡਾਕਟਰਾਂ...

ਪੱਛਮੀ ਬੰਗਾਲ ਦੇ ਰਾਜਪਾਲ ਨੇ ਕੋਲਕਾਤਾ ਦੇ ਸਰਾਕਰੀ ਮੈਡੀਕਲ ਕਾਲਜ ਦਾ ਦੌਰਾ ਕੀਤਾ

ਕੋਲਕਾਤਾ, 15 ਅਗਸਤ ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਨੇ ਆਰਜੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਹੋਈ ਤੋੜ-ਭੰਨ ਤੋਂ ਬਾਅਦ ਹਾਲਤਾਂ ਦਾ ਜਾਇਜ਼ਾ...

Latest news

- Advertisement -spot_img