- Advertisement -spot_img

TAG

ਭਜਪ

ਰਾਹੁਲ ਅਜਿਹੀ ਸੀਟ ਤੋਂ ਚੋਣ ਲੜਨ ਜਿਥੇ ਭਾਜਪਾ ਨਾਲ ਸਿੱਧਾ ਮੁਕਾਬਲਾ ਹੋਵੇ: ਸੀਪੀਆਈ

ਨਵੀਂ ਦਿੱਲੀ, 9 ਮਾਰਚ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੇ ਜਨਰਲ ਸਕੱਤਰ ਡੀ. ਰਾਜਾ ਨੇ ਅੱਜ ਕਿਹਾ ਕਿ ਰਾਹੁਲ ਗਾਂਧੀ ਵਰਗੇ ਨੇਤਾ ਨੂੰ ਆਗਾਮੀ ਲੋਕ...

ਸੰਦੇਸ਼ਖਲੀ ਬਾਰੇ ਅਫਵਾਹਾਂ ਫੈਲਾਅ ਰਹੀ ਹੈ ਭਾਜਪਾ: ਮਮਤਾ ਬੈਨਰਜੀ – Punjabi Tribune

ਕੋਲਕਾਤਾ, 7 ਮਾਰਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਭਾਜਪਾ ’ਤੇ ਸੰਦੇਸ਼ਖਲੀ ਦੀਆਂ ਘਟਨਾਵਾਂ ਬਾਰੇ ਅਫ਼ਵਾਹਾਂ ਫੈਲਾਉਣ ਦਾ ਦੋਸ਼ ਲਾਇਆ ਅਤੇ...

ਅਭਿਜੀਤ ਗੰਗੋਪਾਧਿਆਏ ਵੱਲੋਂ ਭਾਜਪਾ ’ਚ ਸ਼ਾਮਲ ਹੋਣ ਦਾ ਐਲਾਨ

ਕੋਲਕਾਤਾ, 5 ਮਾਰਚਕਲਕੱਤਾ ਹਾਈ ਕੋਰਟ ਦੇ ਜੱਜ ਅਭਿਜੀਤ ਗੰਗੋਪਾਧਿਆਏ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਕੁਝ ਘੰਟਿਆਂ ਬਾਅਦ ਭਾਜਪਾ ’ਚ ਸ਼ਾਮਲ ਹੋਣ...

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ’ਚ ਹੰਗਾਮਾ ਕਰਨ ਦੇ ਮਾਮਲੇ ’ਚ ਸੱਤ ਭਾਜਪਾ ਵਿਧਾਇਕਾਂ ਨੂੰ ਨੋਟਿਸ

ਸ਼ਿਮਲਾ, 5 ਮਾਰਚਹਿਮਾਚਲ ਪ੍ਰਦੇਸ਼ ਵਿਧਾਨ ਸਭਾ ’ਚ 28 ਫਰਵਰੀ ਨੂੰ ਬਜਟ ਸੈਸ਼ਨ ਦੌਰਾਨ ਹੰਗਾਮਾ ਕਰਨ ਦੇ ਦੋਸ਼ ਹੇਠ ਭਾਜਪਾ ਦੇ ਸੱਤ ਵਿਧਾਇਕਾਂ ਨੂੰ...

ਭਾਜਪਾ ਨੇ ਜਿੱਤੀ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ

ਮੁਕੇਸ਼ ਕੁਮਾਰਚੰਡੀਗੜ੍ਹ, 4 ਮਾਰਚਸੋਮਵਾਰ ਨੂੰ ਨਗਰ ਨਿਗਮ ਸਦਨ ਵਿੱਚ ਸ਼ਹਿਰ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਵਿੱਚ ਭਾਜਪਾ ਦੇ ਉਮੀਦਵਾਰ...

ਭਾਜਪਾ ਵੱਲੋਂ ਟਿਕਟ ਨਾ ਮਿਲਣ ’ਤੇ ਹਰਸ਼ਵਰਧਨ ਵੱਲੋਂ ਸਰਗਰਮ ਸਿਆਸਤ ਤੋਂ ਕਿਨਾਰਾ ਕਰਨ ਦਾ ਐਲਾਨ – Punjabi Tribune

ਨਵੀਂ ਦਿੱਲੀ, 3 ਮਾਰਚਭਾਜਪਾ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਲਈ ਐਲਾਨੀ ਉਮੀਦਵਾਰਾਂ ਦੀ ਸੂਚੀ ਵਿੱਚ ਚਾਂਦਨੀ ਚੌਕ ਹਲਕੇ ਤੋਂ ਮੌਜੂਦਾ ਸੰਸਦ ਮੈਂਬਰ ਹਰਸ਼ਵਰਧਨ...

