41.2 C
Patiāla
Friday, May 17, 2024
- Advertisement -spot_img

TAG

ਮਅਰ

ਚੰਡੀਗੜ੍ਹ ਮੇਅਰ ਚੋਣਾਂ: ਸੁਪਰੀਮ ਕੋਰਟ ਵੱਲੋਂ ਬੈਲਟ ਪੇਪਰ ਤੇ ਵੀਡੀਓ ਰਿਕਾਡਿੰਗ ਸੁਰੱਖਿਅਤ ਰੱਖਣ ਦੇ ਆਦੇਸ਼

ਨਵੀਂ ਦਿੱਲੀ, 5 ਫਰਵਰੀ ਚੰਡੀਗੜ੍ਹ ਮੇਅਰ ਚੋਣਾਂ ਦੇ ਮਾਮਲੇ ’ਤੇ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੂੰ ਹੁਕਮ ਦਿੱਤਾ ਹੈ ਕਿ ਬੈਲਟ ਪੇਪਰ...

ਮੇਅਰ ਦੀ ਚੋਣ: ਨਗਰ ਨਿਗਮ ਦਫ਼ਤਰ ਅੱਗੇ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੇ ਪੁਲੀਸ ਨੇ ਹਿਰਾਸਤ ’ਚ ਲਏ

ਆਤਿਸ਼ ਗੁਪਤਾਚੰਡੀਗੜ੍ਹ, 4 ਫਰਵਰੀਚੰਡੀਗੜ੍ਹ ਮੇਅਰ ਦੀ ਚੋਣ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਕੌਂਸਲਰਾਂ ਤੇ ਪਾਰਟੀ ਵਰਕਰਾਂ ਵੱਲੋਂ ਅੱਜ ਵਰ੍ਹਦੇ ਮੀਂਹ ਵਿੱਚ ਚੰਡੀਗੜ੍ਹ ਨਗਰ...

ਮੇਅਰ ਦੀ ਚੋਣ ਖ਼ਿਲਾਫ਼ ‘ਆਪ’ ਅਤੇ ਕਾਂਗਰਸ ਵੱਲੋਂ ਮੁਜ਼ਾਹਰਾ

ਆਤਿਸ਼ ਗੁਪਤਾ ਚੰਡੀਗੜ੍ਹ, 31 ਜਨਵਰੀ ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਤੇ ਕਾਂਗਰਸ ਪਾਰਟੀ ਨੇ ਸੈਕਟਰ-17 ਵਿੱਚ ਪੁਲੀਸ ਥਾਣੇ ਦੇ ਬਾਹਰ...

ਮਨੋਜ ਸੋਨਕਰ ਨੂੰ ਨਵਾਂ ਮੇਅਰ ਐਲਾਨੇ ਜਾਣ ਮਗਰੋਂ ਜ਼ੋਰਦਾਰ ਹੰਗਾਮਾ

ਮੁਕੇਸ਼ ਕੁਮਾਰ ਚੰਡੀਗੜ੍ਹ, 30 ਜਨਵਰੀ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਲਈ ਅੱਜ ਹੋਈਆਂ ਚੋਣਾਂ ਦੌਰਾਨ ਭਾਜਪਾ ਕੌਂਸਲਰ ਮਨੋਜ ਸੋਨਕਰ ਨੂੰ ਨਵਾਂ ਮੇਅਰ ਚੁਣ...

ਚੰਡੀਗੜ੍ਹ ਦੇ ਮੇਅਰ ਦੀ ਚੋਣ ਸਬੰਧੀ ਨੋਟੀਫਿਕੇਸ਼ਨ ਜਾਰੀ

ਮੁਕੇਸ਼ ਕੁਮਾਰ ਚੰਡੀਗੜ੍ਹ, 25 ਜਨਵਰੀ ਚੰਡੀਗੜ੍ਹ ਦੇ ਮੇਅਰ ਸਮੇਤ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਲਈ ਇਸ ਮਹੀਨੇ 30 ਜਨਵਰੀ ਨੂੰ ਚੋਣ ਹੋਵੇਗੀ। ਪੰਜਾਬ ਅਤੇ...

ਚੰਡੀਗੜ੍ਹ ਦੇ ਮੇਅਰ ਦੀ ਚੋਣ ਸਬੰਧੀ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ (ਮੁਕੇਸ਼ ਕੁਮਾਰ): ਚੰਡੀਗੜ੍ਹ ਦੇ ਮੇਅਰ ਸਣੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ 30 ਜਨਵਰੀ ਨੂੰ ਹੋਵੇਗੀ। ਪੰਜਾਬ ਅਤੇ ਹਰਿਆਣਾ ਹਾਈ...

ਹਾਈ ਕੋਰਟ ਦਾ ਚੰਡੀਗੜ੍ਹ ਪ੍ਰਸ਼ਾਸਨ ਨੂੰ ਹੁਕਮ: 30 ਨੂੰ ਹੋਵੇਗੀ ਦੀ ਮੇਅਰ ਦੀ ਚੋਣ

ਚੰਡੀਗੜ੍ਹ, 24 ਜਨਵਰੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਕਮ ਦਿੱਤਾ ਹੈ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ 30 ਜਨਵਰੀ ਨੂੰ ਸਵੇਰੇ 10 ਵਜੇ ਹੋਣਗੀਆਂ। ਵੋਟ...

ਚੰਡੀਗੜ੍ਹ ਨਿਗਮ ਦੇ ਮੇਅਰ ਦੀ ਚੋਣ ਟਲੀ

ਮੁਕੇਸ਼ ਕੁਮਾਰਚੰਡੀਗੜ੍ਹ, 18 ਜਨਵਰੀਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਅੱਜ ਹੋਣ ਵਾਲੀ ਚੋਣ ਅਚਾਨਕ ਮੁਲਤਵੀ ਕਰ ਦਿੱਤੀ ਗਈ ਜਿਸ ਤੋਂ ਬਾਅਦ ਸ਼ਹਿਰ ਵਿੱਚ...

ਮੇਅਰ ਚੋਣ: ਚੰਡੀਗੜ੍ਹ ’ਚ ‘ਆਪ’ ਅਤੇ ਕਾਂਗਰਸ ਵਿਚਾਲੇ ਗੱਠਜੋੜ

ਚੰਡੀਗੜ੍ਹ: ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ’ਚ ਮੇਅਰ ਦੀ ਚੋਣ ਲਈ ‘ਆਪ’ ਅਤੇ ਕਾਂਗਰਸ ਵਿਚਕਾਰ ਗੱਠਜੋੜ ਹੋ ਗਿਆ ਹੈ। ਸੂਤਰਾਂ ਮੁਤਾਬਕ ‘ਆਪ’ ਮੇਅਰ ਦੀ...

‘ਆਪ’ ਤੇ ਕਾਂਗਰਸ ਨੇ ਚੰਡੀਗੜ੍ਹ ਮੇਅਰ ਚੋਣ ਲਈ ਗਠਜੋੜ ’ਤੇ ਮੋਹਰ ਲਗਾਈ

ਚੰਡੀਗੜ੍ਹ, 15 ਜਨਵਰੀ ਚੰਡੀਗੜ੍ਹ ਮੇਅਰ ਦੀ ਚੋਣ ਗਠਜੋੜ ਨਾਲ ਲੜਨ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਸਮਝੌਤਾ ਹੋ ਗਿਆ ਹੈ। ਇਸ ਤਹਿਤ ‘ਆਪ’...

Latest news

- Advertisement -spot_img