- Advertisement -spot_img

TAG

ਬਰ

ਛੋਟੇ ਸਾਹਿਬਜ਼ਾਦਿਆਂ ਲਈ ਸੁਣੋ , ਬੀਰ ਸਿੰਘ ਦੇ ਗਾਏ ਹੋਏ ਭਾਵੁਕ ਬੋਲ

<p>ABP Sanjha ਪੰਜਾਬੀ ਮਨੋਰੰਜਨ ਜਗਤ ਦੀ ਹਰ ਧੜਕਣ ਨੂੰ ਆਪਣੇ ਦਰਸ਼ਕਾਂ ਤੱਕ ਪਹੁੰਚਾਉਣ ਵਾਲਾ ਚੈਨਲ ਹੈ। ਜਿੱਥੇ ਵੀ ਪੰਜਾਬੀ ਸਿਨੇਮਾ ਵਿੱਚ ਕੋਈ ਵੱਡੀ...

Farmer protest: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਡੱਲੇਵਾਲ ਦੀ ਸਿਹਤ ਬਾਰੇ ਪਾਲਣਾ ਰਿਪੋਰਟ ਤਲਬ

ਨਵੀਂ ਦਿੱਲੀ, 27 ਦਸੰਬਰਸੁਪਰੀਮ ਕੋਰਟ (Supreme Court of India) ਨੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੂੰ...

ਕਾਰਗਿਲ ਵਿੱਚ ਪਾਕਿਸਤਾਨੀ ਘੁਸਪੈਠ ਬਾਰੇ ਫੌਜ ਨੂੰ ਸੁਚੇਤ ਕਰਨ ਵਾਲੇ ਲੱਦਾਖੀ ਚਰਵਾਹੇ ਦੀ ਦੇਹਾਂਤ

ਅਜੈ ਬੈਨਰਜੀ ਨਵੀਂ ਦਿੱਲੀ, 20 ਦਸੰਬਰ1999 ਵਿੱਚ ਕਾਰਗਿਲ ਦੀ ਲੜਾਈ ਦੌਰਾਨ ਪਾਕਿਸਤਾਨੀ ਫੌਜ ਦੀ ਘੁਸਪੈਠ ਬਾਰੇ ਭਾਰਤੀ ਫੌਜ ਨੂੰ ਸਭ ਤੋਂ ਪਹਿਲਾਂ ਸੁਚੇਤ ਵਾਲੇ...

Parliament Winter Session: ਅੰਬੇਦਕਰ ਬਾਰੇ ਸੰਸਦ ਦੇ ਦੋਵਾਂ ਸਦਨਾਂ ’ਚ ਹੰਗਾਮਾ, ਵਿਰੋਧੀ ਧਿਰਾਂ ਨੇ ‘ਜੈ ਭੀਮ’ ਦੇ ਨਾਅਰੇ ਲਾਏ

ਨਵੀਂ ਦਿੱਲੀ, 18 ਦਸੰਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾਸਾਹਿਬ ਭੀਮਰਾਓ ਅੰਬੇਦਕਰ ਦੇ ਹਵਾਲੇ ਨਾਲ ਕੀਤੀ ਟਿੱਪਣੀ ਨੂੰ ਲੈ ਕੇ ਕਾਂਗਰਸ ਤੇ ਹੋਰਨਾਂ...

Kharge targets BJP: ਨਹਿਰੂ ਬਾਰੇ ਤੱਥਾਂ ਨੂੰ ਤੋੜਨ-ਮਰੋੜਨ ਲਈ ਮੁਆਫ਼ੀ ਮੰਗਣ ਪ੍ਰਧਾਨ ਮੰਤਰੀ: ਖੜਗੇ

ਨਵੀਂ ਦਿੱਲੀ, 16 ਦਸੰਬਰਰਾਜ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ...