ਭਾਜਪਾ ਸਾਡੇ ਤੋਂ ਬਿਹਤਰ ਕੰਮ ਕਰ ਰਹੀ ਹੈ ਤੇ ਸਾਡੇ ਲਈ ਲੋਕ ਸਭਾ ਚੋਣਾਂ ਦਾ ਰਾਹ ਔਖਾ: ਪ੍ਰਤਿਭਾ ਸਿੰਘ

ਸ਼ਿਮਲਾ, 1 ਮਾਰਚ ਹਿਮਾਚਲ ਪ੍ਰਦੇਸ਼ ਵਿੱਚ ਸਿਆਸੀ ਬੇਯਕੀਨੀ ਜਾਰੀ ਹੈ ਤੇ ਇਸ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਪ੍ਰਤਿਭਾ ਸਿੰਘ ਨੇ ਅੱਜ ਆਖ ਦਿੱਤਾ ਕਿ ਭਾਜਪਾ...

ਜੇ ਭਾਜਪਾ ਮੁੜ ਸੱਤਾ ’ਚ ਆਈ ਤਾਂ ਐੱਲਪੀਜੀ ਸਿਲੰਡਰ ਦੀ ਕੀਮਤ 2000 ਰੁਪਏ ਹੋ ਜਾਵੇਗੀ: ਮਮਤਾ

ਝਾਰਗ੍ਰਾਮ (ਪੱਛਮੀ ਬੰਗਾਲ), 29 ਫਰਵਰੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੀ ਮੁਖੀ ਮਮਤਾ ਬੈਨਰਜੀ ਨੇ ਅੱਜ ਖ਼ਦਸ਼ਾ ਜ਼ਾਹਰ ਕੀਤਾ ਹੈ...

ਭਾਜਪਾ ਦੇ ਹਰਸ਼ ਮਹਾਜਨ ਹਿਮਾਚਲ ਪ੍ਰਦੇਸ਼ ਤੋਂ ਰਾਜ ਸਭਾ ਲਈ ਚੁਣੇ

ਟ੍ਰਿਬਿਊਨ ਨਿਊਜ਼ ਸਰਵਿਸਸ਼ਿਮਲਾ, 27 ਫਰਵਰੀਬੀਜੇਪੀ ਉਮੀਦਵਾਰ ਹਰਸ਼ ਮਹਾਜਨ ਨੂੰ ਮੰਗਲਵਾਰ ਨੂੰ ਹਿਮਾਚਲ ਪ੍ਰਦੇਸ਼ ਤੋਂ ਰਾਜ ਸਭਾ ਸੀਟ ਲਈ ਚੁਣੇ ਜਾਣ ਦਾ ਐਲਾਨ ਕਰ...

ਆਈਪੀਐੱਸ ਅਧਿਕਾਰੀ ਨੂੰ ਖ਼ਾਲਿਸਤਾਨੀ ਕਹਿਣ ਖ਼ਿਲਾਫ਼ ਕੋਲਕਾਤਾ ’ਚ ਸਿੱਖਾਂ ਨੇ ਭਾਜਪਾ ਦਫ਼ਤਰ ਬਾਹਰ ਪ੍ਰਦਰਸ਼ਨ ਕੀਤਾ – Punjabi Tribune

ਕੋਲਕਾਤਾ, 21 ਫਰਵਰੀ 200 ਦੇ ਕਰੀਬ ਸਿੱਖਾਂ ਨੇ ਅੱਜ ਇਥੇ ਭਾਜਪਾ ਦਫ਼ਤਰ ਦੇ ਬਾਹਰ ਆਈਪੀਐੱਸ ਅਧਿਕਾਰੀ ਨਾਲ ਇਕਮੁੱਠਤਾ ਪ੍ਰਗਟਾਉਂਦਿਆਂ ਪ੍ਰਦਰਸ਼ਨ ਕੀਤਾ। ਆਈਪੀਐੱਸ ਅਧਿਕਾਰੀ ਦਾ...

Latest news

- Advertisement -spot_img