26.9 C
Patiāla
Saturday, April 27, 2024
- Advertisement -spot_img

TAG

ਬਜਟ

ਵਿੱਤੀ ਸਾਲ 2024-25 ਲਈ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਅੱਜ ਪੇਸ਼ ਕਰੇਗੀ ਬਜਟ – Punjabi Tribune

ਚੰਡੀਗੜ੍ਹ, 29 ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦਾ ਵਿੱਤੀ ਸਾਲ 2024 -2025 ਲਈ ਸਾਲਾਨਾ ਬਜਟ ਇਜਲਾਸ ਅੱਜ ਹੋਵੇਗਾ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਸਥਿਤ...

ਪਾਵਰਕੌਮ ਕਾਮਿਆਂ ਨੇ ਪੰਜਾਬ ਸਰਕਾਰ ਦੇ ਬਜਟ ਦੀਆ ਕਾਪੀਆਂ ਸਾੜੀਆਂ – Punjabi Tribune

ਮਿਹਰ ਸਿੰਘਕੁਰਾਲੀ,12 ਮਾਰਚਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ ਪੰਜਾਬ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ ‘ਤੇ ਪਾਵਰਕੌਮ ਕਾਮਿਆਂ ਨੇ ਸਥਾਨਕ ਉੱਪ ਮੰਡਲ ਦਫ਼ਤਰ...

ਪੰਜਾਬ ਵਿਧਾਨ ਸਭਾ ਵਿੱਚ ਬਜਟ ਪਾਸ – Punjabi Tribune

ਚਰਨਜੀਤ ਭੁੱਲਰਚੰਡੀਗੜ੍ਹ, 6 ਮਾਰਚਪੰਜਾਬ ਵਿਧਾਨ ਸਭਾ ਨੇ ਛੇ ਘੰਟੇ ਤੱਕ ਚੱਲੀ ਬਹਿਸ ਮਗਰੋਂ ਅੱਜ ਵਿੱਤੀ ਸਾਲ 2024-25 ਲਈ ਬਜਟ ਪਾਸ ਕਰ ਦਿੱਤਾ। ਬਹਿਸ...

ਬਜਟ ਵਿੱਚ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ’ਚ ਅਸਫਲ ਰਹੀ ਸਰਕਾਰ: ਬਾਜਵਾ – Punjabi Tribune

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 5 ਮਾਰਚ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ...

ਦਿੱਲੀ ਸਰਕਾਰ ਦਾ 76000 ਕਰੋੜ ਰੁਪਏ ਦਾ ਬਜਟ ਪੇਸ਼, ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ – Punjabi Tribune

ਨਵੀਂ ਦਿੱਲੀ, 4 ਮਾਰਚ ਦਿੱਲੀ ਦੀ ਵਿੱਤ ਮੰਤਰੀ ਆਤਿਸ਼ੀ ਨੇ ਅੱਜ ਰਾਜ ਵਿਧਾਨ ਸਭਾ ਵਿਚ ਵਿੱਤੀ ਸਾਲ 2024-25 ਲਈ 76,000 ਕਰੋੜ ਰੁਪਏ ਦੇ ਖਰਚੇ...

ਸ਼੍ਰੋਮਣੀ ਕਮੇਟੀ ਦੇ ਬਜਟ ਸਬੰਧੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ – Punjabi Tribune

ਟ੍ਰਿਬਿਉੂਨ ਨਿਉੂਜ਼ ਸਰਵਿਸਅੰਮ੍ਰਿਤਸਰ, 1 ਮਾਰਚਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ 2024-25 ਵਾਸਤੇ ਜਨਰਲ ਇਜਲਾਸ ਦੀ ਤਰੀਕ ਤੈਅ ਕਰਨ ਲਈ ਭਲਕੇ 2 ਮਾਰਚ ਨੂੰ ਅੰਤ੍ਰਿੰਗ...

ਰਾਜਪਾਲ ਵੱਲੋਂ ਪੰਜਾਬ ਸਰਕਾਰ ਦਾ ਬਜਟ ਇਜਲਾਸ ਸੱਦਣ ਨੂੰ ਪ੍ਰਵਾਨਗੀ – Punjabi Tribune

ਆਤਿਸ਼ ਗੁਪਤਾਚੰਡੀਗੜ੍ਹ, 24 ਫਰਵਰੀਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ‘ਆਪ’ ਸਰਕਾਰ ਦੇ ਤੀਜੇ ਤੇ ਵਿੱਤੀ ਵਰ੍ਹੇ 2024-25 ਦੇ ਬਜਟ ਸੈਸ਼ਨ ਨੂੰ ਸੱਦਣ...

ਖੱਟਰ ਨੇ ਸਾਲ 2024-25 ਲਈ 1.89 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ, ਕਿਸਾਨਾਂ ਦੀ ਭਲਾਈ ਲਈ ਕਦਮ ਚੁੱਕਣ ਦਾ ਦਾਅਵਾ

ਚੰਡੀਗੜ੍ਹ, 23 ਫਰਵਰੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਵਿੱਤੀ ਸਾਲ 2024-25 ਲਈ 1.89 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ।...

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਪਹਿਲੀ ਮਾਰਚ ਤੋਂ

ਆਤਿਸ਼ ਗੁਪਤਾਚੰਡੀਗੜ੍ਹ, 22 ਫਰਵਰੀਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ‘ਆਪ’ ਸਰਕਾਰ ਦਾ ਤੀਜਾ ਤੇ...

ਕੇਂਦਰੀ ਬਜਟ ਤੋਂ ਲੁਧਿਆਣਾ ਦੇ ਸਨਅਤਕਾਰ ਨਿਰਾਸ਼

ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 1 ਫਰਵਰੀ ਆਮ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਦੇ ਚੋਣ ਤੋਂ ਪਹਿਲਾਂ ਬਜਟ ਤੋਂ ਵੀ ਸਨਅਤੀ ਸ਼ਹਿਰ ਦੇ ਸਨਅਤਕਾਰਾਂ ਨੂੰ ਰਾਹਤ...

Latest news

- Advertisement -spot_img