Canada News: ਕੌਮਾਂਤਰੀ ਵਿਦਿਆਰਥੀਆਂ ਬਾਰੇ ਹੋਰ ਸਖ਼ਤ ਹੋਣ ਲੱਗੀ ਕੈਨੇਡਾ ਸਰਕਾਰ, ਮੁੜ ਜਾਂਚ ਲਈ ਮੰਗੇ ਦਸਤਾਵੇਜ਼

ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 15 ਦਸੰਬਰ Canada News: ਕੈਨੇਡਾ ਆਏ ਕੌਮਾਂਤਰੀ ਵਿਦਿਆਰਥੀਆਂ ਨੂੰ ਆਈਆਰਸੀਸੀ (ਅਵਾਸ ਵਿਭਾਗ) ਵਲੋਂ ਕੁਝ ਦਿਨਾਂ ਤੋਂ ਆਈਆਂ ਈਮੇਲ ਰਾਹੀਂ ਆਪਣੇ...

ਕੋਲਾ ਘੁਟਾਲਾ ਮਾਮਲਾ: ਦਿੱਲੀ ਦੀ ਅਦਾਲਤ ਵੱਲੋਂ ਸਾਬਕਾ ਕੋਲਾ ਸਕੱਤਰ ਤੇ ਹੋਰ ਬਰੀ

ਨਵੀਂ ਦਿੱਲੀ, 11 ਦਸੰਬਰ ਕੌਮੀ ਰਾਜਧਾਨੀ ਸਥਿਤ ਇਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਉੜੀਸਾ ਵਿੱਚ ਦੋ ਕੋਲਾ ਖਾਣਾਂ ਦੀ ਅਲਾਟਮੈਂਟ ਨਾਲ ਸਬੰਧਤ ਕਥਿਤ ਕੋਲਾ ਘੁਟਾਲਾ...

Gujarat court acquits former IPS officer ਗੁਜਰਾਤ ਦੀ ਅਦਾਲਤ ਵੱਲੋਂ ਹਿਰਾਸਤ ਵਿੱਚ ਤਸੀਹੇ ਦੇਣ ਦੇ ਮਾਮਲੇ ’ਚ ਸਾਬਕਾ ਆਈਪੀਐੱਸ ਅਧਿਕਾਰੀ ਸੰਜੀਵ ਭੱਟ ਬਰੀ

ਪੋਰਬੰਦਰ, 8 ਦਸੰਬਰਗੁਜਰਾਤ ਦੇ ਪੋਰਬੰਦਰ ਦੀ ਇਕ ਅਦਾਲਤ ਨੇ ਹਿਰਾਸਤ ਵਿੱਚ ਤਸੀਹੇ ਦੇਣ ਦੇ ਮਾਮਲੇ ਵਿੱਚ ਭਾਰਤੀ ਪੁਲੀਸ ਸੇਵਾ ਦੇ ਸਾਬਕਾ ਅਧਿਕਾਰੀ ਸੰਜੀਵ...

ਪੂਜਾ ਸਥਾਨਾਂ ਬਾਰੇ ਐਕਟ ਖ਼ਿਲਾਫ਼ ਪਟੀਸ਼ਨਾਂ ਲਈ CJI ਵੱਲੋਂ ਵਿਸ਼ੇਸ਼ ਬੈਂਚ ਕਾਇਮ, ਸੁਣਵਾਈ 12 ਨੂੰ – Punjabi Tribune

ਸਤਿਆ ਪ੍ਰਕਾਸ਼ ਨਵੀਂ ਦਿੱਲੀ, 7 ਦਸੰਬਰ ਭਾਰਤ ਦੇ ਚੀਫ਼ ਜਸਟਿਸ  (CJI) ਸੰਜੀਵ ਖੰਨਾ ਨੇ ਪੂਜਾ ਸਥਾਨ  (ਵਿਸ਼ੇਸ਼ ਪ੍ਰਬੰਧ) ਐਕਟ, 1991 ਦੀ ਸੰਵਿਧਾਨਿਕ ਵਾਜਬੀਅਤ ਨੂੰ ਚੁਣੌਤੀ...

Latest news

- Advertisement -spot_img